ਲੇਟੈਸਟ ਨਿਊਜ਼

university

ਪੰਜਾਬੀ ਯੂਨੀਵਰਸਿਟੀ ਵਿਖੇ ਸੁੰਤਤਰਤਾ ਦਿਵਸ ਮੌਕੇ ਤਿਰੰਗਾ ਲਹਿਰਾਇਆ

ਪਟਿਆਲਾ, 16 ਅਗਸਤ– “ਸਾਡੀ ਪੀੜ੍ਹੀ ਦੇ ਲੋਕਾਂ ਨੂੰ ਅਜ਼ਾਦੀ ਵਿਰਸੇ ਵਿੱਚ ਪ੍ਰਾਪਤ ਹੋਈ ਹੈ। ਅਸੀਂ ਸੁਭਾਗੇ ਹਾਂ ਕਿ ਅਸੀਂ ਅਜ਼ਾਦ ਦੇਸ ਵਿੱਚ ਜਨਮੇ। ਇੱਕ ਅਜ਼ਾਦ ਦੇਸ ਦੇ ਨਾਗਰਿਕ ਹੋਣ ਦੇ ਨਾਤੇ ਸਾਡਾ ਫਰਜ਼ ਹੈ ਕਿ ਅਸੀਂ ਇਸ ਅਜ਼ਾਦੀ ਨੂੰ ਕਾਇਮ ਰੱਖਣ ਅਤੇ ਦੇਸ ਨੂੰ ਖ਼ੂਬਸੂਰਤ ਬਣਾਉਣ ਵਿੱਚ ਆਪਣੇ ਹਿੱਸੇ ਦਾ ਕੀ ਯੋਗਦਾਨ ਪਾਉਂਦੇ ਰਹੀਏ” ਪੰਜਾਬੀ […]

ਪੰਜਾਬੀ ਯੂਨੀਵਰਸਿਟੀ ਵਿਖੇ ਸੁੰਤਤਰਤਾ ਦਿਵਸ ਮੌਕੇ ਤਿਰੰਗਾ ਲਹਿਰਾਇਆ Read More »

tiranga

ਬਿਜਲੀ ਮੰਤਰੀ  ਨੇ 79ਵੇਂ ਆਜ਼ਾਦੀ ਦਿਹਾੜੇ ਮੌਕੇ ਲਹਿਰਾਇਆ ਤਿਰੰਗਾ

ਪਟਿਆਲਾ, 16 ਅਗਸਤ : ਪੰਜਾਬ ਦੇ ਬਿਜਲੀ ਤੇ ਲੋਕ ਨਿਰਮਾਣ ਵਿਭਾਗਾਂ ਦੇ ਮੰਤਰੀ ਹਰਭਜਨ ਸਿੰਘ ਈਟੀਓ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਦੇ ਯਤਨਾਂ ਸਦਕਾ ਪੰਜਾਬ ਮੁੜ ਤੋਂ ‘ਰੰਗਲਾ ਪੰਜਾਬ, ਹੱਸਦਾ-ਖੇਡਦਾ ਤੇ ਖੁਸ਼ਹਾਲ’ ਸੂਬਾ ਬਣਨ ਦੀ ਰਾਹ ‘ਤੇ ਤੇਜੀ ਨਾਲ ਅੱਗੇ ਵੱਧ ਰਿਹਾ ਹੈ। ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਅੱਜ 79ਵੇਂ ਆਜ਼ਾਦੀ ਦਿਵਸ ਮੌਕੇ ਪਟਿਆਲਾ

ਬਿਜਲੀ ਮੰਤਰੀ  ਨੇ 79ਵੇਂ ਆਜ਼ਾਦੀ ਦਿਹਾੜੇ ਮੌਕੇ ਲਹਿਰਾਇਆ ਤਿਰੰਗਾ Read More »

pu

ਦੇਸ ਦੀਆਂ 50 ਸਰਵੋਤਮ ਸਟੇਟ ਯੂਨੀਵਰਸਿਟੀਆਂ ਵਿੱਚ ਸ਼ੁਮਾਰ ਹੋਈ ਪੰਜਾਬੀ ਯੂਨੀਵਰਸਿਟੀ

ਪਟਿਆਲਾ, 15 ਅਗਸਤ – ਪੰਜਾਬੀ ਯੂਨੀਵਰਸਿਟੀ ਲਈ ਖੁਸ਼ੀ ਵਾਲ਼ੀ ਖ਼ਬਰ ਸਾਹਮਣੇ ਆਈ ਹੈ ਕਿ ‘ਆਊਟਲੁੱਕ-ਆਈ.ਸੀ.ਏ.ਆਰ.ਈ. ਰੈਂਕਿੰਗ 2025’ ਵਿੱਚ ਯੂਨੀਵਰਸਿਟੀ ਦੇਸ ਦੀਆਂ 75 ਸਰਵੋਤਮ ਸਟੇਟ ਯੂਨੀਵਰਸਿਟੀਆਂ ਵਾਲ਼ੀ ਸੂਚੀ ਵਿੱਚ  ਸ਼ੁਮਾਰ ਹੋ ਗਈ ਹੈ। ਸੁਤੰਤਰਤਾ ਦਿਵਸ ਦੀ ਸਵੇਰ ਮੌਕੇ ਇਹ ਖੁਸ਼ ਖ਼ਬਰ ਸਾਂਝੀ ਕਰਦਿਆਂ ਉਪ-ਕੁਲਪਤੀ ਡਾ. ਜਗਦੀਪ ਸਿੰਘ ਨੇ ਦੱਸਿਆ ਕਿ ਪੰਜਾਬੀ ਯੂਨੀਵਰਸਿਟੀ ਨੂੰ ਇਸ ਸੂਚੀ ਵਿੱਚ

ਦੇਸ ਦੀਆਂ 50 ਸਰਵੋਤਮ ਸਟੇਟ ਯੂਨੀਵਰਸਿਟੀਆਂ ਵਿੱਚ ਸ਼ੁਮਾਰ ਹੋਈ ਪੰਜਾਬੀ ਯੂਨੀਵਰਸਿਟੀ Read More »

sandhwa

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਸਮਰਪਿਤ ਸਮਾਗਮ ਕਰਵਾਇਆ

ਪਟਿਆਲਾ, 13 ਅਗਸਤ : ਪੰਜਾਬੀ ਯੂਨੀਵਰਸਿਟੀ ਵਿਖੇ ਪੰਜਾਬ ਸਰਕਾਰ ਦੇ ਨਿਰਦੇਸ਼ਾਂ ਉੱਤੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਸਮਰਪਿਤ ਕਰਵਾਏ ਜਾ ਰਹੇ ਸਮਾਗਮਾਂ ਦੀ ਲੜੀ ਵਿੱਚ ਅੱਜ ਦੇ ਯੁਵਕ ਭਲਾਈ ਵਿਭਾਗ ਵੱਲੋਂ ਕੈੰਪਸ ਦੇ ਗੁਰੂਦੁਆਰਾ ਸਾਹਿਬ ਵਿਖੇ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ। ਪੰਜਾਬ ਵਿਧਾਨ ਸਭਾ ਦੇ ਸਪੀਕਰ ਸ੍ਰ. ਕੁਲਤਾਰ ਸਿੰਘ ਸੰਧਵਾਂ

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਸਮਰਪਿਤ ਸਮਾਗਮ ਕਰਵਾਇਆ Read More »

drug

ਨਸ਼ਿਆਂ ਵਿਰੁੱਧ ਜਾਗਰੂਕਤਾ ਪ੍ਰੋਗਰਾਮ ਦਾ ਆਯੋਜਨ ਕੀਤਾ

 ਪਟਿਆਲਾ 13 ਅਗਸਤ  : ਪੰਜਾਬ ਰੈੱਡ ਕਰਾਸ ਨਸ਼ਾ ਪੀੜਤਾਂ ਲਈ ਏਕੀਕ੍ਰਿਤ ਮੁੜ ਵਸੇਬਾ ਕੇਂਦਰ ਅਤੇ ਜ਼ਿਲ੍ਹਾ ਪੁਨਰਵਾਸ ਕੇਂਦਰ, ਪੰਜਾਬ  ਸਾਕੇਤ ਹਸਪਤਾਲ ਪਟਿਆਲਾ ਵਲੋਂ ਇੰਡੀਅਨ ਰੈਡ ਕਰਾਸ ਸੁਸਾਇਟੀ ਪੰਜਾਬ ਸਟੇਟ ਬ੍ਰਾਂਚ ਚੰਡੀਗੜ੍ਹ ਦੇ ਸਕੱਤਰ ਸ਼ਿਵਦੁਲਾਰ ਸਿੰਘ ਢਿੱਲੋਂ ਸਾਬਕਾ ਆਈ ਏ ਐਸ ਅਧਿਕਾਰੀ ਦੀ ਸਰਪ੍ਰਸਤੀ ਹੇਠ  ਸਮਾਜ ਸੇਵੀ ਸੰਸਥਾਵਾਂ ਯੂਥ ਫੈਡਰੇਸ਼ਨ ਆਫ ਇੰਡੀਆ , ਪਾਵਰ ਹਾਊਸ ਯੂਥ

ਨਸ਼ਿਆਂ ਵਿਰੁੱਧ ਜਾਗਰੂਕਤਾ ਪ੍ਰੋਗਰਾਮ ਦਾ ਆਯੋਜਨ ਕੀਤਾ Read More »

mayour-2

30 ਲੱਖ ਦੀ ਲਾਗਤ ਨਾਲ ਨਿਗਮ ਨੇ ਖਰੀਦੀ ਆਧੁਨਿਕ ਸਕਾਈਲਿਫਟ ਮਸ਼ੀਨ

ਪਟਿਆਲਾ, 13 ਅਗਸਤ – ਮੇਅਰ ਕੁੰਦਨ ਗੋਗੀਆ ਅਤੇ ਨਿਗਮ ਕਮਿਸ਼ਨਰ ਪਰਮਵੀਰ ਸਿੰਘ ਦੀ ਅਗਵਾਈ ਵਿੱਚ ਪਟਿਆਲਾ ਨਗਰ ਨਿਗਮ ਵੱਲੋਂ ਸ਼ਹਿਰ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਨਾਗਰਿਕਾਂ ਨੂੰ ਬਿਹਤਰ ਸੁਵਿਧਾਵਾਂ ਦੇਣ ਵਾਸਤੇ ਇੱਕ ਹੋਰ ਵੱਡਾ ਕਦਮ ਚੁੱਕਿਆ ਗਿਆ ਹੈ। ਨਗਰ ਨਿਗਮ ਨੇ 30 ਲੱਖ ਰੁਪਏ ਦੀ ਲਾਗਤ ਨਾਲ ਇੱਕ ਆਧੁਨਿਕ ਸਕਾਈਲਿਫਟ ਮਸ਼ੀਨ ਖਰੀਦੀ ਹੈ,

30 ਲੱਖ ਦੀ ਲਾਗਤ ਨਾਲ ਨਿਗਮ ਨੇ ਖਰੀਦੀ ਆਧੁਨਿਕ ਸਕਾਈਲਿਫਟ ਮਸ਼ੀਨ Read More »

university

ਪੰਜਾਬੀ ਯੂਨੀਵਰਸਿਟੀ ਵਿਖੇ ਪ੍ਰੋ. ਅਜੀਤਾ ਨੇ ਡਾਇਰੈਕਟਰ ਵਜੋਂ ਅਹੁਦਾ ਸੰਭਾਲਿ਼ਆ

ਪਟਿਆਲਾ, 13 ਅਗਸਤ : ਪੰਜਾਬੀ ਯੂਨੀਵਰਸਿਟੀ ਵਿਖੇ ਸਪੋਰਟਸ ਸਾਇੰਸ ਵਿਭਾਗ ਦੇ ਅਧਿਆਪਕ ਪ੍ਰੋ. ਅਜੀਤਾ ਨੇ ਅੱਜ ਆਈ. ਏ. ਐੱਸ. ਐਂਡ ਅਲਾਈਡ ਸਰਵਿਸਜ਼ ਟ੍ਰੇਨਿੰਗ ਸੈਂਟਰ ਦੇ ਡਾਇਰੈਕਟਰ ਵਜੋਂ ਅਹੁਦਾ ਸੰਭਾਲ਼ ਲਿਆ ਹੈ। ਜਿ਼ਕਰਯੋਗ ਹੈ ਕਿ ਪ੍ਰੋ. ਅਜੀਤਾ ਡਾਇਰੈਕਟਰ ਸਪੋਰਟਸ ਅਤੇ ਪ੍ਰੋਵੋਸਟ ਦੇ ਅਹੁਦੇ ਉੱਤੇ ਵੀ ਆਪਣੀਆਂ ਸੇਵਾਵਾਂ ਨਿਭਾ ਚੁੱਕੇ ਹਨ। ਉਪ-ਕੁਲਪਤੀ ਡਾ. ਜਗਦੀਪ ਸਿੰਘ ਅਤੇ ਡੀਨ

ਪੰਜਾਬੀ ਯੂਨੀਵਰਸਿਟੀ ਵਿਖੇ ਪ੍ਰੋ. ਅਜੀਤਾ ਨੇ ਡਾਇਰੈਕਟਰ ਵਜੋਂ ਅਹੁਦਾ ਸੰਭਾਲਿ਼ਆ Read More »

program

 ਨੈਕ ਅਤੇ ਆਈ. ਕਿਊ.ਏ. ਸੀ. ਕੋਆਰਡੀਨੇਟਰਾਂ ਨਾਲ਼ ਸਬੰਧਤ ਸ਼ਾਰਟ-ਟਰਮ ਪ੍ਰੋਗਰਾਮ ਸੰਪੰਨ

ਪਟਿਆਲਾ, 13 ਅਗਸਤ : ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੇ ਯੂ.ਜੀ.ਸੀ.-ਮਲਵੀਆ ਮਿਸ਼ਨ ਅਧਿਆਪਕ ਸਿਖਲਾਈ ਕੇਂਦਰ ਵਿਖੇ ਚੱਲ ਰਿਹਾ ਨੈਕ ਅਤੇ ਆਈ. ਕਿਊ.ਏ. ਸੀ. ਕੋਆਰਡੀਨੇਟਰਾਂ ਨਾਲ਼ ਸਬੰਧਤ ਆਨਲਾਈਨ ਸ਼ਾਰਟ-ਟਰਮ ਪ੍ਰੋਗਰਾਮ ਸਫਲਤਾਪੂਰਵਕ ਸੰਪੰਨ ਹੋ ਗਿਆ ਹੈ। ਵਾਈਸ-ਚਾਂਸਲਰ ਡਾ. ਜਗਦੀਪ ਸਿੰਘ ਨੇ ਸਮਾਪਤੀ ਸਮਾਰੋਹ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਕਿਹਾ ਕਿ ਗੁਣਵੱਤਾ ਪ੍ਰਾਪਤ ਕਰਨਾ ਇੱਕ ਨਿਰੰਤਰ ਚੱਲਣ ਵਾਲ਼ੀ ਪ੍ਰਕਿਰਿਆ

 ਨੈਕ ਅਤੇ ਆਈ. ਕਿਊ.ਏ. ਸੀ. ਕੋਆਰਡੀਨੇਟਰਾਂ ਨਾਲ਼ ਸਬੰਧਤ ਸ਼ਾਰਟ-ਟਰਮ ਪ੍ਰੋਗਰਾਮ ਸੰਪੰਨ Read More »

khalsa

ਖ਼ਾਲਸਾ ਕਾਲਜ ਵਿੱਚ ਐਂਟੀ-ਰੈਗਿੰਗ ਹਫਤੇ ਦੀ ਸ਼ੁਰੂਆਤ

ਪਟਿਆਲਾ, 12 ਅਗਸਤ 2025 : ਜੀ.ਐਸ.ਐਸ.ਡੀ.ਜੀ.ਐਸ. ਖਾਲਸਾ ਕਾਲਜ ਨੇ ਐਂਟੀ-ਰੈਗਿੰਗ ਹਫਤੇ ਦੀ ਸ਼ੁਰੂਆਤ ਇੱਕ ਪ੍ਰਭਾਵਸ਼ਾਲੀ ਅਤੇ ਸਿਰਜਨਾਤਮਕ ਪਹਿਲਕਦਮੀ ਨਾਲ ਕੀਤੀ, ਜਿਸ ਵਿੱਚ ਏਕਤਾ, ਸਤਿਕਾਰ ਅਤੇ ਸਾਂਝੀ ਜ਼ਿੰਮੇਵਾਰੀ ਦਾ ਸੁਨੇਹਾ ਸਪੱਸ਼ਟ ਤੌਰ ‘ਤੇ ਗੂੰਜਿਆ। ਵਿਦਿਆਰਥੀਆਂ ਦੀ ਵੱਧ ਤੋਂ ਵੱਧ ਸ਼ਮੂਲੀਅਤ ਨੂੰ ਯਕੀਨੀ ਬਣਾਉਣ ਲਈ ਕਾਲਜ ਦੇ ਤਿੰਨ ਵੱਖ-ਵੱਖ ਸਥਾਨਾਂ ‘ਤੇ ਇਕੋ ਸਮੇਂ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ ਕੀਤੇ

ਖ਼ਾਲਸਾ ਕਾਲਜ ਵਿੱਚ ਐਂਟੀ-ਰੈਗਿੰਗ ਹਫਤੇ ਦੀ ਸ਼ੁਰੂਆਤ Read More »

pu

ਡਾ. ਜਸਵਿੰਦਰ ਸਿੰਘ ਨੇ ਡਾਇਰੈਕਟਰ ਪਲੇਸਮੈਂਟ ਸੈੱਲ ਵਜੋਂ ਅਹੁਦਾ ਸੰਭਾਲਿ਼ਆ

ਪਟਿਆਲਾ, 13 ਅਗਸਤ : ਪੰਜਾਬੀ ਯੂਨੀਵਰਸਿਟੀ ਵਿਖੇ ਅੱਜ ਡਾ. ਜਸਵਿੰਦਰ ਸਿੰਘ ਨੇ ਡਾਇਰੈਕਟਰ ਪਲੇਸਮੈਂਟ ਸੈੱਲ ਵਜੋਂ ਅਹੁਦਾ ਸੰਭਾਲ਼ ਲਿਆ ਹੈ। ਜਿ਼ਕਰਯੋਗ ਹੈ ਕਿ ਡਾ. ਜਸਵਿੰਦਰ ਸਿੰਘ ਯੂਨੀਵਰਸਿਟੀ ਦੇ ਕੰਪਿਊਟਰ ਸਾਇੰਸ ਅਤੇ ਇੰਜਨੀਅਰਿੰਗ ਵਿਭਾਗ ਵਿਖੇ ਅਧਿਆਪਕ ਵਜੋਂ ਕਾਰਜਸ਼ੀਲ ਹਨ ਅਤੇ ਪਲੇਸਮੈਂਟ ਸੈੱਲ ਦੇ ਕੋਆਰਡੀਨੇਟਰ ਵਜੋਂ ਵੀ ਸੇਵਾਵਾਂ ਨਿਭਾ ਚੁੱਕੇ ਹਨ। ਉਪ-ਕੁਲਪਤੀ ਡਾ. ਜਗਦੀਪ ਸਿੰਘ, ਡੀਨ ਕਾਲਜ

ਡਾ. ਜਸਵਿੰਦਰ ਸਿੰਘ ਨੇ ਡਾਇਰੈਕਟਰ ਪਲੇਸਮੈਂਟ ਸੈੱਲ ਵਜੋਂ ਅਹੁਦਾ ਸੰਭਾਲਿ਼ਆ Read More »

Scroll to Top