ਗੁਰਿੰਦਰਪਾਲ ਸਿੰਘ ਔਜਲਾ ਨੇ ਕੀਤੀ ਪੰਜਾਬ ਅਤੇ ਹਰਿਆਣਾ ਹਾਈਕੋਰਟ ’ਚ ਪਟੀਸ਼ਨ ਦਾਇਰ ਕਰਕੇ ਜੇਲ੍ਹ ਸ਼ਿਫਟ ਕਰਨ ਦੀ ਮੰਗ
ਗੁਰਿੰਦਰਪਾਲ ਸਿੰਘ ਔਜਲਾ ਨੇ ਕੀਤੀ ਪੰਜਾਬ ਅਤੇ ਹਰਿਆਣਾ ਹਾਈਕੋਰਟ ’ਚ ਪਟੀਸ਼ਨ ਦਾਇਰ ਕਰਕੇ ਜੇਲ੍ਹ ਸ਼ਿਫਟ ਕਰਨ ਦੀ ਮੰਗ ਚੰਡੀਗੜ੍ਹ੍ : ਪੰਜਾਬ ਦੇ ਸ੍ਰੀ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਤੇ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਨਾਲ ਜੇਲ੍ਹ ’ਚ ਬੰਦ ਸਾਥੀ ਦੀ ਜਾਨ ਨੂੰ ਖਤਰਾ ਦੱਸਿਆ ਜਾ ਰਿਹਾ ਹੈ। ਮਿਲੀ ਜਾਣਕਾਰੀ ਮੁਤਾਬਿਕ ਗੁਰਿੰਦਰਪਾਲ ਸਿੰਘ ਔਜਲਾ […]









