ਪਟਿਆਲਾ ਵਿੱਚ ਪਲਾਸਟਿਕ ਲਿਫਾਫਿਆਂ ’ਤੇ ਪੂਰੀ ਪਾਬੰਦੀ- ਮੇਅਰ ਕੁੰਦਨ ਗੋਗੀਆ
ਪਟਿਆਲਾ, 04 ਦਸੰਬਰ – ਪਟਿਆਲਾ ਨਗਰ ਨਿਗਮ ਦਫ਼ਤਰ ਵਿੱਚ ਅੱਜ ਮੇਅਰ ਕੁੰਦਨ ਗੋਗੀਆ ਦੀ ਮੌਜੂਦਗੀ ਵਿੱਚ ਪਲਾਸਟਿਕ ਲਿਫਾਫੇ ਵੇਚਣ ਵਾਲਿਆਂ ਨਾਲ ਇੱਕ ਵਿਸ਼ੇਸ਼ ਮੀਟਿੰਗ ਕੀਤੀ ਗਈ। ਮੀਟਿੰਗ ਵਿੱਚ ਪਟਿਆਲਾ ਪਲਾਸਟਿਕ ਲਿਫਾਫੇ ਐਸੋਸੀਏਸ਼ਨ ਦੇ ਨੁਮਾਇੰਦਿਆਂ ਨੂੰ ਹਾਜ਼ਿਰ ਹੋਣ ਲਈ ਸੱਦਾ ਦਿੱਤਾ ਗਿਆ ਸੀ। ਇਸ ਦੌਰਾਨ ਮੇਅਰ ਵੱਲੋਂ ਉਨ੍ਹਾਂ ਨੂੰ ਕੜੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਕਿ ਪਲਾਸਟਿਕ […]
ਪਟਿਆਲਾ ਵਿੱਚ ਪਲਾਸਟਿਕ ਲਿਫਾਫਿਆਂ ’ਤੇ ਪੂਰੀ ਪਾਬੰਦੀ- ਮੇਅਰ ਕੁੰਦਨ ਗੋਗੀਆ Read More »









