ਲੇਟੈਸਟ ਨਿਊਜ਼

karate

ਥਾਈਲੈਂਡ ‘ਚ ਪਟਿਆਲਾ ਦਾ ਪਰਚਮ ਲਹਿਰਾਇਆ, 11 ਮੈਡਲ ਜਿੱਤੇ

ਪਟਿਆਲਾ,  13 ਅਗਸਤ : ਚੁਨਮਈ, ਥਾਈਲੈਂਡ ਵਿੱਚ ਹੋਈ 8ਵੀ ਹੀਰੋਜ਼ ਇੰਟਰਨੈਸ਼ਨਲ ਤਾਈਕਵਾਂਡੋ ਚੈਂਪੀਅਨਸ਼ਿਪ ਵਿੱਚ ਪਟਿਆਲਾ ਦੀ ਤਾਈਕਵਾਂਡੋ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ 11 ਮੈਡਲ ਆਪਣੇ ਨਾਮ ਕੀਤੇ। ਕੋਚ ਸਤਵਿੰਦਰ ਸਿੰਘ ਦੀ ਰਹਿਨੁਮਾਈ ਹੇਠ 13 ਖਿਡਾਰੀਆਂ ਨੇ ਇਸ ਅੰਤਰਰਾਸ਼ਟਰੀ ਪੱਧਰ ਦੇ ਮੁਕਾਬਲੇ ਵਿੱਚ ਹਿੱਸਾ ਲਿਆ, ਜਿਸ ਵਿੱਚ 42 ਦੇਸ਼ਾਂ ਦੇ ਲਗਭਗ 3500 ਖਿਡਾਰੀ ਮੈਦਾਨ ਵਿੱਚ […]

ਥਾਈਲੈਂਡ ‘ਚ ਪਟਿਆਲਾ ਦਾ ਪਰਚਮ ਲਹਿਰਾਇਆ, 11 ਮੈਡਲ ਜਿੱਤੇ Read More »

health

ਪਟਿਆਲਾ ਜਿਲ੍ਹੇ ਦੀਆਂ ਸਿਹਤ ਸੰਸਥਾਵਾਂ ਵਿੱਚ ਮਨਾਇਆ ਗਿਆ ਮਮਤਾ ਦਿਵਸ

ਪਟਿਆਲਾ , 13 ਅਗਸਤ  : ਹਰੇਕ ਬੁੱਧਵਾਰ ਵਾਂਗ ਇਸ ਵਾਰੀ ਵੀ ਪਟਿਆਲਾ ਜਿਲ੍ਹੇ ਦੀਆਂ ਸਮੂਹ ਸਿਹਤ ਸੰਸਥਾਵਾਂ ਵਿੱਚ ਮਮਤਾ ਦਿਵਸ ਮਨਾਇਆ ਗਿਆ। ਇਸ ਮੌਕੇ ਬੱਚਿਆਂ ਤੇ ਗੰਰਭਵਤੀ ਮਹਿਲਾਵਾਂ ਦਾ ਟੀਕਾਕਰਣ ਕੀਤਾ ਗਿਆ। ਜ਼ਿਕਰਯੋਗ ਹੈ ਕਿ ਜੱਚਾ ਬੱਚਾ ਦੀ ਮੌਤ ਦਰ ਨੂੰ ਘਟਾਉਣ ਦੇ ਸਰਕਾਰ ਦੇ ਟੀਚੇ ਨੂੰ ਮੁੱਖ ਰੱਖਦਿਆਂ ਹੋਇਆਂ ਹਰ ਬੁੱਧਵਾਰ ਨੂੰ ਸਾਰੀਆਂ ਸਿਹਤ

ਪਟਿਆਲਾ ਜਿਲ੍ਹੇ ਦੀਆਂ ਸਿਹਤ ਸੰਸਥਾਵਾਂ ਵਿੱਚ ਮਨਾਇਆ ਗਿਆ ਮਮਤਾ ਦਿਵਸ Read More »

umang

ਉਮੰਗ ਸੰਸਥਾਂ ਵਲੋਂ ਕਰੀਅਰ ਕੌਂਸਲਿੰਗ ਸੈਮੀਨਾਰ ਆਯੋਜਿਤ

ਪਟਿਆਲਾ, 13 ਅਗਸਤ – ਸਮਾਜਿਕ ਵਿਕਾਸ ਅਤੇ ਯੁਵਾ ਸਸ਼ਕਤੀਕਰਨ ਵੱਲ ਵਧਦਿਆਂ ਉਮੰਗ ਸੰਸਥਾਂ ਵਲੋਂ ਸੰਸਥਾਂ ਦੇ ਪ੍ਰਧਾਨ ਅਰਵਿੰਦਰ ਸਿੰਘ ਦੀ ਅਗਵਾਈ ਵਿੱਚ ਗੋਲਡਨ ਏਰਾ ਸਕੂਲ ਵਿਖੇ ਕਰੀਅਰ ਕੌਂਸਲਿੰਗ ਸਬੰਧੀ ਵਿਸ਼ੇਸ਼ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਸੈਮੀਨਾਰ ਦਾ ਮਕਸਦ ਵਿਦਿਆਰਥੀਆਂ ਨੂੰ ਭਵਿੱਖ ਵਿੱਚ ਸਹੀ ਕਰੀਅਰ ਚੋਣ ਕਰਨ ਲਈ ਜਾਗਰੂਕ ਕਰਨਾ ਅਤੇ ਵੱਖ-ਵੱਖ ਖੇਤਰਾਂ ਵਿੱਚ ਮੌਜੂਦ ਮੌਕਿਆਂ

ਉਮੰਗ ਸੰਸਥਾਂ ਵਲੋਂ ਕਰੀਅਰ ਕੌਂਸਲਿੰਗ ਸੈਮੀਨਾਰ ਆਯੋਜਿਤ Read More »

praid

ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਚੜ੍ਹਾਂਉਣਗੇ ਪਟਿਆਲਾ ਵਿਖੇ ਤਿਰੰਗਾ  

ਪਟਿਆਲਾ 13 ਅਗਸਤ – ਦੇਸ਼ ਦੇ 79ਵੇਂ ਆਜ਼ਾਦੀ ਦਿਹਾੜੇ ਮੌਕੇ ਪਟਿਆਲਾ ਦੇ ਰਾਜਾ ਭਲਿੰਦਰ ਸਿੰਘ ਸਪੋਰਟਸ ਕੰਪਲੈਕਸ, ਪੋਲੋ ਗਰਾਂਊਂਡ ਵਿਖੇ ਕਰਵਾਏ ਜਾਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਦੀ ਅੱਜ ਇੱਕ ਫੁੱਲ ਡਰੈਸ ਰਿਹਰਸਲ ਹੋਈ। ਡਿਪਟੀ ਕਮਿਸ਼ਨਰ ਡਾ: ਪ੍ਰੀਤੀ ਯਾਦਵ ਅਤੇ ਐਸ.ਪੀ. (ਹੈਡੁਕੁਆਰਟਰ) ਵੈਭਵ ਚੌਧਰੀ ਨੇ ਇਸ ਰਿਹਰਸਲ ਦਾ ਜਾਇਜ਼ਾ ਲਿਆ। ਇਸ ਮੌਕੇ ਡਿਪਟੀ ਕਮਿਸ਼ਨਰ ਡਾ: ਪ੍ਰੀਤੀ

ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਚੜ੍ਹਾਂਉਣਗੇ ਪਟਿਆਲਾ ਵਿਖੇ ਤਿਰੰਗਾ   Read More »

cricket

ਜ਼ੋਨਲ ਪਟਿਆਲਾ-2 ਦੇ ਜ਼ੋਨਲ ਕ੍ਰਿਕਟ ਟੂਰਨਾਮੈਂਟ ਦਾ ਆਗਾਜ਼

ਪਟਿਆਲਾ –  ਜ਼ੋਨ ਪਟਿਆਲਾ-2 ਦੇ ਜ਼ੋਨਲ ਕ੍ਰਿਕਟ ਟੂਰਨਾਮੈਂਟ ਦਾ ਆਗਾਜ਼ ਡਾ. ਰਜਨੀਸ਼ ਗੁਪਤਾ (ਪ੍ਰਧਾਨ, ਜ਼ੋਨਲ ਟੂਰਨਾਮੈਂਟ ਕਮੇਟੀ ਪਟਿਆਲਾ-2) , ਸ੍ਰੀ ਬਲਵਿੰਦਰ ਸਿੰਘ ਜੱਸਲ (ਜ਼ੋਨਲ ਸਕੱਤਰ, ਜ਼ੋਨਲ ਟੂਰਨਾਮੈਂਟ ਕਮੇਟੀ ਪਟਿਆਲਾ-2) ਅਤੇ ਸ੍ਰੀ ਬਲਕਾਰ ਸਿੰਘ (ਵਿੱਤ ਸਕੱਤਰ, ਜ਼ੋਨਲ ਟੂਰਨਾਮੈਂਟ ਕਮੇਟੀ ਪਟਿਆਲਾ-2) ਦੀ ਅਗਵਾਈ ਵਿੱਚ ਬੁੱਢਾ ਦਲ ਸਪੋਰਟਸ ਕੰਪਲੈਕਸ ਪਟਿਆਲਾ ਵਿਖੇ ਹੋਇਆ। ਇਸ ਟੂਰਨਾਮੈਂਟ ਵਿੱਚ ਖਿਡਾਰੀਆਂ ਨੂੰ ਆਸ਼ੀਰਵਾਦ

ਜ਼ੋਨਲ ਪਟਿਆਲਾ-2 ਦੇ ਜ਼ੋਨਲ ਕ੍ਰਿਕਟ ਟੂਰਨਾਮੈਂਟ ਦਾ ਆਗਾਜ਼ Read More »

mayour

15 ਅਗਸਤ ਛੁੱਟੀ ਵਾਲੇ ਦਿਨ ਵੀ ਭਰਵਾਇਆ ਜਾ ਸਕੇਗਾ ਪ੍ਰਾਪਰਟੀ ਟੈਕਸ

ਪਟਿਆਲਾ, 13 ਅਗਸਤ – ਪਟਿਆਲਾ ਨਗਰ ਨਿਗਮ ਵੱਲੋਂ ਨਗਰ ਵਾਸੀਆਂ ਨੂੰ ਵੱਡੀ ਸਹੂਲਤ ਦਿੱਤੀ ਗਈ ਹੈ। ਮੇਅਰ ਕੁੰਦਨ ਗੋਗੀਆ ਨੇ ਅੱਜ ਦੱਸਿਆ ਕਿ ਆਉਣ ਵਾਲੇ 15 ਅਗਸਤ ਦੇ ਛੁੱਟੀ ਵਾਲੇ ਦਿਨ ਵੀ ਨਗਰ ਨਿਗਮ ਦਫ਼ਤਰ ਖੁੱਲ੍ਹਾ ਰਹੇਗਾ ਅਤੇ ਲੋਕ ਆਪਣਾ ਬਕਾਇਆ ਪ੍ਰਾਪਰਟੀ ਟੈਕਸ ਜਮ੍ਹਾਂ ਕਰਵਾ ਸਕਣਗੇ। ਉਨ੍ਹਾਂ ਕਿਹਾ ਕਿ ਇਸ ਸਬੰਧੀ ਨਿਗਮ ਦੇ ਪ੍ਰਾਪਟੀ ਟੈਕਸ

15 ਅਗਸਤ ਛੁੱਟੀ ਵਾਲੇ ਦਿਨ ਵੀ ਭਰਵਾਇਆ ਜਾ ਸਕੇਗਾ ਪ੍ਰਾਪਰਟੀ ਟੈਕਸ Read More »

plant

ਜਨਹਿੱਤ ਸੰਮਤੀ ਵਲੋਂ ਸ਼ਹਿਰ ਵਿੱਚ ਬੂਟੇ ਲਗਾਉਣ ਦਾ ਕੰਮ  ਲਗਾਤਾਰ ਜਾਰੀ

ਪਟਿਆਲਾ, 13 ਅਗਸਤ : ਸੰਸਥਾ ਜਨਹਿਤ ਸਮਿਤੀ ਵਲੋ ਅੱਜ 20 ਨੰਬਰ ਫਾਟਕ ਨੇੜੇ ਕਮਿਸ਼ਨਰ ਰਿਹਾਇਸ਼ ਦੇ ਕੌਲ 100 ਰੁੱਖ ਅਤੇ ਫੁੱਲਾਂ ਦੇ ਬੂਟੇ ਲਗਾਏ ਗੇ। ਸੰਸਥਾ ਵਲੋ ਇਸ ਸਾਲ ਤਕਰੀਬਨ ਇਕ ਹਜ਼ਾਰ ਰੁੱਖ ਲਗਾ ਕੇ ਸਾਂਭਣ ਦਾ ਮਿਸ਼ਨ ਮਿਥਿਆ ਗਿਆ ਹੈ। ਇਸ ਮੌਕੇ ਮੁੱਖ ਮਹਿਮਾਨ ਦੇ ਰੂਪ ਵਿਚ ਅਬਦੁਲ ਵਾਹਿਦ ਪਲਾਂਟਸ ਮੇਨ ਨਰਸਰੀ ਵਾਲਿਆ ਵਲੋ

ਜਨਹਿੱਤ ਸੰਮਤੀ ਵਲੋਂ ਸ਼ਹਿਰ ਵਿੱਚ ਬੂਟੇ ਲਗਾਉਣ ਦਾ ਕੰਮ  ਲਗਾਤਾਰ ਜਾਰੀ Read More »

bjp

ਸਰਪੰਚ ਯੂਨੀਅਨ ਦੇ ਪ੍ਰਧਾਨ ਕਰੁਨ ਕੌੜਾ ਨੇ ਫੜਿਆ ਭਾਜਪਾ ਦਾ ਪੱਲਾ

ਚੰਡੀਗੜ੍ਹ 12 ਅਗਸਤ 2025 : ਅੱਜ ਚੰਡੀਗੜ੍ਹ ਸਥਿਤ ਭਾਜਪਾ ਦੇ ਮੁੱਖ ਦਫ਼ਤਰ ਵਿਖੇ ਸਰਪੰਚ ਯੂਨੀਅਨ ਦੇ ਪ੍ਰਧਾਨ ਕਰੁਨ ਕੌੜਾ ਆਪਣੇ ਸਾਥੀਆਂ ਸਮੇਤ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਇਸ ਮੌਕੇ ਪੰਜਾਬ ਭਾਜਪਾ ਦੇ ਕਾਰਜਕਾਰੀ ਪ੍ਰਧਾਨ ਸ਼੍ਰੀ ਅਸ਼ਵਨੀ ਸ਼ਰਮਾ ਅਤੇ ਸਾਬਕਾ ਸੰਸਦ ਮੈਂਬਰ ਸ਼੍ਰੀਮਤੀ ਪ੍ਰਨੀਤ ਕੌਰ ਨੇ ਉਹਨਾਂ ਦਾ ਪਾਰਟੀ ਵਿੱਚ ਨਿੱਘਾ ਸਵਾਗਤ ਕੀਤਾ। ਸ਼੍ਰੀ ਅਸ਼ਵਨੀ

ਸਰਪੰਚ ਯੂਨੀਅਨ ਦੇ ਪ੍ਰਧਾਨ ਕਰੁਨ ਕੌੜਾ ਨੇ ਫੜਿਆ ਭਾਜਪਾ ਦਾ ਪੱਲਾ Read More »

om birla

ਲੋਕ ਸਭਾ ਸਪੀਕਰ ਓਮ ਬਿਰਲਾ ਨੇ ਤਿੰਨ ਮੈਬਰੀ ਕਮੇਟੀ ਦਾ ਕੀਤਾ ਗਠਨ

ਦਿੱਲੀ, 12 ਅਗਸਤ : ਲੋਕ ਸਭਾ ਦੇ ਸਪੀਕਰ ਓਮ ਬਿਰਲਾ ਨੇ ਅੱਜ ਸਦਨ ਨੂੰ ਸੰਬੋਧਨ ਕਰਦਿਆਂ ਇਕ ਤਿੰਨ ਮੈਬਰੀ ਕਮੇਟੀ ਦਾ ਐਲਾਨ ਕੀਤਾ ਹੈ, ਜੋਕਿ ਹਾਈ ਕੋਰਟ ਦੇ ਜੱਜ ਜਸਟਿਸ ਯਸ਼ਵੰਤ ਵਰਮਾ ਖਿਲਾਫ਼ ਦੋਸ਼ਾਂ ਦੀ ਜਾਂਚ ਕਰੇਗੀ। ਸੁਪਰੀਮ ਕੋਰਟ ਦੇ ਜੱਜ ਅਰਵਿੰਦ ਕੁਮਾਰ, ਮਦਰਾਸ ਹਾਈ ਕੋਰਟ ਦੇ ਚੀਫ ਜਸਟਿਸ ਮਨਿੰਦਰ ਮੋਹਨ ਸ਼੍ਰੀਵਾਸਤਵ ਅਤੇ ਕਾਨੂੰਨਦਾਨ ਬੀ.ਵੀ.

ਲੋਕ ਸਭਾ ਸਪੀਕਰ ਓਮ ਬਿਰਲਾ ਨੇ ਤਿੰਨ ਮੈਬਰੀ ਕਮੇਟੀ ਦਾ ਕੀਤਾ ਗਠਨ Read More »

hemkunt sahib

ਭਾਰੀ ਮੀਹ ਕਾਰਨ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰ ਕੀਤੀ ਬੰਦ

ਦਿੱਲੀ, 12 ਅਗਸਤ : ਪਹਾੜਾਂ ਵਿਚ ਪੈ ਰਹੇ ਲਗਾਤਾਰ ਮੀਹ ਦੇ ਕਾਰਨ ਲੋਕਾਂ ਦਾ ਜਨ ਜੀਵਨ ਪੂਰੀ ਤਰਾਂ ਅਸਤ ਵਿਅਸਤ ਹੋਇਆ ਪਿਆ ਹੈ। ਹੁਣ ਅਗਲੇ ਦਿਨਾਂ ਵਿਚ ਹੋਰ ਮੀਂਹ ਪੈਣ ਦੀ ਭਵਿੱਖਬਾਣੀ ਦੇ ਮੱਦੇਨਜ਼ਰ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਦੋ ਦਿਨ 13 ਅਤੇ 14 ਅਗਸਤ ਲਈ ਰੋਕ ਦਿੱਤੀ ਗਈ ਹੈ। ਭਾਰੀ ਮੀਂਹ ਦੀ ਸੰਭਾਵਨਾ ਕਰਕੇ

ਭਾਰੀ ਮੀਹ ਕਾਰਨ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰ ਕੀਤੀ ਬੰਦ Read More »

Scroll to Top