ਪਟਿਆਲਾ, 26 ਅਗਸਤ : ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਦੱਸਿਆ ਹੈ ਕਿ ਪਟਿਆਲਾ ਜ਼ਿਲ੍ਹੇ ਨੂੰ ਸੜਕ ਸੁਰੱਖਿਆ ਮਿੱਤਰਾ ਸਕੀਮ ਲਈ ਚੁਣਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਸਕੀਮ ਤਹਿਤ ਰਾਜ ਦੇ ਜ਼ਿਲ੍ਹਿਆਂ ਦੀ ਚੋਣ ਹੋਈ, ਇਨ੍ਹਾਂ ਵਿੱਚੋਂ ਇੱਕ ਜ਼ਿਲ੍ਹਾ ਪਟਿਆਲਾ ਵੀ ਹੈ, ਇਸ ਤਹਿਤ ਜ਼ਿਲ੍ਹੇ ‘ਚ ਵਲੰਟੀਅਰਾਂ ਦੀ ਚੋਣ ਕਰਕੇ ਸੜਕ ਸੁਰੱਖਿਆ […]
ਲੇਟੈਸਟ ਨਿਊਜ਼
ਅਕਾਲ ਅਕੈਡਮੀ ਫ਼ਤਿਹਗੜ੍ਹ ਸ਼ੰਨਾ ਵਿੱਚ ਜਾਗਰੂਕਤਾ ਵਰਕਸ਼ਾਪ ਦਾ ਆਯੋਜਨ
ਫ਼ਤਿਹਗੜ੍ਹ ਸ਼ੰਨਾ– ਮੇਰਾ ਯੂਵਾ ਭਾਰਤ ਪਟਿਆਲਾ ਵਲੋਂ ਅਕਾਲ ਅਕੈਡਮੀ ਫ਼ਤਿਹਗੜ੍ਹ ਸ਼ੰਨਾ ਵਿੱਚ ਇੱਕ ਦਿਨਾ ਵਿਸ਼ੇਸ਼ ਵਰਕਸ਼ਾਪ ਦਾ ਆਯੋਜਨ ਜ਼ਿਲ੍ਹਾ ਯੁਵਾ ਅਧਿਕਾਰੀ ਵੀਰਦੀਪ ਕੌਰ ਦੇ ਨਿਰਦੇਸ਼ਾਂ ਅਨੁਸਾਰ ਕੀਤਾ ਗਿਆ। ਇਸ ਵਰਕਸ਼ਾਪ ਦਾ ਮੁੱਖ ਉਦੇਸ਼ ਬੱਚਿਆਂ ਨੂੰ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਫਲੈਗਸ਼ਿਪ ਸਕੀਮਾਂ ਬਾਰੇ ਜਾਣਕਾਰੀ ਦੇਣਾ ਅਤੇ ਉਨ੍ਹਾਂ ਨੂੰ ਭਵਿੱਖ ਲਈ ਜਾਗਰੂਕ ਕਰਨਾ ਸੀ। ਇਸ
ਅਕਾਲ ਅਕੈਡਮੀ ਫ਼ਤਿਹਗੜ੍ਹ ਸ਼ੰਨਾ ਵਿੱਚ ਜਾਗਰੂਕਤਾ ਵਰਕਸ਼ਾਪ ਦਾ ਆਯੋਜਨ Read More »
69ਵੀਆਂ ਜ਼ਿਲ੍ਹਾ ਸਕੂਲ ਖੇਡਾਂ ਦਾ ਹੋਇਆ ਆਗਾਜ਼
ਪਟਿਆਲਾ, 26 ਅਗਸਤ : ਪਟਿਆਲਾ ਵਿਖੇ ਅੱਜ 69ਵੀਆਂ ਜ਼ਿਲ੍ਹਾ ਪੱਧਰੀ ਸਕੂਲ ਖੇਡਾਂ ਦਾ ਆਗਾਜ਼ ਹੋ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਟੂਰਨਾਮੈਂਟ ਕਮੇਟੀ ਦੇ ਸਕੱਤਰ ਚਰਨਜੀਤ ਸਿੰਘ ਭੁੱਲਰ ਦੱਸਿਆ ਕਿ ਜ਼ਿਲ੍ਹਾ ਖੇਡ ਟੂਰਨਾਮੈਂਟ ਕਮੇਟੀ ਦੇ ਪ੍ਰਧਾਨ -ਕਮ- ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਸੰਜੀਵ ਸ਼ਰਮਾ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਡਾ. ਰਵਿੰਦਰ ਪਾਲ ਸਿੰਘ ਦੇ
69ਵੀਆਂ ਜ਼ਿਲ੍ਹਾ ਸਕੂਲ ਖੇਡਾਂ ਦਾ ਹੋਇਆ ਆਗਾਜ਼ Read More »
ਪੀ.ਡੀ.ਏ ਨੇ ਵੱਖ ਵੱਖ ਖੇਤਰਾਂ ’ਚ ਅਣ-ਅਧਿਕਾਰਤ ਵਿਕਸਿਤ ਕਲੋਨੀਆਂ ਢਾਹੀਆਂ
ਪਟਿਆਲਾ, 25 ਅਗਸਤ : ਪਟਿਆਲਾ ਡਿਵੈਲਪਮੈਂਟ ਅਥਾਰਿਟੀ (ਪੀ.ਡੀ.ਏ.) ਵੱਲੋਂ ਮੁੱਖ ਪ੍ਰਸ਼ਾਸਕ ਮਨੀਸ਼ਾ ਰਾਣਾ ਅਤੇ ਵਧੀਕ ਮੁੱਖ ਪ੍ਰਸ਼ਾਸਕ ਜਸ਼ਨਪ੍ਰੀਤ ਕੌਰ ਦੀ ਅਗਵਾਈ ਵਿੱਚ ਪਿੰਡ ਬਾਰਨ, ਫਾਰਮ ਬਹਾਦਰਗੜ੍ਹ ਅਤੇ ਚੌਰਾ ਵਿਖੇ ਅਣ ਅਧਿਕਾਰਤ ਕਲੋਨੀਆਂ ਨੂੰ ਢਾਹ ਦਿੱਤਾ ਗਿਆ ਹੈ। ਇਸ ਮੁਹਿੰਮ ਤਹਿਤ ਪੀ.ਡੀ.ਏ. ਦੇ ਅਧਿਕਾਰੀਆਂ ਵੱਲੋਂ ਇਹ ਸਪਸ਼ਟ ਸੰਦੇਸ਼ ਦਿੱਤਾ ਗਿਆ ਕਿ ਪੀ.ਡੀ.ਏ., ਪਟਿਆਲਾ ਦੇ ਅਧਿਕਾਰ ਖੇਤਰ
ਪੀ.ਡੀ.ਏ ਨੇ ਵੱਖ ਵੱਖ ਖੇਤਰਾਂ ’ਚ ਅਣ-ਅਧਿਕਾਰਤ ਵਿਕਸਿਤ ਕਲੋਨੀਆਂ ਢਾਹੀਆਂ Read More »
ਵਾਲਮੀਕੀ ਭਾਈਚਾਰੇ ਨੇ ਏਡੀਸੀ ਨੂੰ ਦਿੱਤਾ ਮੰਗ ਪੱਤਰ
ਪਟਿਆਲਾ, 25 ਅਗਸਤ 2025 – ਪਟਿਆਲਾ ਸ਼ਹਿਰ ਦੇ ਵਾਲਮੀਕੀ ਭਾਈਚਾਰੇ ਵੱਲੋਂ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਨਾਮ ਇੱਕ ਮੰਗ ਪੱਤਰ ਡਿਪਟੀ ਕਮਿਸ਼ਨਰ ਪਟਿਆਲਾ ਨੂੰ ਸੌਂਪਿਆ ਗਿਆ ਹੈ। ਜਿਸ ਵਿੱਚ ਉਨਾਂ ਨੇ ਕੁਝ ਲੋਕਾਂ ਖਿਲਾਫ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਇਸ ਮੌਕੇ ਗੱਲਬਾਤ ਕਰਦਿਆਂ ਅਰੁਣ ਧਾਲੀਵਾਲ ਵਾਲਮੀਕਨ, ਇੰਚਾਰਜ ਪੰਜਾਬ-ਚੰਡੀਗੜ੍ਹ ਭਾਵਾਧਸ (ਭੀਮ) ਭਾਰਤ, ਲਵਲੀ
ਵਾਲਮੀਕੀ ਭਾਈਚਾਰੇ ਨੇ ਏਡੀਸੀ ਨੂੰ ਦਿੱਤਾ ਮੰਗ ਪੱਤਰ Read More »
ਮੰਡੀ ਲੇਬਰ ਰੇਟ ‘ਚ ਵਾਧਾ ਕਰਨ ਦਾ ਆੜ੍ਹਤੀ ਐਸੋਸੀਏਸ਼ਨ ਨੇ ਕੀਤਾ ਸਵਾਗਤ
ਚੰਡੀਗੜ੍ਹ, 25 ਅਗਸਤ – ਪੰਜਾਬ ਦੇ ਮਾਣਯੋਗ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਮੰਡੀ ਲੇਬਰ ਰੇਟ ਵਿੱਚ 10 ਫੀਸਦੀ ਵਾਧਾ ਕਰਨ ਦਾ ਆੜ੍ਹਤੀ ਐਸੋਸੀਏਸ਼ਨ, ਪੰਜਾਬ ਵੱਲੋਂ ਸਵਾਗਤ ਕੀਤਾ ਗਿਆ ਹੈ। ਇਸਦੇ ਲਈ ਆੜ੍ਹਤੀ ਐਸੋਸੀਏਸ਼ਨ ਨੇ ਪੰਜਾਬ ਦੇ ਮਾਣਯੋਗ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ
ਮੰਡੀ ਲੇਬਰ ਰੇਟ ‘ਚ ਵਾਧਾ ਕਰਨ ਦਾ ਆੜ੍ਹਤੀ ਐਸੋਸੀਏਸ਼ਨ ਨੇ ਕੀਤਾ ਸਵਾਗਤ Read More »
ਪੰਜਾਬੀ ਯੂਨੀਵਰਸਿਟੀ ਵਿਖੇ ਸੈਮੀਨਾਰ ਕਰਵਾਇਆ
ਪਟਿਆਲਾ, 25 ਅਗਸਤ– ਪੰਜਾਬੀ ਯੂਨੀਵਰਸਿਟੀ ਦੇ ਸ੍ਰੀ ਗੁਰੂ ਗ੍ਰੰਥ ਸਾਹਿਬ ਅਧਿਐਨ ਵਿਭਾਗ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇੱਕ ਰੋਜ਼ਾ ਸੈਮੀਨਾਰ ਕਰਵਾਇਆ ਗਿਆ। ਇਸ ਮੌਕੇ ਡੀਨ ਅਕਾਦਮਿਕ ਮਾਮਲੇ ਡਾ. ਜਸਵਿੰਦਰ ਸਿੰਘ ਬਰਾੜ ਨੇ ਪ੍ਰੋਗਰਾਮ ਦੀ ਪ੍ਰਧਾਨਗੀ ਕਰਦਿਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਸੰਪਾਦਨਾ ਦੀ ਲੋੜ, ਸੰਦੇਸ਼ ਦੀ ਮਹਾਨਤਾ ਅਤੇ
ਪੰਜਾਬੀ ਯੂਨੀਵਰਸਿਟੀ ਵਿਖੇ ਸੈਮੀਨਾਰ ਕਰਵਾਇਆ Read More »
ਬਾਇਓਟੈਕਨੌਲਜੀ ਵਿਭਾਗ ਵੱਲੋਂ ਵਿਗਿਆਨਕ ਅੰਕੜਿਆਂ ਦੇ ਵਿਸ਼ਲੇਸ਼ਣ ਬਾਰੇ ਵਰਕਸ਼ਾਪ ਸ਼ੁਰੂ
ਪਟਿਆਲਾ, 25 ਅਗਸਤ– ਪੰਜਾਬੀ ਯੂਨੀਵਰਸਿਟੀ ਦੇ ਬਾਇਓਟੈਕਨੌਲਜੀ ਅਤੇ ਫੂਡ ਟੈਕਨੌਲਜੀ ਵਿਭਾਗ ਵੱਲੋਂ ਵਿਗਿਆਨਕ ਅੰਕੜਿਆਂ ਦੇ ਵਿਸ਼ਲੇਸ਼ਣ ਸਬੰਧੀ ਕਰਵਾਈ ਜਾ ਰਹੀ ਵਰਕਸ਼ਾਪ ਸ਼ੁਰੂ ਹੋ ਗਈ ਹੈ। ‘ਸਿਸਟੈਮੈਟਿਕ ਰਿਵਿਊ ਐਂਡ ਮੈਟਾ ਡੇਟਾ ਐਨਾਲਿਸਿਸ (ਐੱਸ.ਆਰ.ਐੱਮ.ਏ.)’ ਵਿਸ਼ੇ ਉੱਤੇ ਕਰਵਾਈ ਜਾ ਰਹੀ ਇਸ ਦੋ ਰੋਜ਼ਾ ਵਰਕਸ਼ਾਪ ਦੇ ਉਦਘਾਟਨੀ ਸੈਸ਼ਨ ਦੀ ਪ੍ਰਧਾਨਗੀ ਡੀਨ ਅਕਾਦਮਿਕ ਮਾਮਲੇ ਪ੍ਰੋ. ਜਸਵਿੰਦਰ ਸਿੰਘ ਬਰਾੜ ਨੇ ਕੀਤੀ।
ਬਾਇਓਟੈਕਨੌਲਜੀ ਵਿਭਾਗ ਵੱਲੋਂ ਵਿਗਿਆਨਕ ਅੰਕੜਿਆਂ ਦੇ ਵਿਸ਼ਲੇਸ਼ਣ ਬਾਰੇ ਵਰਕਸ਼ਾਪ ਸ਼ੁਰੂ Read More »
ਡੀ.ਸੀ. ਵੱਲੋਂ ਜ਼ਿਲ੍ਹਾ ਸਿਹਤ ਸੋਸਾਇਟੀ ਦੀ ਮਹੀਨਾਵਾਰ ਮੀਟਿੰਗ
ਪਟਿਆਲਾ 25 ਅਗਸਤ : ਜ਼ਿਲ੍ਹਾ ਸਿਹਤ ਸੋਸਾਇਟੀ ਦੀ ਮਹੀਨਵਾਰ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਪਿਛਲੇ ਮਹੀਨੇ ਦੇ ਜਾਰੀ ਕੀਤੀਆਂ ਹਦਾਇਤਾਂ ਤੇ ਸਿਹਤ ਵਿਭਾਗ ਵੱਲੋਂ ਕੀਤੀ ਗਈ ਕਾਰਵਾਈ ਦੀ ਸਮੀਖਿਆ ਕਰਦਿਆਂ ਡਿਪਟੀ ਕਮਿਸ਼ਨਰ ਡਾ ਪ੍ਰੀਤੀ ਯਾਦਵ ਨੇ ਕਿਹਾ ਕਿ ਲੋਕਾਂ ਨੂੰ ਬਿਹਤਰ ਸਹੂਲਤਾਂ ਪ੍ਰਦਾਨ ਕਰਨ ਲਈ ਵਿਭਾਗ ਹਰੇਕ ਕੰਮ ਨੂੰ ਸਮਾਂਬੱਧ ਕਰਨ ਤਾਂ ਜੋ ਕੰਮ ਦੇ ਬਿਹਤਰ
ਡੀ.ਸੀ. ਵੱਲੋਂ ਜ਼ਿਲ੍ਹਾ ਸਿਹਤ ਸੋਸਾਇਟੀ ਦੀ ਮਹੀਨਾਵਾਰ ਮੀਟਿੰਗ Read More »
ਡਿਪਟੀ ਕਮਿਸ਼ਨਰ ਵੱਲੋਂ ਤਹਿਸੀਲਦਾਰ ਦਫ਼ਤਰ ਪਟਿਆਲਾ ਦਾ ਨਿਰੀਖਣ
ਪਟਿਆਲਾ, 25 ਅਗਸਤ : ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਅੱਜ ਤਹਿਸੀਲਦਾਰ ਪਟਿਆਲਾ ਦਫ਼ਤਰ ਦਾ ਨਿਰੀਖਣ ਕੀਤਾ। ਇਸ ਮੌਕੇ ਉਨ੍ਹਾਂ ਤਹਿਸੀਲਦਾਰ ਦਫ਼ਤਰ ਵਿਖੇ ਕੰਮ ਕਰਵਾਉਣ ਆਏ ਲੋਕਾਂ ਨਾਲ ਗੱਲਬਾਤ ਕਰਕੇ ਫੀਡਬੈਕ ਵੀ ਪ੍ਰਾਪਤ ਕੀਤੀ। ਆਪਣੇ ਨਿਰੀਖਣ ਦੌਰਾਨ ਡਾ. ਪ੍ਰੀਤੀ ਯਾਦਵ ਨੇ ਮਾਲ ਅਦਾਲਤ ‘ਚ ਲੰਬਿਤ ਕੇਸਾਂ ਦਾ ਸਮਾਂਬੱਧ ਨਿਪਟਾਰਾ ਕਰਨ ਦੇ ਨਿਰਦੇਸ਼ ਦਿੰਦਿਆਂ ਕਿਹਾ ਕਿ
ਡਿਪਟੀ ਕਮਿਸ਼ਨਰ ਵੱਲੋਂ ਤਹਿਸੀਲਦਾਰ ਦਫ਼ਤਰ ਪਟਿਆਲਾ ਦਾ ਨਿਰੀਖਣ Read More »








