ਸਾਬਕਾ ਕਾਂਗਰਸੀ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਪੰਜਾਬ ਐਂਡ ਹਰਿਆਣਾ ਹਾਈਕੋਰਟ ਵਿਚ ਅਰਜ਼ੀ ਲਗਾ ਕੀਤੀ ਕੋਰਟ ਤੋਂ ਜ਼ਮਾਨਤ ਦੀ ਮੰਗ
ਸਾਬਕਾ ਕਾਂਗਰਸੀ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਪੰਜਾਬ ਐਂਡ ਹਰਿਆਣਾ ਹਾਈਕੋਰਟ ਵਿਚ ਅਰਜ਼ੀ ਲਗਾ ਕੀਤੀ ਕੋਰਟ ਤੋਂ ਜ਼ਮਾਨਤ ਦੀ ਮੰਗ ਚੰਡੀਗੜ੍ਹ : ਟਰਾਂਸਪੋਰਟੇਸ਼ਨ ਟੈਂਡਰ ਘੁਟਾਲੇ `ਚ ਫਸੇ ਪੰਜਾਬ ਦੇ ਸਾਬਕਾ ਕਾਂਗਰਸੀ ਮੰਤਰੀ ਭਾਰਤ ਭੂਸ਼ਨ ਆਸ਼ੂ ਨੇ ਸ਼ੁੱਕਰਵਾਰ ਪੰਜਾਬ-ਹਰਿਆਣਾ ਹਾਈਕੋਰਟ `ਚ ਜ਼ਮਾਨਤ ਅਰਜ਼ੀ ਲਾਈ ਹੈ। ਦੱਸ ਦਈਏ ਕਿ ਇਸਤੋਂ ਪਹਿਲਾਂ ਵੀ ਉਨ੍ਹਾਂ ਨੇ ਹਾਈਕੋਰਟ `ਚ ਆਪਣੇ […]








