ਪੰਜਾਬ ਸਰਕਾਰ ਨੇ 100 ਫੀਸਦੀ ਪੇਂਡੂ ਘਰਾਂ ਨੂੰ ਪੀਣ ਵਾਲੇ ਪਾਣੀ ਦੀ ਪਾਈਪਾਂ ਰਾਹੀਂ ਸਪਲਾਈ ਕਰਵਾਈ ਮੁਹੱਈਆ: ਜਿੰਪਾ
ਜਿੰਪਾ ਨੇ ਕੌਮੀ ਪੱਧਰ ‘ਤੇ ਪੰਜਾਬ ਨੂੰ ਮਾਣ ਦਿਵਾਉਣ ਲਈ ਅਧਿਕਾਰੀਆਂ, ਕਰਮਚਾਰੀਆਂ ਤੇ ਲੋਕਾਂ ਨੂੰ ਦਿੱਤੀ ਵਧਾਈ ਚੰਡੀਗੜ੍ਹ, 26 ਫਰਵਰੀ : ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਜਾਣਕਾਰੀ ਦਿੱਤੀ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਸੂਬੇ ਦੇ ਸਾਰੇ 34.26 ਲੱਖ ਪੇਂਡੂ ਘਰਾਂ ਨੂੰ ਪੀਣ ਵਾਲੇ ਪਾਣੀ […]




