ਪੰਜਾਬ ਪੁਲਿਸ ਸੂਬੇ ਵਿੱਚ ਸੁਤੰਤਰ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ ਵਚਨਬੱਧ – ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ
– ਲੋਕ ਸਭਾ ਚੋਣਾਂ 2024 – ਪੰਜਾਬ ਪੁਲਿਸ ਸੂਬੇ ਵਿੱਚ ਸੁਤੰਤਰ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ ਵਚਨਬੱਧ – ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ – ਅਪੀਲ ! ਵਿਰੋਧ ਕਰਨ ਵਾਲੇ ਲੋਕ ਜਮਹੂਰੀਅਤ ਤਰੀਕੇ ਨਾਲ ਵਿਰੋਧ ਕਰਨ, ਕਾਨੂੰਨ ਨੂੰ ਹੱਥ ਵਿੱਚ ਨਾ ਲੈਣ – ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨੇ ਮੋਗਾ ਵਿਖੇ ਫਰੀਦਕੋਟ ਅਤੇ ਫਿਰੋਜ਼ਪੁਰ ਰੇਂਜ ਦੇ […]








