ਪੰਜਾਬ ਪੁਲਿਸ ਨੇ ਕਾਰਵਾਈ ਦੌਰਾਨ ਕਾਨੂੰਨ ਵਿਵਸਥਾ ਨੂੰ ਭੰਗ ਕਰਨ ਵਾਲੇ ਗ੍ਰਿਫਤਾਰ ਕੀਤੇ 44 ਵਿਅਕਤੀਆਂ ਨੂੰ ਕੀਤਾ ਰਿਹਾਅ
ਥੋੜ੍ਹੀ ਬਹੁਤ ਭੂਮਿਕਾ ਵਾਲੇ ਹੋਰ ਵਿਅਕਤੀਆਂ ਨੂੰ ਵੀ ਜਲਦ ਪੁਲਿਸ ਹਿਰਾਸਤ ਚੋਂ ਕੀਤਾ ਜਾਵੇਗਾ ਰਿਹਾਅ – ਪੰਜਾਬ ਪੁਲਿਸ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕਿਸੇ ਬੇਕਸੂਰ ਨੂੰ ਤੰਗ-ਪ੍ਰੇਸ਼ਾਨ ਨਾ ਕਰਨ ਦੀਆਂ ਸਪੱਸ਼ਟ ਹਦਾਇਤਾਂ – ਗ੍ਰਿਫਤਾਰ ਕੀਤੇ ਗਏ ਕੁੱਲ 207 ਵਿੱਚੋਂ 30 ਵਿਅਕਤੀ ਪਾਏ ਗਏ ਅਹਿਮ ਅਪਰਾਧਿਕ ਗਤੀਵਿਧੀਆਂ ਵਿੱਚ ਸ਼ਾਮਲ ਚੰਡੀਗੜ੍ਹ, 25 ਮਾਰਚ: ਪੰਜਾਬ ਪੁਲਿਸ ਨੇ […]







