ਮੁਹਾਲੀ ਵਿਚ ਦਰਦਨਾਕ ਹਾਦਸੇ ਵਿਚ ਦੋ ਦੋਸਤਾਂ ਦੀ ਹੋਈ ਮੌਤ
ਮੁਹਾਲੀ ਵਿਚ ਦਰਦਨਾਕ ਹਾਦਸੇ ਵਿਚ ਦੋ ਦੋਸਤਾਂ ਦੀ ਹੋਈ ਮੌਤ ਮੋਹਾਲੀ : ਪੰਜਾਬ ਦੇ ਸ਼ਹਿਰ ਮੁਹਾਲੀ ਵਿਚ ਵਾਪਰੇ ਭਿਆਨਕ ਕਾਰ ਹਾਦਸੇ ਵਿਚ 2 ਨੌਜਵਾਨਾਂ ਦੀ ਮੌਤ ਹੋ ਗਈ । ਮ੍ਰਿਤਕਾਂ ਦੀ ਪਹਿਚਾਣ ਰਾਜਾ ਢਿੱਲੋਂ ਪੁੱਤਰ ਨਿਰੰਜਨ ਢਿਲੋਂ ਅਤੇ ਦਲਜੀਤ ਸਿੰਘ ਪੁੱਤਰ ਕ੍ਰਿਸ਼ਨ ਸਿੰਘ ਵਜੋਂ ਹੋਈ ਹੈ । ਦੋਵੇਂ ਮ੍ਰਿਤਕ ਤਪਾ ਦੇ ਰਹਿਣ ਵਾਲੇ ਸਨ । […]
ਮੁਹਾਲੀ ਵਿਚ ਦਰਦਨਾਕ ਹਾਦਸੇ ਵਿਚ ਦੋ ਦੋਸਤਾਂ ਦੀ ਹੋਈ ਮੌਤ Read More »









