ਸੜਕਾਂ ’ਤੇ ਜ਼ਿੰਦਗੀਆਂ ਬਚਾਉਣ ਲਈ ਹਰ ਨਾਗਰਿਕ ਅਹਿਮ ਭੂਮਿਕਾ ਨਿਭਾ ਸਕਦਾ ਹੈ- ਮੇਅਰ
ਪਟਿਆਲਾ, 1 ਜਨਵਰੀ — ਪਟਿਆਲਾ ਸ਼ਹਿਰ ਨੂੰ ਸਾਫ, ਸੁੰਦਰ ਅਤੇ ਮਨੁੱਖਤਾ ਦੀ ਮਿਸਾਲ ਬਣਾਉਣ ਲਈ ਨਗਰ ਨਿਗਮ ਵੱਲੋਂ ਚੱਲ ਰਹੀਆਂ ਕੋਸ਼ਿਸ਼ਾਂ ਨੂੰ ਹੋਰ ਮਜ਼ਬੂਤੀ ਮਿਲੇ, ਇਸ ਦਿਸ਼ਾ ਵਿੱਚ ਮੇਅਰ ਕੁੰਦਨ ਗੋਗੀਆ ਨੇ ਸ਼ਹਿਰਵਾਸੀਆਂ ਨੂੰ ਇੱਕ ਖ਼ਾਸ ਅਪੀਲ ਕੀਤੀ ਹੈ। ਮੇਅਰ ਨੇ ਕਿਹਾ ਕਿ ਸ਼ਹਿਰ ਵਿੱਚ ਕਈ ਲੋਕ ਗਰੀਬੀ, ਲਾਚਾਰੀ ਜਾਂ ਸਮਾਜਿਕ ਅਣਜਾਣਤਾ ਕਰਕੇ ਰਾਤਾਂ ਸੜਕਾਂ […]
ਸੜਕਾਂ ’ਤੇ ਜ਼ਿੰਦਗੀਆਂ ਬਚਾਉਣ ਲਈ ਹਰ ਨਾਗਰਿਕ ਅਹਿਮ ਭੂਮਿਕਾ ਨਿਭਾ ਸਕਦਾ ਹੈ- ਮੇਅਰ Read More »







