Breaking

ਟੀਈਟੀ ਪ੍ਰੀਖਿਆ : ਮਹਾਰਾਸ਼ਟਰ ਸਰਕਾਰ ਨੇ ਪ੍ਰੀਖਿਆ ਕੀਤੀ ਮੁਲਤਵੀ     ਪੰਜਾਬੀ ਯੂਨੀਵਰਸਿਟੀ ਲਈ ਵਰਦਾਨ ਸਾਬਿਤ ਹੋਇਆ ਉਪ-ਕੁਲਪਤੀ ਦਾ ਅਮਰੀਕਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ’53ਵੀਂ ਆਲ ਇੰਡੀਆ ਦ੍ਰਾਵਿੜ ਭਾਸ਼ਾ ਵਿਗਿਆਨੀ ਕਾਨਫਰੰਸ’ ਆਰੰਭ     ਪੰਜਾਬੀ ਯੂਨੀਵਰਸਿਟੀ ਦੇ ਟ੍ਰਾਂਸਪੋਰਟ ਬੇੜੇ ਵਿੱਚ ਦੋ ਨਵੇਂ ਵਾਹਨ ਸ਼ਾਮਲ; ਉਪ-ਕੁਲਪਤੀ ਵੱਲੋਂ ਹਰੀ ਝੰਡੀ ਦੇ ਕੇ ਕੀਤੇ ਰਵਾਨਾ     ਗੌਰਮਿੰਟ (ਸਟੇਟ) ਕਾਲਜ ਆਫ਼ ਐਜੂਕੇਸ਼ਨ, ਪਟਿਆਲਾ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ ਦਾ ਪ੍ਰਾਸਪੈਕਟਸ ਰਿਲੀਜ਼     ਮੁਲਤਾਨੀ ਮਲ ਮੋਦੀ ਕਾਲਜ ਵੱਲੋਂ ਅੰਤਰਰਾਸ਼ਟਰੀ ਪੇਸ਼ੇਵਰ ਕੋਰਸਾਂ ਲਈ ਐੱਮ.ਓ.ਯੂ. ਸਾਈਨ     ਮੁਲਤਾਨੀ ਮਲ ਮੋਦੀ ਕਾਲਜ, ਪਟਿਆਲਾ ਵਿਖੇ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਗਿਆ     ਪਟਿਆਲਾ ਦੇ 376 ਸੀਨੀਅਰ ਸੈਕੰਡਰੀ ਸਕੂਲਾਂ ‘ ਚ ਮੈਗਾ ਪੀ.ਟੀ.ਐੱਮ. ਦਾ ਸ਼ਾਨਦਾਰ ਆਯੋਜਨ     ਬੀਪੀਈਓ ਪ੍ਰਿਥੀ ਸਿੰਘ ਵੱਲੋਂ ਟੌਪਰ ਵਿਦਿਆਰਥੀਆਂ ਦਾ ਸਨਮਾਨ     10ਵੀ, 12ਵੀ ਦੇ ਨਤੀਜਿਆਂ ਨੂੰ ਲੈ ਕੇ ਸਿਖਿਆ ਮੰਤਰੀ ਨੇ ਕੀਤੀ ਵਿਦਿਆਰਥੀਆਂ ਦੀ ਹੌਸਲਾ ਅਫਜ਼ਾਈ
Monday, 29 Jun 2026 | 12:34 am

+91 90915 01313 , +91 90916 01313

punjabbanni@gmail.com
punjabbani@yahoo.com

Home / ਮੇਨਪੇਜ

ਪੰਜਾਬ ★★ ਚੰਡੀਗੜ ★★ ਦਿੱਲੀ ★★ ਹਰਿਆਣਾ ★★ ਦੇਸ਼ ★★ ਵਿਦੇਸ਼ ★★ ਰਾਜਨੀਤੀ ਖਬਰਾਂ ★★ ਬਿਹਾਰ / ਉੱਤਰ ਪ੍ਰਦੇਸ਼ ★★ ਸਿਹਤ ★ ਹਿਮਾਚਲ/ ਜੰਮੂ ★★ ਸਿੱਖਿਆ ★ ਖੇਡਾਂ ★★ ਸਭਿਆਚਾਰ ★★ ਧਰਮ ★★ ਹੁਕਮਨਾਮਾ ★ ਫੋਟੋ ਗੈਲਰੀ ★★ ਵੀਡਿਓ ਗੈਲਰੀ ★ ਪੰਜਾਬ ਬਾਣੀ TV ★★ ਸੰਪਾਦਕੀ

ਵਾਇਰਲ ਖਬਰਾਂ

pu-3

ਉਪ-ਕੁਲਪਤੀ ਡਾ. ਜਗਦੀਪ ਸਿੰਘ ਨੇ ਦੋ ਐੱਨ. ਐੱਸ. ਐੱਸ. ਵਲੰਟੀਅਰਾਂ ਨੂੰ ਕੀਤਾ ਸਨਮਾਨਿਤ

ਪਟਿਆਲਾ, 26 ਦਸੰਬਰ – ਪੰਜਾਬੀ ਯੂਨੀਵਰਸਿਟੀ ਦੇ ਐੱਨ. ਐੱਸ. ਐੱਸ. ਵਿਭਾਗ ਤੋਂ ਦੋ ਵਲੰਟੀਅਰਾਂ ਦੀ ਗਣਤੰਤਰ ਦਿਵਸ ਪਰੇਡ ਵਿੱਚ ਹਿੱਸਾ ਲੈਣ ਲਈ ਚੋਣ ਹੋਈ ਹੈ। ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਇਨ੍ਹਾਂ ਵਲੰਟੀਅਰਾਂ ਦਾ ਸਨਮਾਨ ਕੀਤਾ ਗਿਆ। ਉਪ-ਕੁਲਪਤੀ ਡਾ. ਜਗਦੀਪ ਸਿੰਘ ਨੇ ਚੁਣੇ ਹੋਏ ਵਲੰਟੀਅਰਾਂ ਦੀ ਮਿਹਨਤ ਅਤੇ ਸਮਰਪਣ ਦੀ ਭਾਵਨਾ ਦੀ ਸ਼ਲਾਘਾ ਕਰਦੇ ਹੋਏ ਕਿਹਾ […]

ਉਪ-ਕੁਲਪਤੀ ਡਾ. ਜਗਦੀਪ ਸਿੰਘ ਨੇ ਦੋ ਐੱਨ. ਐੱਸ. ਐੱਸ. ਵਲੰਟੀਅਰਾਂ ਨੂੰ ਕੀਤਾ ਸਨਮਾਨਿਤ Read More »

pu-2

ਸ਼ਾਸਤਰੀ ਸੰਗੀਤ ਦੇ ਪ੍ਰਚਾਰ-ਪ੍ਰਸਾਰ ਲਈ ਅਦਾਰਿਆਂ ਦੀ ਭੂਮਿਕਾ ਅਹਿਮ: ਡਾ. ਜਗਦੀਪ ਸਿੰਘ

ਪਟਿਆਲਾ, 26 ਦਸੰਬਰ -‘ਸ਼ਾਸਤਰੀ ਸੰਗੀਤ ਦੇ ਪ੍ਰਚਾਰ-ਪ੍ਰਸਾਰ ਪੱਖੋਂ ਅਦਾਰਿਆਂ ਨੂੰ ਸੁਚੇਤ ਯਤਨ ਕਰਦੇ ਰਹਿਣਾ ਚਾਹੀਦਾ ਹੈ। ਸੰਗੀਤ ਦੀ ਇਸ ਸ਼ੈਲੀ ਨੂੰ ਸੁਰੱਖਿਅਤ ਰੱਖਣ ਲਈ ਅਦਾਰਿਆਂ ਦੀ ਭੂਮਿਕਾ ਅਹਿਮ ਸਾਬਿਤ ਹੋ ਸਕਦੀ ਹੈ।’ ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪੰਜਾਬੀ ਯੂਨੀਵਰਸਿਟੀ ਦੇ ਉਪ-ਕੁਲਪਤੀ ਡਾ. ਜਗਦੀਪ ਸਿੰਘ ਨੇ ਯੂਨੀਵਰਸਿਟੀ ਵਿਖੇ ਹੋਏ ਸ਼ਾਸਤਰੀ ਸੰਗੀਤ ਸੰਮੇਲਨ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ

ਸ਼ਾਸਤਰੀ ਸੰਗੀਤ ਦੇ ਪ੍ਰਚਾਰ-ਪ੍ਰਸਾਰ ਲਈ ਅਦਾਰਿਆਂ ਦੀ ਭੂਮਿਕਾ ਅਹਿਮ: ਡਾ. ਜਗਦੀਪ ਸਿੰਘ Read More »

pu

ਸ੍ਰੀ ਗੁਰੂ ਗੋਬਿੰਦ ਸਿੰਘ ਭਵਨ’ ਹੈ ਪੰਜਾਬੀ ਯੂਨੀਵਰਸਿਟੀ ਦੀ ਪਛਾਣ: ਉਪ-ਕੁਲਪਤੀ

ਪਟਿਆਲਾ, 26 ਦਸੰਬਰ –ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਪੰਜਾਬੀ ਯੂਨੀਵਰਸਿਟੀ ਵਿਖੇ ਪਿਛਲੇ ਦਿਨੀਂ ‘ਸ੍ਰੀ ਗੁਰੂ ਗੋਬਿੰਦ ਸਿੰਘ ਭਵਨ’ ਦੀ ਮੁਰੰਮਤ ਅਤੇ ਸੁੰਦਰੀਕਰਨ ਦਾ ਕਾਰਜ ਆਰੰਭ ਕਰਵਾਇਆ ਗਿਆ। ਸੰਗਤ ਦੇ ਸਾਂਝੇ ਸਹਿਯੋਗ ਨਾਲ਼ ਕਰਵਾਏ ਜਾ ਰਹੇ ਇਸ ਕਾਰਜ ਦੀ ਸ਼ੁਰੂਆਤ ਧਰਮ ਅਧਿਐਨ ਵਿਭਾਗ ਵਿਖੇ ਕਰਵਾਏ ਅਰਦਾਸ ਸਮਾਗਮ ਨਾਲ਼ ਹੋਈ। ਉਪ-ਕੁਲਪਤੀ ਡਾ. ਜਗਦੀਪ ਸਿੰਘ ਨੇ ਇਸ ਮੌਕੇ

ਸ੍ਰੀ ਗੁਰੂ ਗੋਬਿੰਦ ਸਿੰਘ ਭਵਨ’ ਹੈ ਪੰਜਾਬੀ ਯੂਨੀਵਰਸਿਟੀ ਦੀ ਪਛਾਣ: ਉਪ-ਕੁਲਪਤੀ Read More »

park

ਸੀਓਪੀਡੀ ਦੁਨੀਆ ਭਰ ਵਿੱਚ ਦਿਲ ਅਤੇ ਕੈਂਸਰ ਤੋਂ ਬਾਅਦ ਤੀਜਾ ਸਭ ਤੋਂ ਵੱਡਾ ਮੌਤ ਦਾ ਕਾਰਨ 

ਪਟਿਆਲਾ, 26 ਦਸੰਬਰ : ਪਾਰਕ ਹਸਪਤਾਲ, ਪਟਿਆਲਾ ਦੇ ਡਾਕਟਰਾਂ ਦੀ ਟੀਮ, ਪਲਮੋਨੋਲੋਜੀ ਕੰਸਲਟੈਂਟ ਡਾ ਅਪਾਰਜੋਤ ਬਰਾੜ, ਇੰਟਰਨਲ ਮੈਡੀਸਨ ਕੰਸਲਟੈਂਟ  ਡਾ ਕਮਲਦੀਪ ਸਿੰਘ ਸੋਢੀ, ਡਾ ਬਲਵਿੰਦਰ ਕੁਮਾਰ, ਡਾ ਅਮਰਜੀਤ ਸਿੰਘ ਅਤੇ ਮੈਡੀਕਲ ਆਪ੍ਰੇਸ਼ਨਜ਼ ਦੇ ਮੀਤ ਪ੍ਰਧਾਨ ਡਾ. ਬ੍ਰਹਮ ਪ੍ਰਕਾਸ਼ ਸਮੇਤ ਪਾਰਕ ਹਸਪਤਾਲ ਪਟਿਆਲਾ ਦੇ ਡਾਕਟਰਾਂ ਦੀ ਇਕ ਟੀਮ ਨੇ ਸ਼ੁੱਕਰਵਾਰ ਨੂੰ ਇਕ ਪ੍ਰੈਸ ਕਾਨਫਰੰਸ ਦੌਰਾਨ ਕ੍ਰੋਨਿਕ ਓਬਸਟ੍ਰਕਟਿਵ

ਸੀਓਪੀਡੀ ਦੁਨੀਆ ਭਰ ਵਿੱਚ ਦਿਲ ਅਤੇ ਕੈਂਸਰ ਤੋਂ ਬਾਅਦ ਤੀਜਾ ਸਭ ਤੋਂ ਵੱਡਾ ਮੌਤ ਦਾ ਕਾਰਨ  Read More »

logo

ਬੰਗਗਾਦੇਸ਼ ਅੰਦਰ ਇਕ ਹੋਰ ਹਿੰਦੂ ਨੌਜਵਾਨ ਨੂੰ ਭੀੜ ਨੇ ਉਤਾਰਿਆ ਮੌਤ ਦੇ ਘਾਟ

ਦਿਲੀ, 25 ਦਸੰਬਰ : ਬੰਗਲਾਦੇਸ਼ ਅੰਦਰ ਹਿੰਦੂਆਂ ਉਪਰ ਅਤਿਆਚਾਰ ਰੁਕਨ ਦਾ ਨਾਮ ਨਹੀ ਲੈ ਰਿਹਾ ਹੈ। ਹੁਣ ਇਕ ਤਾਜਾ ਮਾਮਲੇ ਵਿਚ ਇਕ ਹੋਰ ਹਿੰਦੂ ਨੌਜਵਾਨ ਦੀ ਭੀੜ ਨੇ ਇਹ ਦੋਸ਼ ਲਗਾਉਦਿਆਂ ਕੁੱਟਮਾਰ ਕੀਤੀ ਕਿ ਉਹ ਫਿਰੌਤੀ ਦੀ ਮੰਗ ਕਰ ਰਿਹਾ ਸੀ, ਜਿਸ ਕਾਰਨ ਹਸਪਤਾਲ ਲਿਜਾਣ ਦੌਰਾਨ ਉਸਦੀ ਮੌਤ ਹੋ ਗਈ। ਦਸ ਦਈਏ ਕਿ ਇਸਤੋ ਪਹਿਲਾਂ

ਬੰਗਗਾਦੇਸ਼ ਅੰਦਰ ਇਕ ਹੋਰ ਹਿੰਦੂ ਨੌਜਵਾਨ ਨੂੰ ਭੀੜ ਨੇ ਉਤਾਰਿਆ ਮੌਤ ਦੇ ਘਾਟ Read More »

crime

ਜਲੰਧਰ ਵਿਚ ਪੁਲਸ ਤੇ ਗੈਗਸਟਰਾਂ ਵਿਚਾਲੇ ਹੋਇਆ ਮੁਕਾਬਲਾ

ਜਲੰਧਰ, 25 ਦਸੰਬਰ : ਜਲੰਧਰ ਵਿਖੇ ਅੱਜ ਪੁਲਸ ਤੇ ਗੈਗਸਟਰਾਂ ਵਿਚਾਲੇ ਮੁਕਾਬਲੇ ਦੌਰਾਨ ਦੋ ਗੈਗਸਟਰਾਂ ਦੇ ਜਖਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਅਨੁਸਾਰ ਇਹ ਆਪ੍ਰੇ਼ਸਨ ਜਲੰਧਰ ਦੇ ਨੂਰਪੁਰ ਖੇਤਰ ਵਿੱਚ ਚਲਿਆ, ਜਿਥੇ ਮੁਕਾਬਲੇ ਦੌਰਾਨ ਦੋ ਸ਼ੱਕੀ ਗੈਂਗਸਟਰ ਗੋਲੀ ਲੱਗਣ ਕਾਰਨ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਪੁਲਿਸ ਨੇ ਹਥਿਆਰਾਂ ਸਮੇਤ ਗ੍ਰਿਫ਼ਤਾਰ ਕਰ ਲਿਆ। ਦੋਵਾਂ

ਜਲੰਧਰ ਵਿਚ ਪੁਲਸ ਤੇ ਗੈਗਸਟਰਾਂ ਵਿਚਾਲੇ ਹੋਇਆ ਮੁਕਾਬਲਾ Read More »

tariq

ਕਈ ਸਾਲਾਂ ਬਾਅਦ ਤਾਰਿਕ ਰਹਿਮਾਨ ਦੀ ਹੋਈ ਬੰਗਲਾਦੇਸ਼ ਵਾਪਸੀ

ਦਿਲੀ, 25 ਦਸੰਬਰ : ਬੰਗਲਾਦੇਸ਼ ਦੀ ਸਾਬਕਾ ਪ੍ਰਧਾਨ ਮੰਤਰੀ ਖਾਲਿਦਾ ਜ਼ੀਆ ਦੇ ਪੁੱਤਰ ਅਤੇ ਬੰਗਲਾਦੇਸ਼ੀ ਨੈਸ਼ਨਲਿਸਟ ਪਾਰਟੀ (ਬੀਐਨਪੀ) ਦੇ ਸੀਨੀਅਰ ਆਗੂ ਤਾਰਿਕ ਰਹਿਮਾਨ ਦੀ ਕਈ ਸਾਲਾਂ ਬਾਅਦ ਬੰਗਲਾਦੇਸ਼ ਵਿਚ ਵਾਪਸੀ ਹੋਈ ਹੈ, ਜਿਸਦਾ ਸਵਾਗਤ ਬਹੁਤ ਹੀ ਜੋਰਾਂ ਸੋਰਾਂ ਨਾਲ ਪਾਰਟੀ ਮੈਬਰਾਂ ਵਲੋ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ ਜਦੋ ਸਾਬਕਾ ਪੀਐਮ ਸ਼ੇਖ ਹਸੀਨਾ ਦੀ ਸਰਕਾਰ ਸੀ

ਕਈ ਸਾਲਾਂ ਬਾਅਦ ਤਾਰਿਕ ਰਹਿਮਾਨ ਦੀ ਹੋਈ ਬੰਗਲਾਦੇਸ਼ ਵਾਪਸੀ Read More »

accident

ਕਰਨਾਟਕ ਵਿੱਚ ਟਰੱਕ–ਸਲੀਪਰ ਬੱਸ ਦੀ ਭਿਆਨਕ ਟੱਕਰ, 5 ਮੌਤਾਂ

ਕਰਨਾਟਕ, 25 ਦਸੰਬਰ : ਕਰਨਾਟਕ ਦੇ ਚਿੱਤਰਦੁਰਗਾ ਜ਼ਿਲ੍ਹੇ ਵਿੱਚ ਇਕ ਟਰੱਕ ਅਤੇ ਸਲੀਪਰ ਬੱਸ ਵਿਚ ਜਬਰਦਸਤ ਟੱਕਰ ਹੋਣ ਕਾਰਨ 5 ਮੌਤਾਂ ਹੋਣ ਦਾ ਦੁਖਦ ਸਮਾਚਾਰ ਪ੍ਰਾਪਤ ਹੋਇਆ ਹੈ, ਜਿਸ ਕਾਰਨ ਇਲਾਕੇ ਅੰਦਰ ਸ਼ੋਕ ਦੀ ਲਹਿਰ ਦੌੜ ਗਈ ਹੈ । ਜਾਣਕਾਰੀ ਅਨੁਸਾਰ ਤੇਜ਼ ਰਫ਼ਤਾਰ ਟਰੱਕ ਵੱਲੋਂ ਡਿਵਾਈਡਰ ਟੱਪ ਕੇ ਸਾਹਮਣੇ ਤੋਂ ਆ ਰਹੀ ਇੱਕ ਲਗਜ਼ਰੀ ਸਲੀਪਰ

ਕਰਨਾਟਕ ਵਿੱਚ ਟਰੱਕ–ਸਲੀਪਰ ਬੱਸ ਦੀ ਭਿਆਨਕ ਟੱਕਰ, 5 ਮੌਤਾਂ Read More »

ssp

ਗੈਂਗਸਟਰ ਮੁਕਾਬਲਾ : ਲੱਕੀ ਪਟਿਆਲ ਗਰੁੱਪ ਨਾਲ ਜੁੜਿਆ ਬਦਮਾਸ਼ ਗੋਲੀ ਲੱਗਣ ਨਾਲ ਜਖਮੀ

ਚੰਡੀਗੜ, 25 ਦਸੰਬਰ : ਲੱਕੀ ਪਟਿਆਲ ਗਰੁਪ ਨਾਲ ਜੁੜੇ ਗੈਗਸਟਰ ਵਿਚਾਲੇ ਤੇ ਪੁਲਸ ਵਿਚਾਲੇ ਫਾਈਰਿੰਗ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ, ਜਿਸ ਵਿਚ ਉਕਤ ਗੈਗਸਟਰ ਜਖਮੀ ਹੋ ‌ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐਸਐਸਪੀ ਪਟਿਆਲਾ ਵਰੂਣ ਸ਼ਰਮਾ ਨੇ ਦਸਿਆ ਕਿ ਜ਼ਖਮੀ ਗੈਂਗਸਟਰ ਦੀ ਪਛਾਣ ਮਨਪ੍ਰੀਤ ਸਿੰਘ ਉਰਫ਼ ਮੰਨਾ ਵਜੋਂ ਹੋਈ ਹੈ, ਜੋ ਕਿ ਮੋਗਾ

ਗੈਂਗਸਟਰ ਮੁਕਾਬਲਾ : ਲੱਕੀ ਪਟਿਆਲ ਗਰੁੱਪ ਨਾਲ ਜੁੜਿਆ ਬਦਮਾਸ਼ ਗੋਲੀ ਲੱਗਣ ਨਾਲ ਜਖਮੀ Read More »

crime

ਘਰ ਤਿੰਨ ਜੀਆਂ ਨੇ ਨਿਗਲਿਆ ਜਹਿਰ, ਮੌਤ, ਕਈਆਂ ਤੇ ਮਾਮਲਾ ਦਰਜ

ਮਲੇਰਕੋਟਲਾ, 25 ਦਸੰਬਰ : ਮਲੇਰਕੋਟਲਾ ਦੇ ਇਕ ਪਿੰਡ ਭੂਦਨ ਵਿੱਚ ਬੀਤੇ ਦਿਨੀ ਤਿੰਨ ਜੀਆਂ ਵਲੋ ਜਹਿਰ ਨਿਗਲਨ ਕਾਰਨ ਉਨਾ ਦੀ ਦਰਦਨਾਕ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਦੇ ਅਨੁਸਾਰ ਇਸ ਮਾਮਲੇ ਵਿਚ ਪੁਲਸ ਨੇ ਕਈ ਲੋਕਾਂ ਉਪਰ ਮਾਮਲਾ ਦਰਜ ਕੀਤਾ ਹੈ। ਜਿਕਰਯੋਗ ਹੈ ਕਿ ਮ੍ਰਿਤਕਾਂ ਦੀ ਪਛਾਣ 31 ਸਾਲਾ ਇੰਦਰਪਾਲ ਕੌਰ, ਉਸ ਦੀ

ਘਰ ਤਿੰਨ ਜੀਆਂ ਨੇ ਨਿਗਲਿਆ ਜਹਿਰ, ਮੌਤ, ਕਈਆਂ ਤੇ ਮਾਮਲਾ ਦਰਜ Read More »

Scroll to Top