ਤਰੁੱਟੀ ਰਹਿਤ ਵੋਟਰ ਸੂਚੀਆਂ ਤਿਆਰ ਕਰਨ ਲਈ 20 ਸਤੰਬਰ ਤੱਕ ਕਰਵਾਇਆ ਜਾ ਰਿਹੈ ਘਰ-ਘਰ ਸਰਵੇਖਣ: ਜ਼ਿਲ੍ਹਾ ਚੋਣ ਅਫ਼ਸਰ
ਤਰੁੱਟੀ ਰਹਿਤ ਵੋਟਰ ਸੂਚੀਆਂ ਤਿਆਰ ਕਰਨ ਲਈ 20 ਸਤੰਬਰ ਤੱਕ ਕਰਵਾਇਆ ਜਾ ਰਿਹੈ ਘਰ-ਘਰ ਸਰਵੇਖਣ: ਜ਼ਿਲ੍ਹਾ ਚੋਣ ਅਫ਼ਸਰ ਸੰਗਰੂਰ, 2 ਸਤੰਬਰ: ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸੰਗਰੂਰ ਜਤਿੰਦਰ ਜੋਰਵਾਲ ਨੇ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਵੱਲੋਂ ਵੋਟਰ ਸੂਚੀਆਂ ਦੀ ਸਰਸਰੀ ਸੁਧਾਈ ਸਬੰਧੀ ਜਾਰੀ ਪ੍ਰੋਗਰਾਮ ਅਨੁਸਾਰ ਤਰੁੱਟੀ ਰਹਿਤ ਵੋਟਰ ਸੂਚੀਆਂ ਤਿਆਰ ਕਰਨ ਲਈ ਬੂਥ ਲੈਵਲ ਅਫ਼ਸਰਾਂ ਰਾਹੀਂ […]









