ਫਗਵਾੜਾ ਵਿਖੇ ਚਲੀਆਂ ਗੋਲੀਆਂ, ਨੌਜਵਾਨ ਜ਼ਖਮੀ
ਫਗਵਾੜਾ ਵਿਖੇ ਚਲੀਆਂ ਗੋਲੀਆਂ, ਨੌਜਵਾਨ ਜ਼ਖਮੀ ਫਗਵਾੜਾ : ਬੀਤੀ ਰਾਤ ਫਗਵਾੜਾ ਦੇ ਲਾਅ ਗੇਟ ਲਾਗੇ ਗੋਲ਼ੀਆਂ ਚੱਲਣ ਦਾ ਸਮਾਚਾਰ ਪ੍ਰਾਪਤ ਹੋਇਆ। ਮੌਕੇ ‘ਤੇ ਇਸ ਵਾਰਦਾਤ ‘ਚ ਫੱਟੜ ਹੋਏ ਨੌਜਵਾਨਾਂ ਨੂੰ ਫਗਵਾੜਾ ਦੇ ਸਿਵਿਲ ਹਸਪਤਾਲ ‘ਚ ਲਿਆਂਦਾ ਗਿਆ ਜਿੱਥੇ ਉਹ ਜ਼ੇਰੇ ਇਲਾਜ ਹਨ। ਇਸ ਮੌਕੇ ਐਸਪੀ ਰੁਪਿੰਦਰ ਕੌਰ ਭੱਟੀ ਮੌਕੇ ‘ਤੇ ਪੁੱਜੇ ਤੇ ਮਾਮਲੇ ਦੀ ਜਾਂਚ ਸ਼ੁਰੂ ਕੀਤੀ। […]
ਫਗਵਾੜਾ ਵਿਖੇ ਚਲੀਆਂ ਗੋਲੀਆਂ, ਨੌਜਵਾਨ ਜ਼ਖਮੀ Read More »









