ਸ਼ਹੀਦੀ ਸਮਾਗਮ ਵਿਚ ਨਚਣ ਤੇ ਸ਼ੋ੍ਰਮਣੀ ਕਮੇਟੀ ਨੇ ਕੀਤੀ ਨਿੰਦਾ
ਅੰਮ੍ਰਿਤਸਰ, 26 ਜੁਲਾਈ : ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪੰਜਾਬ ਸਰਕਾਰ ਦੇ ਭਾਸ਼ਾ ਵਿਭਾਗ ਵੱਲੋਂ ਸ੍ਰੀਨਗਰ ਵਿੱਚ ਗੁਰੂ ਤੇਗ ਬਹਾਦਰ ਦੀ 350ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਕਰਵਾਏ ਗਏ ਸੈਮੀਨਾਰ ਦੌਰਾਨ ਗਾਏ ਗੀਤਾਂ ਅਤੇ ਪਾਏ ਭੰਗੜੇ ਨੂੰ ਲੈ ਕੇ ਨਿੰਦਾ ਕੀਤੀ ਹੈ। ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਧਾਰਮਿਕ ਸਮਾਗਮ ਦੀ ਮਰਿਆਦਾ ਦੀ ਉਲੰਘਣਾ […]
ਸ਼ਹੀਦੀ ਸਮਾਗਮ ਵਿਚ ਨਚਣ ਤੇ ਸ਼ੋ੍ਰਮਣੀ ਕਮੇਟੀ ਨੇ ਕੀਤੀ ਨਿੰਦਾ Read More »









