ਡਾ. ਓਬਰਾਏ ਦੇ ਯਤਨਾਂ ਸਦਕਾ 49 ਸਾਲਾ ਹਰਵਿੰਦਰ ਸਿੰਘ ਦਾ ਮ੍ਰਿਤਕ ਸਰੀਰ ਦੋ ਮਹੀਨਿਆਂ ਬਾਅਦ ਦੁਬਈ ਤੋਂ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡਾ ਅੰਮ੍ਰਿਤਸਰ
ਡਾ. ਓਬਰਾਏ ਦੇ ਯਤਨਾਂ ਸਦਕਾ 49 ਸਾਲਾ ਹਰਵਿੰਦਰ ਸਿੰਘ ਦਾ ਮ੍ਰਿਤਕ ਸਰੀਰ ਦੋ ਮਹੀਨਿਆਂ ਬਾਅਦ ਦੁਬਈ ਤੋਂ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡਾ ਅੰਮ੍ਰਿਤਸਰ ਅੰਮ੍ਰਿਤਸਰ : ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਡਾ. ਐਸ. ਪੀ. ਸਿੰਘ ਓਬਰਾਏ ਦੇ ਯਤਨਾਂ ਸਦਕਾ ਅੱਜ ਜਲੰਧਰ ਜਿ਼ਲ੍ਹੇ ਦੀ ਤਹਿਸੀਲ ਫਿਲੌਰ ਨੇੜਲੇ ਪਿੰਡ ਤੇਹਿੰਗ ਦੇ 49 ਸਾਲਾ ਹਰਵਿੰਦਰ ਸਿੰਘ […]









