ਪੰਜਾਬ ਕੈਬਨਿਟ ਸਬ-ਕਮੇਟੀ ਵੱਲੋਂ ਪੀ.ਐਸ.ਪੀ.ਸੀ.ਐਲ ਨੂੰ ਕਰਮਚਾਰੀਆਂ ਦੀ ਸੁਰੱਖਿਆ ਨੂੰ ਤਰਜੀਹ ਦੇਣ ਦੇ ਨਿਰਦੇਸ਼
ਪੰਜਾਬ ਕੈਬਨਿਟ ਸਬ-ਕਮੇਟੀ ਵੱਲੋਂ ਪੀ.ਐਸ.ਪੀ.ਸੀ.ਐਲ ਨੂੰ ਕਰਮਚਾਰੀਆਂ ਦੀ ਸੁਰੱਖਿਆ ਨੂੰ ਤਰਜੀਹ ਦੇਣ ਦੇ ਨਿਰਦੇਸ਼ ਮਸਲਿਆਂ ਨੂੰ ਹੱਲ ਕਰਨ ਲਈ ਕੈਬਨਿਟ ਸਬ-ਕਮੇਟੀ ਵੱਲੋਂ 4 ਕਰਮਚਾਰੀ ਯੂਨੀਅਨਾਂ ਨਾਲ ਮੀਟਿੰਗ ਚੰਡੀਗੜ੍ਹ, 21 ਅਕਤੂਬਰ : ਪੰਜਾਬ ਕੈਬਨਿਟ ਸਬ-ਕਮੇਟੀ, ਜਿਸ ਵਿੱਚ ਕੈਬਨਿਟ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ, ਸ੍ਰੀ ਅਮਨ ਅਰੋੜਾ ਅਤੇ ਸ. ਕੁਲਦੀਪ ਸਿੰਘ ਧਾਲੀਵਾਲ ਅਤੇ ਸ. ਹਰਭਜਨ ਸਿੰਘ ਈ.ਟੀ.ਓ., […]









