ਰਿਸ਼ਵਤਖੋਰੀ ਦੇ ਮੁਕੰਮਲ ਖ਼ਾਤਮੇ ਲਈ ਸਮਾਜ ਦੇ ਸਮੂਹ ਵਰਗਾਂ ਦਾ ਸਹਿਯੋਗ ਜ਼ਰੂਰੀ : ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ
ਰਿਸ਼ਵਤਖੋਰੀ ਦੇ ਮੁਕੰਮਲ ਖ਼ਾਤਮੇ ਲਈ ਸਮਾਜ ਦੇ ਸਮੂਹ ਵਰਗਾਂ ਦਾ ਸਹਿਯੋਗ ਜ਼ਰੂਰੀ: ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਵਿਜੀਲੈਂਸ ਬਿਊਰੋ ਵੱਲੋਂ ਸਰਕਾਰੀ ਰਣਬੀਰ ਕਾਲਜ ’ਚ ਜ਼ਿਲ੍ਹਾ ਪੱਧਰੀ ਜਾਗਰੂਕਤਾ ਸੈਮੀਨਾਰ ਸੰਗਰੂਰ, 29 ਅਕਤੂਬਰ : ਵਿਜੀਲੈਂਸ ਬਿਊਰੋ ਦੀ ਸੰਗਰੂਰ ਯੂਨਿਟ ਵੱਲੋਂ ਵਿਜੀਲੈਂਸ ਜਾਗਰੂਕਤਾ ਹਫ਼ਤੇ ਤਹਿਤ ਅੱਜ ਸਥਾਨਕ ਸਰਕਾਰੀ ਰਣਬੀਰ ਕਾਲਜ ਦੇ ਆਡੀਟੋਰੀਅਮ ਵਿਖੇ ਜ਼ਿਲ੍ਹਾ ਪੱਧਰੀ ਸੈਮੀਨਾਰ ਕਰਵਾਇਆ ਗਿਆ । […]









