ਸਰਕਾਰੀ ਹਾਈ ਸਕੂਲ ਰਾਜਪੁਰਾ ਟਾਊਨ ਜੋਨ ਪੱਧਰੀ ਖੇਡ ਮੁਕਾਬਲੇ ਜਾਰੀ
ਰਾਜਪੁਰਾ, 8 ਅਗਸਤ – ਜ਼ਿਲ੍ਹਾ ਪਟਿਆਲਾ ਵਿੱਚ ਗਰਮੀਆਂ ਦੌਰਾਨ ਖੇਡ ਮੁਕਾਬਲਿਆਂ ਦੀ ਲੜੀ ਦੇ ਤਹਿਤ, ਸਰਕਾਰੀ ਹਾਈ ਸਕੂਲ ਰਾਜਪੁਰਾ ਟਾਊਨ ਵਿਖੇ ਖੋ-ਖੋ ਦੇ ਮੁਕਾਬਲੇ ਲੜਕੀਆਂ ਅਤੇ ਲੜਕਿਆਂ ਦੋਵਾਂ ਕੈਟਾਗਰੀਆਂ ਵਿੱਚ ਅੰਡਰ-14,17 ਅਤੇ 19 ਉਮਰ ਗੁੱਟ ਦੇ ਮੁਕਾਬਲੇ ਜਾਰੀ ਹਨ। ਇਹ ਮੁਕਾਬਲੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਪਟਿਆਲਾ ਦੀ ਅਗਵਾਈ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਡਾ. […]
ਸਰਕਾਰੀ ਹਾਈ ਸਕੂਲ ਰਾਜਪੁਰਾ ਟਾਊਨ ਜੋਨ ਪੱਧਰੀ ਖੇਡ ਮੁਕਾਬਲੇ ਜਾਰੀ Read More »









