ਐਮ. ਬੀ. ਬੀ. ਐਸ. 2024 ਬੈਚ ਦੇ ਵਿਦਿਆਰਥੀਆਂ ਦੀ ਸਰਕਾਰੀ ਮੈਡੀਕਲ ਕਾਲਜ ਵਿਖੇ ਵਾਈਟ ਕੋਟ ਦੀ ਰਸਮ ਮੌਕੇ ਚਰਕ ਸਹੁੰ ਚੁਕਾਈ
ਐਮ. ਬੀ. ਬੀ. ਐਸ. 2024 ਬੈਚ ਦੇ ਵਿਦਿਆਰਥੀਆਂ ਦੀ ਸਰਕਾਰੀ ਮੈਡੀਕਲ ਕਾਲਜ ਵਿਖੇ ਵਾਈਟ ਕੋਟ ਦੀ ਰਸਮ ਮੌਕੇ ਚਰਕ ਸਹੁੰ ਚੁਕਾਈ ਪਟਿਆਲਾ, 30 ਅਕਤੂਬਰ : ਸਰਕਾਰੀ ਮੈਡੀਕਲ ਕਾਲਜ ਪਟਿਆਲਾ ‘ਚ ਚਿੱਟੇ ਕੋਟ ਦੀ ਰਸਮ ਅਦਾ ਕੀਤੀ ਗਈ। ਇਸ ਮੌਕੇ ਮੈਡੀਕਲ ਕਾਲਜ ਵਿਖੇ ਦਾਖ਼ਲ ਹੋਏ ਐਮ. ਬੀ. ਬੀ. ਐਸ. 2024 ਬੈਚ ਦੇ ਨਵੇਂ ਵਿਦਿਆਰਥੀਆਂ ਨੂੰ ਕਾਲਜ […]









