ਵਾਇਰਲ ਖਬਰਾਂ

tobaco

ਵਿਸ਼ਵ ਤੰਬਾਕੂ ਨਿਸ਼ੇਧ ਦਿਵਸ ਮੌਕੇ ਜਾਗਰੂਕਤਾ ਪ੍ਰੋਗਰਾਮ ਆਯੋਜਿਤ

ਪਟਿਆਲਾ, 30 ਮਈ : ਵਿਸ਼ਵ ਤੰਬਾਕੂ ਨਿਸ਼ੇਧ ਦਿਵਸ ਦੇ ਮੌਕੇ ‘ਤੇ ਸਿਵਲ ਸਰਜਨ ਦਫ਼ਤਰ, ਪਟਿਆਲਾ ਵੱਲੋਂ ਸੀਨੀਅਰ ਸੈਕੰਡਰੀ ਮੌਡਰਨ ਸਕੂਲ ਵਿਖੇ ਇੱਕ ਵਿਸ਼ੇਸ਼ ਜਾਗਰੂਕਤਾ ਪ੍ਰੋਗਰਾਮ ਆਯੋਜਿਤ ਕੀਤਾ ਗਿਆ। ਇਹ ਪ੍ਰੋਗਰਾਮ ਸਿਵਲ ਸਰਜਨ ਡਾ. ਸ਼ੈਲੀ ਜੇਟਲੀ ਦੀ ਯੋਗ ਅਗਵਾਈ ਹੇਠ ਕਰਵਾਇਆ ਗਿਆ। ਇਸ ਸਮਾਗਮ ਦੀ ਪ੍ਰਧਾਨਗੀ ਡਾ. ਇੰਦਰਪ੍ਰੀਤ ਰੰਧਾਵਾ, ਅਸਿਸਟੈਂਟ ਹੈਲਥ ਅਫਸਰ ਅਤੇ ਜ਼ਿਲ੍ਹਾ ਨੋਡਲ ਅਫਸਰ, ਨੈਸ਼ਨਲ […]

ਵਿਸ਼ਵ ਤੰਬਾਕੂ ਨਿਸ਼ੇਧ ਦਿਵਸ ਮੌਕੇ ਜਾਗਰੂਕਤਾ ਪ੍ਰੋਗਰਾਮ ਆਯੋਜਿਤ Read More »

cm saini

ਹਰਿਆਣਾ ਅੰਦਰ ਸਿਹਤ ਸੇਵਾਵਾਂ ਲਈ 100 ਕਰੋੜ ਦੇ ਪ੍ਰੋਜੈਕਟਾਂ ਦੀ ਸ਼ੁਰੂਆਤ

ਪੰਚਕੂਲਾ, 30 ਮਈ : ਹਰਿਆਣਾ ਅੰਦਰ ਸਿਹਤ ਸੇਵਾਵਾਂ ਲਈ 100 ਕਰੋੜ ਦੇ ਪ੍ਰੋਜੈਕਟਾਂ ਦੀ ਸੁਰੂਆਤ ਹੋ ਗਈ ਹੈ, ਜਿਸਦਾ ਨੀਹ ਪੱਥਰ ਅੱਜ ਮੁਖ ਮੰਤਰੀ ਨਾਇਬ ਸਿੰਘ ਸੈਣੀ ਨੇ ਪੰਚਕੂਲਾ ਵਿੱਚ ਕਰਵਾਏ ਗਏ ਸੂਬਾ ਪੱਧਰੀ ਸਮਾਗਮ ਦੌਰਾਨ ਰੱਖਿਆ। ਜਿਕਰਯੋਗ ਹੈ ਕਿ ਸਮਾਗਮ ਦੌਰਾਨ ਸੂਬੇ ਦੀਆਂ ਕਈ ਸਿਹਤ ਸੰਸਥਾਵਾਂ ਨੂੰ ਲੋਕਾਂ ਨੂੰ ਸਮਰਪਿਤ ਕੀਤਾ ਗਿਆ, ਜਦਕਿ ਕਈ

ਹਰਿਆਣਾ ਅੰਦਰ ਸਿਹਤ ਸੇਵਾਵਾਂ ਲਈ 100 ਕਰੋੜ ਦੇ ਪ੍ਰੋਜੈਕਟਾਂ ਦੀ ਸ਼ੁਰੂਆਤ Read More »

holiday

ਸਰਕਾਰ ਨੇ ਬੱਚਿਆਂ ਨੂੰ ਗਰਮੀਆਂ ਦੀਆਂ ਛੁੱਟੀਆਂ ਦਾ ਕੀਤਾ ਐਲਾਨ

ਚੰਡੀਗੜ੍ਹ, 30 ਮਈ : ਗਰਮੀਆਂ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਨੇ ਬੱਚਿਆਂ ਨੂੰ ਛੁੱਟੀਆਂ ਦਾ ਐਲਾਨ ਕਰ ਦਿਤਾ ਹੈ। ਹੁਣ ਬਚਿਆਂ ਨੂੰ 1 ਜੂਨ ਤੋ ਲੈ ਕੇ 30 ਮਈ ਤੱਕ ਮੌਜਾਂ ਲੱਗ ਗਈਆਂ ਹਨ। ਇਸ ਸਬੰਧੀ ਸਿੱਖਿਆ ਵਿਭਾਗ ਵੱਲੋਂ ਅਧਿਕਾਰਕ ਹੁਕਮ ਜਾਰੀ ਕਰ ਦਿੱਤੇ ਗਏ ਹਨ। ਜਾਣਕਾਰੀ ਦੇ ਅਨੁਸਾਰ ਜਾਰੀ ਹੁਕਮਾਂ ਮੁਤਾਬਕ ਇਹ ਛੁੱਟੀਆਂ ਸੂਬੇ

ਸਰਕਾਰ ਨੇ ਬੱਚਿਆਂ ਨੂੰ ਗਰਮੀਆਂ ਦੀਆਂ ਛੁੱਟੀਆਂ ਦਾ ਕੀਤਾ ਐਲਾਨ Read More »

aap

ਨਿਗਮ ਚੋਣਾਂ : ਆਪ ਨੂੰ ਮਿਲਿਆ ਬਹੁਮਤ : ਮੇਅਰ ਲਈ ਚਰਚਾ ਤੇਜ਼

ਮੋਹਾਲੀ, 30 ਮਈ : ਮੋਹਾਲੀ ਨਗਰ ਨਿਗਮ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੇ ਬਹੁਮਤ ਹਾਸਲ ਕਰਦੇ ਹੋਏ ਨਿਗਮ ਵਿੱਚ ਆਪਣੀ ਮਜ਼ਬੂਤ ਹਾਜ਼ਰੀ ਦਰਜ ਕਰਵਾਈ ਹੈ। ਹੁਣ ਨਗਰ ਨਿਗਮ ਵਿਖੇ ਮੇਅਰ ਨੂੰ ਲੈ ਕੇ ਚਰਚਾਵਾਂ ਤੇਜ ਹੋ ਗਈਆਂ ਹਨ। ਜਾਣਕਾਰੀ ਦੇ ਅਨੁਸਾਰ ਨਤੀਜਿਆਂ ਦੇ ਐਲਾਨ ਤੋਂ ਬਾਅਦ ਹੁਣ ਸ਼ਹਿਰ ਦੀ ਸਿਆਸਤ ਵਿੱਚ ਮੇਅਰ ਦੇ ਅਹੁਦੇ ਨੂੰ

ਨਿਗਮ ਚੋਣਾਂ : ਆਪ ਨੂੰ ਮਿਲਿਆ ਬਹੁਮਤ : ਮੇਅਰ ਲਈ ਚਰਚਾ ਤੇਜ਼ Read More »

pm

ਮੈਨੂੰ ਭਾਰਤ ਤੋ ਮਿਲਦਾ ਹੈ ਵਧ ਸਮਰਥਨ ਤੇ ਪਿਆਰ : ਨੇਤਨਯਾਹੂ

ਦਿੱਲੀ, 29 ਮਈ : ਇਜ਼ਰਾਈਲ ਦੇ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਨੇ ਅੱਜ ਇਕ ਬਿਆਨ ਦੌਰਾਨ ਕਿਹਾ ਕਿ ਉਨਾ ਨੂੰ ਭਾਰਤ ਦੇ ਲੋਕਾ ਤੋ ਸਭ ਤੋ ਵਧ ਪਿਆਰ ਤੇ ਸਮਰਥਨ ਮਿਲਦਾ ਹੈ। ਨੇਤਨਯਾਹੂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਆਪਣੀਆਂ ਮੁਲਾਕਾਤਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਭਾਰਤ ਨਾਲ ਸਾਂਝੇਦਾਰੀ ਇਜ਼ਰਾਈਲ ਦੀ ਵਿਸ਼ਾਲ ਗਲੋਬਲ ਰਣਨੀਤੀ ਦਾ ਮਹੱਤਵਪੂਰਨ

ਮੈਨੂੰ ਭਾਰਤ ਤੋ ਮਿਲਦਾ ਹੈ ਵਧ ਸਮਰਥਨ ਤੇ ਪਿਆਰ : ਨੇਤਨਯਾਹੂ Read More »

school

ਜ਼ਿਲ੍ਹਾ ਪਟਿਆਲਾ ਵਿਖੇ ਜਨਗਣਨਾ-2027 ਦੇ ਕੰਮ ਦਾ ਨਿਰੀਖਣ 

ਪਟਿਆਲਾ, 29 ਮਈ : ਜ਼ਿਲ੍ਹਾ ਪਟਿਆਲਾ ਵਿਖੇ 6 ਤਹਿਸੀਲਾਂ ਰਾਜਪੁਰਾ, ਪਟਿਆਲਾ, ਪਾਤੜਾਂ, ਸਮਾਣਾ, ਦੂਧਨਸਾਧਾਂ ਅਤੇ ਨਾਭਾ ਸਮੇਤ 5 ਨਗਰ ਕੌਸਲਾਂ ਨਾਭਾ, ਰਾਜਪੁਰਾ, ਪਾਤੜਾਂ, ਸਮਾਣਾ, ਸਨੌਰ ਅਤੇ 4 ਨਗਰ ਪੰਚਾਇਤਾਂ ਘਨੌਰ, ਘੱਗਾ, ਭਾਦਸੋਂ ਅਤੇ ਦੇਵੀਗੜ੍ਹ ਵਿੱਚ ਜਨਗਣਨਾ 2027 ਦਾ ਫੀਲਡ ਵਰਕ, ਡਿਪਟੀ ਕਮਿਸ਼ਨਰ-ਪ੍ਰਿੰਸੀਪਲ ਸੈਂਸੇਜ ਅਫ਼ਸਰ ਡਾ. ਹਿਮਾਂਸ਼ੂ ਅਗਰਵਾਲ ਅਤੇ ਜ਼ਿਲ੍ਹੇ ਦੇ ਸੈਂਸੇਜ ਨੋਡਲ ਅਫ਼ਸਰ ਤੇ ਏ

ਜ਼ਿਲ੍ਹਾ ਪਟਿਆਲਾ ਵਿਖੇ ਜਨਗਣਨਾ-2027 ਦੇ ਕੰਮ ਦਾ ਨਿਰੀਖਣ  Read More »

nigam

ਜਨਗਣਨਾ 2026: ਪਟਿਆਲਾ ਨਗਰ ਨਿਗਮ ਦੀ ਹੱਦ ਅੰਦਰ ਪਹਿਲੇ ਪੜਾਅ ਦਾ ਕੰਮ ਜ਼ੋਰਾਂ ‘ਤੇ

ਪਟਿਆਲਾ, 29 ਮਈ : ਨਗਰ ਨਿਗਮ ਪਟਿਆਲਾ ਦੀ ਹੱਦ ਅੰਦਰ ਜਨਗਣਨਾ ਦੇ ਪਹਿਲੇ ਪੜਾਅ  ਦਾ ਕਾਰਜ ਪੂਰੀ ਸਰਗਰਮੀ ਅਤੇ ਪਾਰਦਰਸ਼ਤਾ ਨਾਲ ਚੱਲ ਰਿਹਾ ਹੈ। ਇਸ ਸਬੰਧੀ ਪ੍ਰਸ਼ਾਸਨਿਕ ਪ੍ਰਬੰਧਾਂ ਦੀ ਜਾਣਕਾਰੀ ਦਿੰਦਿਆਂ ਨਗਰ ਨਿਗਮ ਦੇ ਕਮਿਸ਼ਨਰ ਪਰਮਜੀਤ ਸਿੰਘ ਨੇ ਦੱਸਿਆ ਕਿ ਇਹ ਸਾਰੀ ਪ੍ਰਕਿਰਿਆ 15 ਮਈ ਤੋਂ 13 ਜੂਨ ਦੇ ਨਿਰਧਾਰਿਤ ਸਮੇਂ ਦੇ ਵਿੱਚ ਮੁਕੰਮਲ ਕੀਤੀ

ਜਨਗਣਨਾ 2026: ਪਟਿਆਲਾ ਨਗਰ ਨਿਗਮ ਦੀ ਹੱਦ ਅੰਦਰ ਪਹਿਲੇ ਪੜਾਅ ਦਾ ਕੰਮ ਜ਼ੋਰਾਂ ‘ਤੇ Read More »

van

ਡਾ ਬਲਬੀਰ ਸਿੰਘ ਵੱਲੋਂ ਮੋਬਾਈਲ ਮੈਡੀਕਲ ਯੂਨਿਟ ਦੀ ਸ਼ੁਰੂਆਤ : 24 ਘੰਟੇ ਸਿਹਤ ਸੇਵਾਵਾਂ

ਪਟਿਆਲਾ, 29 ਮਈ : ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਘਰ ਦੇ ਨੇੜੇ ਅਤੇ ਸਮੇਂ ਸਿਰ ਬਿਹਤਰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਟੀਚੇ ਨੂੰ ਅੱਗੇ ਵਧਾਉਂਦਿਆਂ ਅੱਜ ਪਟਿਆਲਾ ਦੇ ਤ੍ਰਿਪੜੀ ਕਮਿਊਨਿਟੀ ਹੈਲਥ ਸੈਂਟਰ ਵਿਖੇ ਵਿਸ਼ੇਸ਼ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਸਮਾਗਮ ਵਿੱਚ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾਕਟਰ ਬਲਬੀਰ ਸਿੰਘ ਨੇ ਮੁੱਖ ਮਹਿਮਾਨ

ਡਾ ਬਲਬੀਰ ਸਿੰਘ ਵੱਲੋਂ ਮੋਬਾਈਲ ਮੈਡੀਕਲ ਯੂਨਿਟ ਦੀ ਸ਼ੁਰੂਆਤ : 24 ਘੰਟੇ ਸਿਹਤ ਸੇਵਾਵਾਂ Read More »

dc

ਪਟਿਆਲਾ ‘ਚ ਹੜ੍ਹ ਵਰਗੀ ਸਥਿਤੀ ਨਹੀਂ ਬਣਨ ਦਿੱਤੀ ਜਾਵੇਗੀ : ਡਾ. ਬਲਬੀਰ ਸਿੰਘ

ਪਟਿਆਲਾ, 29 ਮਈ : ਪੰਜਾਬ ਸਰਕਾਰ ਵੱਲੋਂ ਲੋਕਾਂ ਦੀ ਸੁਰੱਖਿਆ ਅਤੇ ਸੁਵਿਧਾਵਾਂ ਨੂੰ ਯਕੀਨੀ ਬਣਾਉਣ ਲਈ ਜ਼ਮੀਨੀ ਪੱਧਰ ’ਤੇ ਕੰਮ ਕੀਤਾ ਜਾ ਰਿਹਾ ਹੈ। ਇਸੇ ਕੜੀ ਤਹਿਤ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਪਟਿਆਲਾ ਸ਼ਹਿਰ ਦੇ ਵੱਖ-ਵੱਖ ਸੰਵੇਦਨਸ਼ੀਲ ਇਲਾਕਿਆਂ ਦਾ ਦੌਰਾ ਕਰਕੇ ਬਰਸਾਤੀ ਪਾਣੀ ਦੀ ਨਿਕਾਸੀ ਅਤੇ ਹੜ੍ਹ ਰੋਕੂ

ਪਟਿਆਲਾ ‘ਚ ਹੜ੍ਹ ਵਰਗੀ ਸਥਿਤੀ ਨਹੀਂ ਬਣਨ ਦਿੱਤੀ ਜਾਵੇਗੀ : ਡਾ. ਬਲਬੀਰ ਸਿੰਘ Read More »

barsat

ਨਗਰ ਨਿਗਮ/ਨਗਰ ਕੌਂਸਲ ਚੋਣਾਂ ਵਿੱਚ ਲੋਕਾਂ ਨੇ ‘ਆਪ’ ਦੇ ਕੰਮਾਂ ਤੇ ਲਾਈ ਮੋਹਰ: ਹਰਚੰਦ ਬਰਸਟ

ਚੰਡੀਗੜ੍ਹ, 29 ਮਈ,  2026  – ਪੰਜਾਬ ਵਿੱਚ ਹਾਲ ਹੀ ਵਿੱਚ ਹੋਈਆਂ ਨਗਰ ਨਿਗਮ/ਨਗਰ ਕੌਂਸਲ ਦੀਆਂ ਚੋਣਾਂ ਵਿੱਚ ਆਮ ਆਦਮੀ ਪਾਰਟੀ (ਆਪ) ਵੱਲੋਂ ਦਰਜ ਕੀਤੀ ਗਈ ਵੱਡੀ ਅਤੇ ਸ਼ਾਨਦਾਰ ਜਿੱਤ ‘ਤੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਆਮ ਆਦਮੀ ਪਾਰਟੀ, ਪੰਜਾਬ ਦੇ ਸੂਬਾ ਜਨਰਲ ਸਕੱਤਰ ਅਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਨੇ ਸਮੂਹ ਪੰਜਾਬੀਆਂ,

ਨਗਰ ਨਿਗਮ/ਨਗਰ ਕੌਂਸਲ ਚੋਣਾਂ ਵਿੱਚ ਲੋਕਾਂ ਨੇ ‘ਆਪ’ ਦੇ ਕੰਮਾਂ ਤੇ ਲਾਈ ਮੋਹਰ: ਹਰਚੰਦ ਬਰਸਟ Read More »

Scroll to Top