ਹਰਚੰਦ ਬਰਸਟ ਨੇ ਹਲਕਾ ਸਮਾਣਾ ਦੇ ਪਿੰਡ ਰੱਖੜਾ ਵਾਸੀਆਂ ਨੂੰ ਮੁੱਖ ਮੰਤਰੀ ਸਿਹਤ ਯੋਜਨਾ ਬਾਰੇ ਕੀਤਾ ਜਾਗਰੂਕ
ਪਟਿਆਲਾ, 30 ਜਨਵਰੀ – ਆਮ ਆਦਮੀ ਪਾਰਟੀ, ਪੰਜਾਬ ਦੇ ਸੂਬਾ ਜਨਰਲ ਸਕੱਤਰ ਅਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਦੀ ਅਗਵਾਈ ਹੇਠ ਹਲਕਾ ਸਮਾਣਾ ਦੇ ਪਿੰਡ ਰੱਖੜਾ ਵਿਖੇ ਮੁੱਖ ਮੰਤਰੀ ਸਿਹਤ ਯੋਜਨਾ ਅਧੀਨ ਸਿਹਤ ਕਾਰਡਾਂ ਦੀ ਰਜਿਸਟ੍ਰੇਸ਼ਨ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਵੱਡੀ ਗਿਣਤੀ ਵਿੱਚ ਪਿੰਡ ਵਾਸੀਆਂ ਨੇ ਭਾਗ ਲਿਆ ਅਤੇ ਸਰਕਾਰ […]
ਹਰਚੰਦ ਬਰਸਟ ਨੇ ਹਲਕਾ ਸਮਾਣਾ ਦੇ ਪਿੰਡ ਰੱਖੜਾ ਵਾਸੀਆਂ ਨੂੰ ਮੁੱਖ ਮੰਤਰੀ ਸਿਹਤ ਯੋਜਨਾ ਬਾਰੇ ਕੀਤਾ ਜਾਗਰੂਕ Read More »









