ਰਤਨ ਟਾਟਾ ਦਾ ਸਰਕਾਰੀ ਸਨਮਾਨਾਂ ਨਾਲ ਸਸਕਾਰ
ਰਤਨ ਟਾਟਾ ਦਾ ਸਰਕਾਰੀ ਸਨਮਾਨਾਂ ਨਾਲ ਸਸਕਾਰ ਮਹਾਰਾਸ਼ਟਰ ਵਿਚ ਇਕ-ਰੋਜ਼ਾ ਸੋਗ ਦਾ ਐਲਾਨ ਮੁੰਬਈ : ਭਾਰਤ ਦੇਸ਼ ਦੇ ਉੱਘੇ ਸਨਅਤਕਾਰ ਰਤਨ ਟਾਟਾ ਦਾ ਅੱਜ ਮੁੰਬਈ ਦੇ ਵਰਲੀ ਇਲਾਕੇ ’ਚ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ ਕੀਤਾ ਗਿਆ। ਅੰਤਿਮ ਸਸਕਾਰ ਤੋਂ ਪਹਿਲਾਂ ਮ੍ਰਿਤਕ ਦੇਹ ਸ਼ਮਸ਼ਾਨਘਾਟ ’ਚ ਲਿਆਂਦੇ ਜਾਣ ਮਗਰੋਂ ਮੁੰਬਈ ਪੁਲੀਸ ਦੀ ਟੁਕੜੀ ਵੱਲੋਂ ਟਾਟਾ ਨੂੰ ਸਲਾਮੀ […]
ਰਤਨ ਟਾਟਾ ਦਾ ਸਰਕਾਰੀ ਸਨਮਾਨਾਂ ਨਾਲ ਸਸਕਾਰ Read More »









