ਵਾਇਰਲ ਖਬਰਾਂ

kohali

 ਮੁੱਖ ਮੰਤਰੀ ਦੀ ਅਗਵਾਈ ਹੇਠ ਤੀਰਥ ਯਾਤਰਾ ਯੋਜਨਾ ਨੂੰ ਲੋਕਾਂ ਦਾ ਭਰਪੂਰ ਸਹਿਯੋਗ -ਵਿਧਾਇਕ

ਪਟਿਆਲਾ, 27 ਫਰਵਰੀ : ਸੂਬਾ ਸਰਕਾਰ ਵੱਲੋਂ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਸ਼ਰਧਾਲੂਆਂ ਲਈ ਵਰਦਾਨ ਸਾਬਿਤ ਹੋ ਰਹੀ ਹੈ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾਂ ਪਟਿਆਲਾ ਸ਼ਹਿਰੀ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਵਾਰਡ ਨੰਬਰ 60 ਪਰਤਾਪ ਨਗਰ ਤੋਂ […]

 ਮੁੱਖ ਮੰਤਰੀ ਦੀ ਅਗਵਾਈ ਹੇਠ ਤੀਰਥ ਯਾਤਰਾ ਯੋਜਨਾ ਨੂੰ ਲੋਕਾਂ ਦਾ ਭਰਪੂਰ ਸਹਿਯੋਗ -ਵਿਧਾਇਕ Read More »

balbir2

ਮੁੱਖ ਮੰਤਰੀ ਤੀਰਥ ਯਾਤਰਾ ਸ਼ਰਧਾਲੂਆਂ ਲਈ ਵਰਦਾਨ – ਡਾ ਬਲਬੀਰ ਸਿੰਘ

ਪਟਿਆਲਾ 27 ਫਰਵਰੀ : ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ ਬਲਬੀਰ ਸਿੰਘ  ਵੱਲੋਂ ਪਟਿਆਲਾ ਦਿਹਾਤੀ ਦੇ ਪਿੰਡ ਸਿੰਬੜੋ ਤੋਂ ਸੰਗਤ ਨੂੰ ਪਵਿੱਤਰ ਧਰਤੀ ਸ੍ਰੀ ਦਰਬਾਰ ਸਾਹਿਬ ਜੀ ਦੇ ਦਰਸ਼ਨਾਂ ਲਈ ਬੱਸ ਰਵਾਨਾ ਕੀਤੀ ਗਈ। ਇਸ ਮੌਕੇ ਉਨ੍ਹਾਂ ਸੰਗਤ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਸੁਖਮਈ ਅਤੇ ਸੁਰੱਖਿਅਤ ਯਾਤਰਾ ਲਈ ਅਰਦਾਸ ਕੀਤੀ।ਓਹਨਾ ਦਸਿਆ

ਮੁੱਖ ਮੰਤਰੀ ਤੀਰਥ ਯਾਤਰਾ ਸ਼ਰਧਾਲੂਆਂ ਲਈ ਵਰਦਾਨ – ਡਾ ਬਲਬੀਰ ਸਿੰਘ Read More »

pu2

ਪੰਜਾਬੀ ਯੂਨੀਵਰਸਿਟੀ ਦੇ ਹੋਸਟਲ ਵੱਲੋਂ ਕਰਵਾਇਆ ਗਿਆ ਸਮਾਗਮ ‘ਮੇਲਾ ਮੇਲਣਾਂ ਦਾ

ਪਟਿਆਲਾ, 27 ਫਰਵਰੀ – ਪੰਜਾਬੀ ਯੂਨੀਵਰਸਿਟੀ ਦੇ ਬੀਬੀ ਸਾਹਿਬ ਕੌਰ ਹੋਸਟਲ ਵੱਲੋਂ ਪੰਜਾਬੀ ਸੱਭਿਆਚਾਰ ਅਤੇ ਰਵਾਇਤਾਂ ਨੂੰ ਸਮਰਪਿਤ ਸੱਭਿਆਚਾਰਕ ਸਮਾਗਮ ‘ਮੇਲਾ ਮੇਲਣਾਂ  ਦਾ’ ਕਰਵਾਇਆ ਗਿਆ। ਇਸ ਸਮਾਗਮ ਵਿੱਚ ਹੋਸਟਲ ਦੀਆਂ ਵਿਦਿਆਰਥਣਾਂ ਨੇ ਉਤਸ਼ਾਹ ਨਾਲ਼ ਭਾਗ ਲੈਂਦਿਆਂ ਗਿੱਧਾ, ਨਾਟੀ ਅਤੇ ਪੰਜਾਬੀ ਸਕਿੱਟ ਵਰਗੀਆਂ ਰੰਗਾ-ਰੰਗ ਵੰਨਗੀਆਂ ਪੇਸ਼ ਕੀਤੀਆਂ। ਵਿਦਿਆਰਥਣਾਂ ਵੱਲੋਂ ਪਰੰਪਰਾਗਤ ਪਹਿਰਾਵੇ ਧਾਰਨ ਕਰ ਕੇ ਸਮਾਗਮ ਵਿੱਚ

ਪੰਜਾਬੀ ਯੂਨੀਵਰਸਿਟੀ ਦੇ ਹੋਸਟਲ ਵੱਲੋਂ ਕਰਵਾਇਆ ਗਿਆ ਸਮਾਗਮ ‘ਮੇਲਾ ਮੇਲਣਾਂ ਦਾ Read More »

mela

ਪੰਜਾਬ ਸਖੀ ਸ਼ਕਤੀ ਕਰਾਫ਼ਟ ਮੇਲਾ: ਸਕੂਲਾਂ ਤੇ ਕਾਲਜਾਂ ਦੇ ਸੱਭਿਆਚਾਰਕ ਮੁਕਾਬਲੇ

ਪਟਿਆਲਾ, 27 ਫ਼ਰਵਰੀ : ਇੱਥੇ ਸ਼ੀਸ ਮਹਿਲ ਵਿਖੇ ਪੰਜਾਬ ਸਰਕਾਰ ਦੀ ਅਗਵਾਈ ’ਚ ਅਤੇ ਡਿਪਟੀ ਕਮਿਸ਼ਨਰ ਪਟਿਆਲਾ ਸ੍ਰੀ ਵਰਜੀਤ ਵਾਲੀਆ ਦੀ ਸਰਪ੍ਰਸਤੀ ’ਚ ਲਗਾਏ ਜਾ ਰਹੇ ਪੰਜਾਬ ਸਖੀ ਸ਼ਕਤੀ ਕਰਾਫ਼ਟ ਮੇਲੇ ਦੌਰਾਨ ਅੱਜ ਕਾਲਜਾਂ ਦੇ ਵਿਿਦਆਰਥੀਆਂ ਦੇ ਸਿੱਠਣੀਆਂ, ਮਹਿੰਦੀ ਤੇ ਲੰਬੀ ਹੇਕ ਵਾਲੇ ਗੀਤਾਂ ਦੇ ਮੁਕਾਬਲੇ ਕਰਵਾਏ ਗਏ। ਵਧੀਕ ਡਿਪਟੀ ਕਮਿਸ਼ਨਰ ਕਮ ਮੇਲਾ ਅਫ਼ਸਰ ਦਮਨਜੀਤ ਸਿੰਘ ਮਾਨ, ਸਹਾਇਕ ਮੇਲਾ

ਪੰਜਾਬ ਸਖੀ ਸ਼ਕਤੀ ਕਰਾਫ਼ਟ ਮੇਲਾ: ਸਕੂਲਾਂ ਤੇ ਕਾਲਜਾਂ ਦੇ ਸੱਭਿਆਚਾਰਕ ਮੁਕਾਬਲੇ Read More »

balbir

ਸਿਹਤ ਮੰਤਰੀ ਨੇ ਨਵੇਂ ਚੁਣੇ ਜ਼ਿਲ੍ਹਾ ਪਰਿਸ਼ਦ ਤੇ ਬਲਾਕ ਸੰਮਤੀ ਮੈਂਬਰਾਂ ਨੂੰ ਅਹੁਦੇ ਦੀ ਸਹੁੰ ਚੁਕਾਈ

ਪਟਿਆਲਾ, 27 ਫਰਵਰੀ : ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਤੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਡਾ. ਬਲਬੀਰ ਸਿੰਘ ਨੇ ਪਟਿਆਲਾ ਜ਼ਿਲ੍ਹੇ ਦੇ ਨਵੇਂ ਚੁਣੇ ਗਏ ਜ਼ਿਲ੍ਹਾ ਪਰਿਸ਼ਦ ਦੇ 23 ਅਤੇ 10 ਬਲਾਕ ਸੰਮਤੀਆਂ ਦੇ 184 ਮੈਂਬਰਾਂ ਨੂੰ ਅਹੁਦੇ ਦੀ ਸਹੁੰ ਚੁਕਾਈ। ਇਸ ਮੌਕੇ ਉਨ੍ਹਾਂ ਦੇ ਨਾਲ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ, ਗੁਰਦੇਵ ਸਿੰਘ ਦੇਵ ਮਾਨ

ਸਿਹਤ ਮੰਤਰੀ ਨੇ ਨਵੇਂ ਚੁਣੇ ਜ਼ਿਲ੍ਹਾ ਪਰਿਸ਼ਦ ਤੇ ਬਲਾਕ ਸੰਮਤੀ ਮੈਂਬਰਾਂ ਨੂੰ ਅਹੁਦੇ ਦੀ ਸਹੁੰ ਚੁਕਾਈ Read More »

pu

 ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ ਪੀ.ਐਚ.ਡੀ. ਪ੍ਰੋਗਰਾਮ ਸ਼ੁਰੂ ਕਰੇਗੀ

ਪਟਿਆਲਾ, 27 ਫਰਵਰੀ : ਅਕਾਦਮਿਕ ਅਤੇ ਖੋਜ ਉੱਤਮਤਾ ਦੀ ਦੀ ਦਿਸ਼ਾ ਵਿੱਚ ਮਹੱਤਵਪੂਰਨ ਕਦਮ ਚੁੱਕਦਿਆਂ ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ (ਐਮ.ਬੀ.ਐਸ.ਪੀ.ਐਸ.ਯੂ.), ਪਟਿਆਲਾ ਨੇ ਅਕਾਦਮਿਕ ਸੈਸ਼ਨ 2026-27 ਤੋਂ ਡਾਕਟਰ ਆਫ਼ ਫਿਲਾਸਫੀ (ਪੀਐਚਡੀ) ਪ੍ਰੋਗਰਾਮ ਸ਼ੁਰੂ ਕਰਨ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਅੱਜ ਇੱਥੇ ਇਸ ਬਾਰੇ ਜਾਣਕਾਰੀ ਦਿੰਦਿਆਂ ਵਾਈਸ ਚਾਂਸਲਰ ਪੁਸ਼ਪਿੰਦਰ ਸਿੰਘ ਗਿੱਲ ਨੇ ਦੱਸਿਆ ਕਿ ਸੰਸਥਾ ਨੂੰ ਉੱਤਮਤਾ

 ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ ਪੀ.ਐਚ.ਡੀ. ਪ੍ਰੋਗਰਾਮ ਸ਼ੁਰੂ ਕਰੇਗੀ Read More »

mayour

ਕਲੀਨ ਪਟਿਆਲਾ” ਮੁਹਿੰਮ ਤਹਿਤ ਅਕਾਲ ਧੁੜਿਆਲ ਅਕੈਡਮੀ ਵਿੱਚ ਵੇਸਟ ਸੇਗਰੇਗੇਸ਼ਨ ਜਾਗਰੂਕਤਾ ਪ੍ਰੋਗਰਾਮ

ਪਟਿਆਲਾ, 26 ਫਰਵਰੀ – ਸ਼ਹਿਰ ਨੂੰ ਸਾਫ਼-ਸੁਥਰਾ ਅਤੇ ਪ੍ਰਦੂਸ਼ਣ-ਮੁਕਤ ਬਣਾਉਣ ਦੇ ਉਦੇਸ਼ ਨਾਲ “ਕਲੀਨ ਪਟਿਆਲਾ” ਮੁਹਿੰਮ ਅਧੀਨ ਵਾਰਡ ਨੰਬਰ 28 ਵਿੱਚ ਸਥਿਤ ਅਕਾਲ ਢੁਡਿਆਲ ਅਕੈਡਮੀ ਵਿੱਚ ਇਕ ਵਿਸ਼ੇਸ਼ ਜਾਗਰੂਕਤਾ ਪ੍ਰੋਗਰਾਮ ਆਯੋਜਿਤ ਕੀਤਾ ਗਿਆ। ਇਹ ਪ੍ਰੋਗਰਾਮ ਇੰਡੀਆਨ ਪੋਲਿਊਸ਼ਨ ਕੰਟਰੋਲ ਅਸੋਸੀਏਸ਼ਨ ਵੱਲੋਂ ਪੰਜਾਬ ਪਲਾਸਟਿਕ ਵੇਸਟ ਮੈਨੇਜਮੈਂਟ ਸੁਸਾਇਟੀ ਦੇ ਸਹਿਯੋਗ ਨਾਲ ਕਰਵਾਇਆ ਗਿਆ, ਜਿਸ ਦਾ ਮੁੱਖ ਮਕਸਦ ਵਿਦਿਆਰਥੀਆਂ

ਕਲੀਨ ਪਟਿਆਲਾ” ਮੁਹਿੰਮ ਤਹਿਤ ਅਕਾਲ ਧੁੜਿਆਲ ਅਕੈਡਮੀ ਵਿੱਚ ਵੇਸਟ ਸੇਗਰੇਗੇਸ਼ਨ ਜਾਗਰੂਕਤਾ ਪ੍ਰੋਗਰਾਮ Read More »

rinku

ਭਾਰਤੀ ਕ੍ਰਿਕੇਟਰ ਰਿੰਕੂ ਸਿੰਘ ’ਤੇ ਦੁੱਖਾਂ ਦਾ ਪਹਾੜ, ਪਿਤਾ ਖਾਨਚੰਦ ਸਿੰਘ ਦਾ ਦੇਹਾਂਤ

ਨੋਇਡਾ, 27 ਫਰਵਰੀ : ਭਾਰਤੀ ਕ੍ਰਿਕੇਟਰ ਰਿੰਕੂ ਸਿੰਘ ਨੂੰ ਅੱਜ ਉਸ ਸਮੇ ਭਾਰੀ ਸਦਮਾ ਪੁੱਜ, ਜਦੋ ਉਨਾ ਦੇ ਪਿਤਾ ਖਾਨਚੰਦ ਸਿੰਘ ਦਾ ਅਚਾਨਕ ਲੰਬੀ ਬਿਮਾਰੀ ਤੋ ਬਾਅਦ ਦੇਹਾਂਤ ਹੋ ਗਿਆ, ਜਿਸ ਕਾਰਨ ਉਨਾ ਦੇ ਪ੍ਰਸੰਸਕਾਂ ਅੰਦਰ ਭਾਰੀ ਸ਼ੋਕ ਦੀ ਲਹਿਰ ਦੌੜ ਪਈ ਹੈ। ਜਾਣਕਾਰੀ ਦੇ ਅਨੁਸਾਰ Rinku Singh ਦੇ ਪਿਤਾ ਖਾਨਚੰਦ ਸਿੰਘ ਗ੍ਰੇਟਰ ਨੋਇਡਾ ਸਥਿਤ

ਭਾਰਤੀ ਕ੍ਰਿਕੇਟਰ ਰਿੰਕੂ ਸਿੰਘ ’ਤੇ ਦੁੱਖਾਂ ਦਾ ਪਹਾੜ, ਪਿਤਾ ਖਾਨਚੰਦ ਸਿੰਘ ਦਾ ਦੇਹਾਂਤ Read More »

lisa

ਜਸਟਿਸ ਲੀਸਾ ਗਿੱਲ ਬਣਨਗੇ ਆਂਧਰਾ ਪ੍ਰਦੇਸ਼ ਹਾਈ ਕੋਰਟ ਦੇ ਮੁੱਖ ਨਿਆਯਧੀਸ਼

ਚੰਡੀਗੜ੍ਹ, 27 ਫਰਵਰੀ : ਪੰਜਾਬ ਅਤੇ ਹਰਿਆਣਾ ਹਾਈਕੋਰਟ ਦੀ ਸੀਨੀਅਰ ਜੱਜ ਜਸਟਿਸ ਲੀਸਾ ਗਿਲ ਨੂੰ ਉਨਾ ਦੀਆਂ ਚੰਗੀਆਂ ਸੇਵਾਵਾਂ ਨੂੰ ਦੇਖਦੇ ਹੋਏ ਆਂਧਰਾ ਪ੍ਰਦੇਸ਼ ਹਾਈ ਕੋਰਟ ਦੀ ਮੁੱਖ ਨਿਆਯਧੀਸ਼ ਵਜੋਂ ਨਿਯੁਕਤ ਕਰਨ ਲਈ ਸੁਪਰੀਮ ਕੋਰਟ ਆਫ ਇੰਡੀਆ ਦੇ ਕਾਲਜੀਅਮ ਨੇ ਸਿਫ਼ਾਰਸ਼ ਕਰ ਦਿੱਤੀ ਹੈ। ਦਸ ਦਈਏ ਕਿ ਇਸ ਫ਼ੈਸਲੇ ਅਨੁਸਾਰ, ਜਿਵੇਂ ਹੀ ਮੌਜੂਦਾ ਮੁੱਖ ਨਿਆਯਧੀਸ਼

ਜਸਟਿਸ ਲੀਸਾ ਗਿੱਲ ਬਣਨਗੇ ਆਂਧਰਾ ਪ੍ਰਦੇਸ਼ ਹਾਈ ਕੋਰਟ ਦੇ ਮੁੱਖ ਨਿਆਯਧੀਸ਼ Read More »

jasvir

ਦਿਨ ਦਿਹਾੜੇ ਵਪਾਰੀ ਤੇ ਉਸਦੇ ਮੁਲਾਜਮ ਦਾ ਗੋਲੀਆਂ ਮਾਰ ਕੀਤਾ ਕਤਲ

ਮਾਨਸਾ, 27 ਫਰਵਰੀ : ਮਾਨਸਾ ਦੇ ਜਿਲੇ ਸਰਦੂਲਗੜ ਵਿਖੇ ਇਕ ਵਪਾਰੀ ਅਤੇ ਉਸਦੇ ਮੁਲਾਜਮ ਦਾ ਦਿਨ ਦਿਹਾੜੇ ਕੁੱਝ ਸਮਾਜ ਵਿਰੋਧੀ ਅਨਸਰਾਂ ਵਲੋ ਗੋਲੀਆਂ ਮਾਰਕੇ ਕਤਲ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ, ਜਿਸਨੂੰ ਲੈ ਕੇਲੋਕਾਂ ਅੰਦਰ ਸਹਿਮ ਅਤੇ ਡਰ ਦਾ ਮਾਹੌਲ ਪਾਇਆ ਜਾ ਰਿਹਾ ਹੈ। ਜਾਣਕਾਰੀ ਦੇ ਅਨੁਸਾਰ ਇਹ ਹਮਲਾ ਵਪਾਰੀ ਦੇ ਫਾਰਮ ਹਾਊਸ ’ਤੇ ਕੀਤਾ

ਦਿਨ ਦਿਹਾੜੇ ਵਪਾਰੀ ਤੇ ਉਸਦੇ ਮੁਲਾਜਮ ਦਾ ਗੋਲੀਆਂ ਮਾਰ ਕੀਤਾ ਕਤਲ Read More »

Scroll to Top