ਪਤੰਗ ਉਡਾਉਣ ਲਈ ਸੰਥੈਟਿਕ ਜਾਂ ਪਲਾਸਟਿਕ ਦੀ ਬਣੀ ਡੋਰ ਨੂੰ ਵੇਚਣ, ਖਰੀਦਣ, ਸਟੋਰ, ਆਯਾਤ, ਸਪਲਾਈ ਅਤੇ ਵਰਤੋਂ ਕਰਨ ‘ਤੇ ਮੁਕੰਮਲ ਪਾਬੰਦੀ: ਵਧੀਕ ਜ਼ਿਲ੍ਹਾ ਮੈਜਿਸਟ੍ਰੇਟ
ਪਤੰਗ ਉਡਾਉਣ ਲਈ ਸੰਥੈਟਿਕ ਜਾਂ ਪਲਾਸਟਿਕ ਦੀ ਬਣੀ ਡੋਰ ਨੂੰ ਵੇਚਣ, ਖਰੀਦਣ, ਸਟੋਰ, ਆਯਾਤ, ਸਪਲਾਈ ਅਤੇ ਵਰਤੋਂ ਕਰਨ ‘ਤੇ ਮੁਕੰਮਲ ਪਾਬੰਦੀ: ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਸੰਗਰੂਰ, 7 ਨਵੰਬਰ : ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਸੰਗਰੂਰ ਅਮਿਤ ਬੈਂਬੀ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸਹਿੰਤਾ (ਬੀ. ਐਨ. ਐਸ. ਐਸ.), 2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਸੰਗਰੂਰ ’ਚ […]









