ਡਾ.ਨਿੱਜਰ ਨੇ ਸਥਾਨਕ ਸਰਕਾਰਾਂ ਵਿਭਾਗ ਦਾ ਨਿਊਜ਼ਲੈਟਰ ਜਾਰੀ ਕੀਤਾ
ਕਿਹਾ, ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਸਥਾਨਕ ਸਰਕਾਰਾਂ ਵਿਭਾਗ ਦੀ ਇਹ ਪਹਿਲਕਦਮੀ ਵਿਭਾਗ ਦੀਆਂ ਪ੍ਰਾਪਤੀਆਂ ਦੇ ਤਿਮਾਹੀ ਰਿਪੋਰਟ ਕਾਰਡ ਵਜੋਂ ਕੰਮ ਕਰੇਗੀ ਚੰਡੀਗੜ੍ਹ, 16 ਮਾਰਚ: ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ: ਇੰਦਰਬੀਰ ਸਿੰਘ ਨਿੱਜਰ ਨੇ ਵੀਰਵਾਰ ਨੂੰ ਆਪਣੇ ਵਿਭਾਗ ਦੇ ਤਿਮਾਹੀ ਨਿਊਜ਼ਲੈਟਰ ਦਾ ਪਹਿਲਾ ਅੰਕ ਜਾਰੀ ਕੀਤਾ। ਉਨ੍ਹਾਂ ਕਿਹਾ ਕਿ ਇਹ ਉਪਰਾਲਾ […]
ਡਾ.ਨਿੱਜਰ ਨੇ ਸਥਾਨਕ ਸਰਕਾਰਾਂ ਵਿਭਾਗ ਦਾ ਨਿਊਜ਼ਲੈਟਰ ਜਾਰੀ ਕੀਤਾ Read More »







