ਫਾਈਲ ਨੂੰ ਤੇਜ਼ੀ ਨਾਲ ਨਿਪਟਾ ਰਹੇ ਤਾਂ ਜੋ ਲੋਕ ਆਪਣੇ ਘਰ ਜਲਦੀ ਬਣਾ ਸਕਣ – ਮੇਅਰ
ਪਟਿਆਲਾ, 27 ਨਵੰਬਰ — ਨਗਰ ਨਿਗਮ ਪਟਿਆਲਾ ਵੱਲੋਂ ਪ੍ਰਧਾਨ ਮੰਤਰੀ ਆਵਾਸ ਯੋਜਨਾ 2.0 ਦੇ ਤਹਿਤ ਸ਼ਹਿਰ ਦੇ ਕੱਚੇ ਮਕਾਨਾਂ ਨੂੰ ਪੱਕਾ ਕਰਨ ਅਤੇ ਖਾਲੀ ਪਲਾਟਾਂ ’ਤੇ ਨਵਾਂ ਘਰ ਬਣਾਉਣ ਲਈ ਲਾਭਪਾਤਰੀਆਂ ਨੂੰ ਵੱਡੀ ਸਹੂਲਤ ਦਿੱਤੀ ਗਈ ਹੈ। ਮੇਅਰ ਨਗਰ ਨਿਗਮ ਪਟਿਆਲਾ ਵੱਲੋਂ ਅੱਜ ਕਈ ਬਿਨੈਕਾਰਾਂ ਨੂੰ ਸਰਕਾਰ ਵਲੋਂ ਪਾਸ ਕੀਤੇ ਕੇਸਾਂ ਦੇ ਮੰਜ਼ੂਰੀ ਪੱਤਰ ਜਾਰੀ […]
ਫਾਈਲ ਨੂੰ ਤੇਜ਼ੀ ਨਾਲ ਨਿਪਟਾ ਰਹੇ ਤਾਂ ਜੋ ਲੋਕ ਆਪਣੇ ਘਰ ਜਲਦੀ ਬਣਾ ਸਕਣ – ਮੇਅਰ Read More »









