ਅਰਵਿੰਦ ਕੇਜਰੀਵਾਲ ਨੂੰ ਸ਼ਰਾਬ ਘੁਟਾਲੇ ਚ ਜ਼ਮਾਨਤ – – – ਕੇਜਰੀਵਾਲ ਭਲਕੇ ਸ਼ੁੱਕਰਵਾਰ ਨੂੰ 1 ਲੱਖ ਰੁਪਏ ਦੇ ਬਾਂਡ ‘ਤੇ ਤਿਹਾੜ ਜੇਲ੍ਹ ਤੋਂ ਬਾਹਰ ਆ ਸਕਦੇ ਹਨ
ਅਰਵਿੰਦ ਕੇਜਰੀਵਾਲ ਨੂੰ ਸ਼ਰਾਬ ਘੁਟਾਲੇ ਚ ਜ਼ਮਾਨਤ ਕੇਜਰੀਵਾਲ ਭਲਕੇ ਸ਼ੁੱਕਰਵਾਰ ਨੂੰ 1 ਲੱਖ ਰੁਪਏ ਦੇ ਬਾਂਡ ‘ਤੇ ਤਿਹਾੜ ਜੇਲ੍ਹ ਤੋਂ ਬਾਹਰ ਆ ਸਕਦੇ ਹਨ। ਨਵੀਂ ਦਿੱਲੀ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸ਼ਰਾਬ ਘੁਟਾਲੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ‘ਚ ਵੀਰਵਾਰ ਨੂੰ ਵੱਡੀ ਰਾਹਤ ਮਿਲੀ ਹੈ। ਉਨ੍ਹਾਂ ਨੂੰ ਇੱਕ ਲੱਖ ਰੁਪਏ ਦੀ ਜ਼ਮਾਨਤ ਰਾਸ਼ੀ […]









