ਐਨ. ਆਈ. ਏ. ਕਰੇਗੀ ਹੈਂਡ ਗ੍ਰਨੇਡ ਸੁੱਟਣ ਵਾਲੇ ਬੱਬਰ ਖਾਲਸਾ ਇੰਟਰਨੈਸ਼ਨਲ ਦੇ ਹੈਪੀ ਪਸ਼ੀਆ ਗੈਂਗ ਦੇ 4 ਮੈਂਬਰਾਂ ਤੋਂ ਪੁੱਛਗਿੱਛ
ਐਨ. ਆਈ. ਏ. ਕਰੇਗੀ ਹੈਂਡ ਗ੍ਰਨੇਡ ਸੁੱਟਣ ਵਾਲੇ ਬੱਬਰ ਖਾਲਸਾ ਇੰਟਰਨੈਸ਼ਨਲ ਦੇ ਹੈਪੀ ਪਸ਼ੀਆ ਗੈਂਗ ਦੇ 4 ਮੈਂਬਰਾਂ ਤੋਂ ਪੁੱਛਗਿੱਛ ਚੰਡੀਗੜ੍ਹ : ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਦੇ ਸੈਕਟਰ-10 ਦੀ ਕੋਠੀ ’ਚ ਹੈਂਡ ਗ੍ਰਨੇਡ ਸੁੱਟਣ ਵਾਲੇ ਬੱਬਰ ਖਾਲਸਾ ਇੰਟਰਨੈਸ਼ਨਲ ਦੇ ਹੈਪੀ ਪਸ਼ੀਆ ਗੈਂਗ ਦੇ 4 ਮੈਂਬਰਾਂ ਤੋਂ ਹੁਣ ਐੱਨ. ਆਈ. ਏ. ਪੁੱਛਗਿੱਛ ਕਰੇਗੀ । ਹੈਂਡ ਗ੍ਰਨੇਡ […]









