ਮਾਮਲਾ ਪ੍ਰਧਾਨ ਮੰਤਰੀ ਦੀ ਸੁਰਖਿਆ ਵਿੱਚ ਖਾਮੀਆਂ ਦਾ : ਤਤਕਾਲੀ ਐਸਪੀ ਆਪਰੇਸ਼ਨਜ ਗੁਰਬਿੰਦਰ ਸਿੰਘ ਸੰਘਾ ਮੁਅੱਤਲ
ਮਾਮਲਾ ਪ੍ਰਧਾਨ ਮੰਤਰੀ ਦੀ ਸੁਰਖਿਆ ਵਿੱਚ ਖਾਮੀਆਂ ਦਾ : ਤਤਕਾਲੀ ਐਸਪੀ ਆਪਰੇਸ਼ਨਜ ਗੁਰਬਿੰਦਰ ਸਿੰਘ ਸੰਘਾ ਮੁਅੱਤਲ ਬਠਿੰਡਾ : ਪ੍ਰਧਾਨ ਮੰਤਰੀ ਦੀ ਸੁਰੱਖਿਆ ‘ਚ ਖਾਮੀਆਂ ਦੇ ਮੱਦੇਨਜ਼ਰ ਪੰਜਾਬ ਸਰਕਾਰ ਦੇ ਗ੍ਰਹਿ ਮਾਮਲਿਆਂ ਤੇ ਨਿਆਂ ਵਿਭਾਗ ਵੱਲੋਂ ਡੀਜੀਪੀ ਦੀ ਰਿਪੋਰਟ ਤੋਂ ਬਾਅਦ ਤਤਕਾਲੀ ਐਸਪੀ ਆਪਰੇਸ਼ਨਜ਼ ਗੁਰਬਿੰਦਰ ਸਿੰਘ ਸੰਘਾ (Gurbinder Singh Sangha) ਨੂੰ ਮੁਅੱਤਲ ਕਰ ਦਿੱਤਾ ਗਿਆ ਸੀ। ਐਸਪੀ […]








