ਦਲ ਬਦਲ ਲੀਡਰਾਂ ਦਾ ਕੋਈ ਸਟੈਡ ਨਹੀ : ਚੰਨੀ
ਦਲ ਬਦਲ ਲੀਡਰਾਂ ਦਾ ਕੋਈ ਸਟੈਡ ਨਹੀ : ਚੰਨੀ ਫਿਲੌਰ, 2 ਮਈ- ਜਲੰਧਰ ਲੋਕ ਸਭਾ ਹਲਕੇ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀਆਂ ਫਿਲੌਰ ਹਲਕੇ ਦੀਆਂ ਵਰਕਰ ਮਿਲਣੀਆਂ ਅੱਜ ਰੈਲੀਆਂ ’ਚ ਬਦਲ ਗਈਆਂ। ਇਨ੍ਹਾਂ ਮੀਟਿੰਗਾਂ ਦੌਰਾਨ ਲੋਕਾਂ ਨੇ ਚਰਨਜੀਤ ਚੰਨੀ ਦਾ ਭਰਵਾਂ ਸਮਰਥਨ ਕੀਤਾ। ਇਸ ਮੌਕੇ ਸ੍ਰੀ ਚੰਨੀ ਨੇ […]
ਦਲ ਬਦਲ ਲੀਡਰਾਂ ਦਾ ਕੋਈ ਸਟੈਡ ਨਹੀ : ਚੰਨੀ Read More »








