ਪਾਕਿਸਤਾਨ ਦੇ ਰਾਸ਼ਟਰਪਤੀ ਆਸਿਫ਼ ਅਲੀ ਜ਼ਰਦਾਰੀ ਦੇ ਦੁਬਈ ’ਚ ਜਹਾਜ਼ ਤੋਂ ਉਤਰਦੇ ਸਮੇਂ ਡਿੱਗਣ ਨਾਲ ਪੈਰ ਦੀ ਟੁੱਟੀ ਹੱਡੀ
ਪਾਕਿਸਤਾਨ ਦੇ ਰਾਸ਼ਟਰਪਤੀ ਆਸਿਫ਼ ਅਲੀ ਜ਼ਰਦਾਰੀ ਦੇ ਦੁਬਈ ’ਚ ਜਹਾਜ਼ ਤੋਂ ਉਤਰਦੇ ਸਮੇਂ ਡਿੱਗਣ ਨਾਲ ਪੈਰ ਦੀ ਟੁੱਟੀ ਹੱਡੀ ਨਵੀਂ ਦਿੱਲੀ : ਦੁਬਈ ਵਿਚ ਜਹਾਜ਼ ਤੋਂ ਉਤਰਦੇ ਸਮੇਂ ਪਾਕਿਸਤਾਨ ਦੇ ਰਾਸ਼ਟਰਪਤੀ ਆਸਿਫ ਅਲੀ ਜ਼ਰਦਾਰੀ ਦਾ ਪੈਰ ਫਰੈਕਚਰ ਹੋ ਗਿਆ ਹੈ । ਇਹ ਘਟਨਾ ਬੁੱਧਵਾਰ ਰਾਤ ਨੂੰ ਵਾਪਰੀ । ਦੁਬਈ ਅੰਤਰਰਾਸ਼ਟਰੀ ਹਵਾਈ ਅੱਡੇ `ਤੇ ਜਹਾਜ਼ ਤੋਂ […]









