ਭਾਸ਼ਾ ਵਿਭਾਗ ਵਿਖੇ ਉਰਦੂ ਭਾਸ਼ਾ ਦੀ ਸਿਖਲਾਈ ਲਈ ਅਰਜ਼ੀਆਂ ਮੰਗੀਆਂ
ਪਟਿਆਲਾ, 5 ਜੂਨ : ਭਾਸ਼ਾ ਵਿਭਾਗ, ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਜ਼ਿਲ੍ਹਾ ਭਾਸ਼ਾ ਦਫ਼ਤਰ, ਪਟਿਆਲਾ ਵਿਖੇ ਜੁਲਾਈ, 2026 ਤੋਂ ‘ਉਰਦੂ ਆਮੋਜ਼’ ਦੀ ਸਿਖਲਾਈ ਦੀਆਂ ਜਮਾਤਾਂ ਸ਼ੁਰੂ ਹੋਣ ਜਾ ਰਹੀਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਭਾਸ਼ਾ ਅਫ਼ਸਰ ਅਮਰਿੰਦਰ ਸਿੰਘ ਨੇ ਦੱਸਿਆ ਕਿ ਉਰਦੂ ਭਾਸ਼ਾ ਇਕ ਬਹੁਤ ਹੀ ਮਿੱਠੀ ਤੇ ਪਿਆਰੀ ਜ਼ੁਬਾਨ ਹੈ। ਉਨ੍ਹਾਂ ਕਿਹਾ ਕਿ ਪੰਜਾਬੀ ਭਾਸ਼ਾ […]
ਭਾਸ਼ਾ ਵਿਭਾਗ ਵਿਖੇ ਉਰਦੂ ਭਾਸ਼ਾ ਦੀ ਸਿਖਲਾਈ ਲਈ ਅਰਜ਼ੀਆਂ ਮੰਗੀਆਂ Read More »









