ਰਿਟਾਇਰ ਹੋਣ ਤੇ ਦਿੱਤੀ ਵਿਦਾਇਗੀ ਪਾਰਟੀ
ਰਿਟਾਇਰ ਹੋਣ ਤੇ ਦਿੱਤੀ ਵਿਦਾਇਗੀ ਪਾਰਟੀ ਪਟਿਆਲਾ : ਸਿਵਲ ਸਰਜਨ ਦਫਤਰ ਵਿਖੇ ਬਤੋਰ ਸਹਾਇਕ ਮਲੇਰੀਆ ਅਫਸਰ ਮਲਕੀਤ ਸਿੰਘ ਅਤੇ ਸ੍ਰੀ ਪਰਵੀਨ ਕੁਮਾਰ ਗੁਪਤਾ ਸੁਪਰਡੈਂਟ ਅੰਕੜਾ, ਨਗਰ ਨਿਗਮ ਪਟਿਆਲਾ ਨੂੰ 58 ਸਾਲ ਦੀ ਉਮਰ ਪੂਰੀ ਹੋਣ ਉਪਰੰਤ ਸਰਕਾਰੀ ਨੋਕਰੀ ਵਿਚ ਸੇਵਾਵਾਂ ਦੇਣ ਉਪਰੰਤ ਰਿਟਾਇਰਮੈਂਟ ਮੌਕੇ ਵਿਦਾਇਗੀ ਪਾਰਟੀ ਦਿੱਤੀ ਗਈ । ਸਿਵਲ ਸਰਜਨ ਡਾ. ਜਤਿੰਦਰ ਕਾਂਸਲ ਨੇ […]
ਰਿਟਾਇਰ ਹੋਣ ਤੇ ਦਿੱਤੀ ਵਿਦਾਇਗੀ ਪਾਰਟੀ Read More »









