ਸੀਸੀਟੀਵੀ ਨਿਗਰਾਨੀ ਪ੍ਰਣਾਲੀ ਨੂੰ ਹੋਰ ਮਜ਼ਬੂਤ ਕਰਨ ਵੱਲ ਨਗਰ ਨਿਗਮ ਦਾ ਵੱਡਾ ਕਦਮ
ਪਟਿਆਲਾ, 16 ਦਸੰਬਰ — ਸ਼ਹਿਰ ਵਿੱਚ ਵੱਖ-ਵੱਖ ਥਾਵਾਂ ’ਤੇ ਹੋ ਰਹੀਆਂ ਗਤੀਵਿਧੀਆਂ ਦੀ ਪ੍ਰਭਾਵਸ਼ਾਲੀ ਮੋਨੀਟਰਿੰਗ ਲਈ ਨਗਰ ਨਿਗਮ ਪਟਿਆਲਾ ਵੱਲੋਂ ਲਗਾਈ ਗਈ ਸੀਸੀਟੀਵੀ ਨਿਗਰਾਨੀ ਪ੍ਰਣਾਲੀ ਨੂੰ ਹੋਰ ਸੁਚੱਜਾ ਬਣਾਉਣ ਲਈ ਵੱਡਾ ਕਦਮ ਚੁੱਕਿਆ ਜਾ ਰਿਹਾ ਹੈ। ਇਸ ਸਮੇਂ ਸ਼ਹਿਰ ਦੇ ਮੁੱਖ ਚੌਕਾਂ, ਡੰਪ ਸਾਈਟਾਂ ਅਤੇ ਹੋਰ ਮਹੱਤਵਪੂਰਨ ਥਾਵਾਂ ’ਤੇ ਲਗਭਗ 179 ਸੀਸੀਟੀਵੀ ਕੈਮਰੇ ਲਗੇ ਹੋਏ […]
ਸੀਸੀਟੀਵੀ ਨਿਗਰਾਨੀ ਪ੍ਰਣਾਲੀ ਨੂੰ ਹੋਰ ਮਜ਼ਬੂਤ ਕਰਨ ਵੱਲ ਨਗਰ ਨਿਗਮ ਦਾ ਵੱਡਾ ਕਦਮ Read More »







