ਜ਼ਿਲ੍ਹੇ ਵਿੱਚ ਲਾਊਡ ਸਪੀਕਰਾਂ ਦੀ ਵਰਤੋਂ, ਆਰਕੈਸਟਰਾ ਅਤੇ ਦੂਜੇ ਆਵਾਜ਼ੀ ਪ੍ਰਦੂਸ਼ਣ ਪੈਦਾ ਕਰਨ ਵਾਲੇ ਯੰਤਰਾਂ ਸਬੰਧੀ ਦਿਸ਼ਾ ਨਿਰਦੇਸ਼ ਜਾਰੀ
ਜ਼ਿਲ੍ਹੇ ਵਿੱਚ ਲਾਊਡ ਸਪੀਕਰਾਂ ਦੀ ਵਰਤੋਂ, ਆਰਕੈਸਟਰਾ ਅਤੇ ਦੂਜੇ ਆਵਾਜ਼ੀ ਪ੍ਰਦੂਸ਼ਣ ਪੈਦਾ ਕਰਨ ਵਾਲੇ ਯੰਤਰਾਂ ਸਬੰਧੀ ਦਿਸ਼ਾ ਨਿਰਦੇਸ਼ ਜਾਰੀ ਸੰਗਰੂਰ, 6 ਨਵੰਬਰ : ਜ਼ਿਲ੍ਹਾ ਸੰਗਰੂਰ ਵਿੱਚ ਸ਼ੋਰ ਸ਼ਰਾਬਾ ਅਤੇ ਪ੍ਰਦੂਸ਼ਣ ਦੇ ਫਲਸਰੂਪ ਆਮ ਲੋਕਾਂ ਦੀ ਮਾਨਸਿਕਤਾ ਅਤੇ ਬੱਚਿਆਂ ਦੀ ਸਿਹਤ ’ਤੇ ਪੈਂਦੇ ਭੈੜੇ ਅਸਰ ਤੋਂ ਇਲਾਵਾ ਅਣ ਅਧਿਕਾਰਤ ਤੌਰ ’ਤੇ ਚਲਾਏ ਜਾ ਰਹੇ ਲਾਊਡ ਸਪੀਕਰਾਂ […]









