ਲੇਟੈਸਟ ਨਿਊਜ਼

ਭਾਰਤੀ ਫੌਜ ਨੇ ਪੁਰਾਣੀ ਕਟਿੰਕ ਸੇਅਰ ਕਰ ਕੀਤੀ ਅਮਰੀਕਾ ਦੀ ਅਲੋਚਨਾ

ਦਿੱਲੀ, 5 ਅਗਸਤ : ਭਾਰਤੀ ਫੌਜ ਇਕ ਪੁਰਾਣੇ ਅਖਬਾਰਦੀ ਕਟਿੰਕ ਸੇਅਰ ਕਰਕੇ ਅੱਜ ਅਮਰੀਕਾਦੀ ਆਲੋਚਨਾਕੀਤੀ ਹੈ, ਉਨਾਇਹ ਆਲੋਚਨਾ ਅਮਰੀਕਾ ਵਲੋ ਭਾਰੀ ਟੈਰਿਫ ਲਗਾਉਣ ਤੋ ਬਾਅਦ ਕੀਤੀ ਹੈ। ਜਿਕਰਯੋਗ ਹੈ ਕਿ ਟਰੰਪ ਨੇ ਇਸ ਹਫ਼ਤੇ ਕਈ ਦੇਸ਼ਾਂ ’ਤੇ ਟੈਰਿਫ ਵਧਾਉਣ ਵਾਲੇ ਇੱਕ ਕਾਰਜਕਾਰੀ ਹੁਕਮ ’ਤੇ ਦਸਤਖਤ ਕੀਤੇ, ਜਦੋਂ ਕਿ ਪਾਕਿਸਤਾਨ ’ਤੇ ਲੱਗਣ ਵਾਲੇ ਟੈਰਿਫ ਵਿਚ 10 […]

ਭਾਰਤੀ ਫੌਜ ਨੇ ਪੁਰਾਣੀ ਕਟਿੰਕ ਸੇਅਰ ਕਰ ਕੀਤੀ ਅਮਰੀਕਾ ਦੀ ਅਲੋਚਨਾ Read More »

malik

ਆਖਿਰੀ ਰਾਜਪਾਲ ਸਤਿਆ ਪਾਲ ਮਲਿਕ ਦਾ ਹੋਇਆ ਦੇਹਾਂਤ

ਦਿੱਲੀ, 5 ਅਗਸਤ : ਜੰਮੂ ਕਸ਼ਮੀਰ ਦੇ ਸਾਬਕਾ ਤੇ ਆਖਰੀ ਰਾਜਪਾਲ ਦਾ ਅੱਜ ਦੇਹਾਂਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ, ਜਿਸ ਕਾਰਨ ਚਾਰੇ ਪਾਸੇ ਸ਼ੋਕ ਦੀ ਲਹਿਰ ਦੌੜ ਪਈ ਹੈ। ਜਿਕਰਯੋਗ ਹੈ ਕਿ ਰਾਜਪਾਲ ਸੱਤਿਆ ਪਾਲ ਮਲਿਕ ਉਹ ਪਿਛਲੇ ਲੰਮੇ ਸਮੇਂ ਤੋਂ ਬਿਮਾਰ ਹੋਣ ਕਰਕੇ ਹਸਪਤਾਲ ਵਿਚ ਜ਼ੇਰੇ ਇਲਾਜ ਸਨ। ਉਨ੍ਹਾਂ ਦਿੱਲੀ ਦੇ ਰਾਮ ਮਨੋਹਰ

ਆਖਿਰੀ ਰਾਜਪਾਲ ਸਤਿਆ ਪਾਲ ਮਲਿਕ ਦਾ ਹੋਇਆ ਦੇਹਾਂਤ Read More »

village

ਹੜ ਦੇ ਕਾਰਨ ਰੁੜਿਆ ਪਿੰਡ ਧਾਰਲੀ ਪਿੰਡ

ਸਿ਼ਮਲਾ, 5 ਅਗਸਤ : ਭਾਰੀ ਹੜ ਦੇ ਕਾਰਨ ਉੱਤਰਕਾਸ਼ੀ ਦੇ ਹਰਸ਼ੀਲ ਇਲਾਕੇ ਦੇ ਧਾਰਲੀ ਪਿੰਡ ਵਿਚ ਜਮਕੇ ਤਬਾਹੀ ਹੋਈ ਹੈ, ਇਸ ਹੜ ਦੇ ਕਾਰਨ ਕਾਫੀ ਹਦ ਤੱਕ ਪਿੰਡ ਰੁੜ ਗਿਆ ਹੈ, ਜਿਸ ਕਾਰਨ ਵੱਡਾ ਨੁਕਸਾਨ ਹੋਇਆ ਹੈ। ਜਾਣਕਾਰੀ ਅਨੁਸਾਰ ਮੰਗਲਵਾਰ ਨੂੰ ਆਏ ਹੜ੍ਹ ਅਤੇ ਜ਼ਮੀਨ ਖਿਸਕਣ ਕਾਰਨ ਪਿੰਡ ਦਾ ਅੱਧਾ ਹਿੱਸਾ ਪਾਣੀ ਵਿੱਚ ਰੁੜ੍ਹ ਗਿਆ

ਹੜ ਦੇ ਕਾਰਨ ਰੁੜਿਆ ਪਿੰਡ ਧਾਰਲੀ ਪਿੰਡ Read More »

pu

ਰਜਿਸਟਰਾਰ ਦਾ ਅਹੁਦਾ ਸੰਭਾਲਣ ਮੌਕੇ ਪ੍ਰੋ ਦਵਿੰਦਰਪਾਲ ਸਿੰਘ ਸਿੱਧੂ ਦਾ  ਸਨਮਾਨ 

ਪਟਿਆਲਾ, 5 ਅਗਸਤ : ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਬੀਤੇ ਕੱਲ ਪ੍ਰਸ਼ਾਸਨਿਕ ਅਹੁਦਿਆਂ ਤੇ ਵਾਇਸ ਚਾਂਸਲਰ ਡਾ ਜਗਦੀਪ ਸਿੰਘ ਵਲੋਂ ਵੱਡਾ ਫੇਰਬਦਲ ਕੀਤਾ ਗਿਆ ਹੈ। ਵਾਇਸ ਚਾਂਸਲਰ ਵਲੋਂ ਅਪਲਾਈਡ ਮੈਨੇਜਮੈਂਟ ਦੇ ਪ੍ਰੋਫੈਸਰ ਦਵਿੰਦਰਪਾਲ ਸਿੰਘ ਸਿੱਧੂ ਨੂੰ ਇਕ ਸਾਲ ਲਈ ਰਜਿਸਟਰਾਰ ਨਿਯੁਕਤ ਕੀਤਾ ਗਿਆ ਹੈ। ਅੱਜ ਗੈਰ ਅਧਿਆਪਨ ਕਰਮਚਾਰੀ ਸੰਘ ਦੇ ਆਗੂਆਂ ਵਲੋਂ ਅਹੁਦਾ ਸੰਭਾਲਣ ਮੌਕੇ ਪ੍ਰੋ

ਰਜਿਸਟਰਾਰ ਦਾ ਅਹੁਦਾ ਸੰਭਾਲਣ ਮੌਕੇ ਪ੍ਰੋ ਦਵਿੰਦਰਪਾਲ ਸਿੰਘ ਸਿੱਧੂ ਦਾ  ਸਨਮਾਨ  Read More »

ਬਾਰਾਂਦਰੀ ਬਾਗ ਦੀ ਨੁਹਾਰ ਬਦਲਣ ਲਈ ਰੱਖ-ਰਖਾਓ ਕਮੇਟੀ ਨਾਲ ਬੈਠਕ

ਪਟਿਆਲਾ, 5 ਅਗਸਤ: ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਦੱਸਿਆ ਹੈ ਕਿ ਸ਼ਹਿਰ ਦਾ ਦਿਲ ਤੇ ਫੇਫੜੇ ਸਮਝੇ ਜਾਂਦੇ ਬਾਰਾਂਦਰੀ ਬਾਗ ਦੇ ਬਿਹਤਰ ਰੱਖ ਰਖਾਓ ਲਈ ਹੋਰ ਪੁਖ਼ਤਾ ਕਦਮ ਉਠਾਏ ਜਾ ਰਹੇ ਹਨ। ਉਨ੍ਹਾਂ ਅੱਜ ਇਸ ਦੀ ਰੱਖ-ਰਖਾਓ ਲਈ ਕਮੇਟੀ ਨਾਲ ਬੈਠਕ ਕਰਦਿਆਂ ਦੱਸਿਆ ਕਿ ਬਾਰਾਂਦਰੀ ਦੀ ਨੁਹਾਰ ਬਦਲਣ ਲਈ ਲਈ ਐਨ-ਕੈਪ ਤਹਿਤ ਤਜਵੀਜਾਂ ਬਣਾਈਆਂ

ਬਾਰਾਂਦਰੀ ਬਾਗ ਦੀ ਨੁਹਾਰ ਬਦਲਣ ਲਈ ਰੱਖ-ਰਖਾਓ ਕਮੇਟੀ ਨਾਲ ਬੈਠਕ Read More »

ਜ਼ਿਲ੍ਹੇ ਦੀਆਂ ਜੇਲ੍ਹਾਂ ਦੇ ਆਲੇ ਦੁਆਲੇ ਦੇ 500 ਮੀਟਰ ਖੇਤਰ ਨੂੰ ਨੋ ਡਰੋਨ ਜ਼ੋਨ ਐਲਾਨਿਆ

ਪਟਿਆਲਾ, 5 ਅਗਸਤ : ਵਧੀਕ ਜ਼ਿਲ੍ਹਾ ਮੈਜਿਸਟਰੇਟ ਇਸ਼ਾ ਸਿੰਗਲ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਪਟਿਆਲਾ ਜ਼ਿਲ੍ਹੇ ਵਿੱਚ ਜੇਲ੍ਹਾਂ ਦੇ ਖੇਤਰ ਅਤੇ ਜੇਲ੍ਹਾਂ ਦੇ ਆਲੇ ਦੁਆਲੇ 500 ਮੀਟਰ ਖੇਤਰ ਨੂੰ ਨੋ ਡਰੋਨ ਜ਼ੋਨ ਐਲਾਨਿਆ ਹੈ। ਇਹ ਹੁਕਮ 3 ਅਕਤੂਬਰ 2025 ਤੱਕ ਲਾਗੂ ਰਹਿਣਗੇ ਤੇ ਉਲੰਘਣਾ

ਜ਼ਿਲ੍ਹੇ ਦੀਆਂ ਜੇਲ੍ਹਾਂ ਦੇ ਆਲੇ ਦੁਆਲੇ ਦੇ 500 ਮੀਟਰ ਖੇਤਰ ਨੂੰ ਨੋ ਡਰੋਨ ਜ਼ੋਨ ਐਲਾਨਿਆ Read More »

health

ਨਵ ਜਨਮੇਂ ਬੱਚੇ ਲਈ ਮਾਂ ਦੇ ਦੁੱਧ ਦੀ ਮੱਹਤਤਾ ਬਾਰੇ ਕੀਤਾ ਜਾਗਰੂਕ

ਪਟਿਆਲਾ, 5 ਅਗਸਤ : ਡਾਇਰੈਕਟਰ ਸਿਹਤ ਅਤੇ ਪਰਿਵਾਰ ਭਲਾਈ ਦੇ  ਦਿਸ਼ਾ ਨਿਰਦੇਸ਼ਾਂ ਅਨੁਸਾਰ ਸਿਵਲ ਸਰਜਨ ਪਟਿਆਲਾ ਡਾ. ਜਗਪਾਲਇੰਦਰ ਸਿੰਘ ਦੀ ਅਗਵਾਈ ਵਿੱਚ ਜਿਲ੍ਹੇ ਦੀਆਂ ਸਿਹਤ ਸੰਸਥਾਵਾਂ ਅੰਦਰ 1 ਤੋਂ 7 ਅਗਸਤ ਤੱਕ “ਮਾਂ ਦਾ ਦੁੱਧ ਚੁੰਘਾਉਣ ਨੂੰ ਹੀ ਤਰਜੀਹ ਦਿਉ”, “ਟਿਕਾਊ ਸਹਾਇਤਾ ਪ੍ਰਣਾਲੀ ਬਣਾਉ” ਦੇ ਥੀਮ ਅਨੁਸਾਰ  ਵਿਸ਼ਵ ਸਤਨਪਾਨ ਹਫਤਾ ਮਨਾਇਆ ਜਾ ਰਿਹਾ ਹੈ। ਇਸੇ ਕੜੀ ਤਹਿਤ

ਨਵ ਜਨਮੇਂ ਬੱਚੇ ਲਈ ਮਾਂ ਦੇ ਦੁੱਧ ਦੀ ਮੱਹਤਤਾ ਬਾਰੇ ਕੀਤਾ ਜਾਗਰੂਕ Read More »

minister

ਸ੍ਰੀ ਗੁਰੂ ਤੇਗ ਬਹਾਦਰ ਜੀ ਸ਼ਹਾਦਤ ਨੂੰ ਸਮਰਪਿਤ ਹੋਣਗੇ ਸਮਾਗਮ – ਹਰਭਜਨ ਸਿੰਘ

ਪਟਿਆਲਾ, 4 ਅਗਸਤ : ਪੰਜਾਬ ਸਰਕਾਰ ਵੱਲੋਂ ਨੌਵੇਂ ਪਾਤਸ਼ਾਹ ਤੇ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਯਾਦਗਾਰੀ ਸਮਾਗਮ ਕਰਕੇ ਮਨਾਉਣ ਦੇ ਲਏ ਅਹਿਮ ਫੈਸਲੇ ਤਹਿਤ ਵਿਊਂਤੇ ਵੱਖ-ਵੱਖ ਧਾਰਮਿਕ ਸਮਾਗਮਾਂ ਸਬੰਧੀ ਕੈਬਨਿਟ ਮੰਤਰੀਆਂ ਦੇ ਗਰੁੱਪ ਦੇ ਮੈਂਬਰ ਮੰਤਰੀ ਹਰਭਜਨ ਸਿੰਘ ਈਟੀਓ ਤੇ ਤਰੁਣਪ੍ਰੀਤ ਸਿੰਘ ਸੌਂਦ ਨੇ ਜ਼ਿਲ੍ਹੇ ਦੇ ਵਿਧਾਇਕਾਂ,

ਸ੍ਰੀ ਗੁਰੂ ਤੇਗ ਬਹਾਦਰ ਜੀ ਸ਼ਹਾਦਤ ਨੂੰ ਸਮਰਪਿਤ ਹੋਣਗੇ ਸਮਾਗਮ – ਹਰਭਜਨ ਸਿੰਘ Read More »

mla

ਨੀਨਾ ਮਿੱਤਲ ਵੱਲੋਂ 16 ਲੱਖ ਰੁਪਏ ਦੀ ਲਾਗਤ ਨਾਲ ਨਵੇਂ 11 ਕੇਵੀ ਫੀਡਰ ਦਾ ਉਦਘਾਟਨ

ਰਾਜਪੁਰਾ, 4 ਅਗਸਤ : ਰਾਜਪੁਰਾ ਦੇ ਵਿਧਾਇਕ ਨੀਨਾ ਮਿੱਤਲ ਨੇ ਅੱਜ ਰਾਜਪੁਰਾ ਸਿਟੀ ਦੇ ਓਲਡ ਗਰਿਡ ਸਟੇਸ਼ਨ ਵਿਖੇ ਬਿਜਲੀ ਨਿਗਮ ਵੱਲੋਂ ਕਰੀਬ 16 ਲੱਖ ਰੁਪਏ ਦੀ ਲਾਗਤ ਨਾਲ ਸਿਟੀ ਰਾਜਪੁਰਾ ਲਈ ਨਿਰਵਿਘਨ ਬਿਜਲੀ ਸਪਲਾਈ ਦੇਣ ਲਈ ਨਵੇਂ 11 ਕੇਵੀ ਫੀਡਰ ਦਾ ਉਦਘਾਟਨ ਕੀਤਾ ਹੈ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ

ਨੀਨਾ ਮਿੱਤਲ ਵੱਲੋਂ 16 ਲੱਖ ਰੁਪਏ ਦੀ ਲਾਗਤ ਨਾਲ ਨਵੇਂ 11 ਕੇਵੀ ਫੀਡਰ ਦਾ ਉਦਘਾਟਨ Read More »

natak

ਸਰਕਾਰੀ ਸਕੂਲ ਵਿਖੇ ਨਸ਼ਾ ਵਿਰੋਧੀ ਨਾਟਕ ਰਾਹੀਂ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ

ਸਮਾਣਾ/ਪਟਿਆਲਾ, 4 ਅਗਸਤ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਸਕੂਲਾਂ ਵਿੱਚ 1 ਅਗਸਤ ਤੋਂ ਨਸ਼ਾ ਵਿਰੋਧੀ ਵਿਸ਼ੇ ਦੀ ਪੜ੍ਹਾਈ ਸ਼ੁਰੂ ਕਰਨ ਦੇ ਹੁਕਮਾਂ ਦੀ ਲੜੀ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੱਜੂਮਾਜਰਾ ਵਿਖੇ ਵਿਦਿਆਰਥੀਆਂ ਲਈ

ਸਰਕਾਰੀ ਸਕੂਲ ਵਿਖੇ ਨਸ਼ਾ ਵਿਰੋਧੀ ਨਾਟਕ ਰਾਹੀਂ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ Read More »

Scroll to Top