ਵਾਇਰਲ ਖਬਰਾਂ

camp

ਜਲਵਾਯੂ ਪਰਿਵਰਤਨ ਅਤੇ ਮਨੁੱਖੀ ਸਿਹਤ ਸਬੰਧੀ ਪ੍ਰੋਗਰਾਮ ਦੀ ਟੀਮ ਵੱਲੋਂ ਪਟਿਆਲਾ ਦੀ ਸਿਹਤ ਸੰਸਥਾਵਾਂ ਦਾ ਦੌਰਾ

ਪਟਿਆਲਾ 24 ਫਰਵਰੀ –  ਜਲਵਾਯੂ ਪਰਿਵਰਤਨ ਅਤੇ ਮਨੁੱਖੀ ਸਿਹਤ ਪ੍ਰੋਗਰਾਮ ਅਧੀਨ ਕੇਂਦਰ ਸਰਕਾਰ ਵੱਲੋਂ ਆਈ ਟੀਮ ਨੇ ਹੀਟਵੇਵ ਦੇ ਮਰੀਜਾਂ ਦੀ ਸੰਭਾਲ ਪ੍ਰਤੀ ਹਸਪਤਾਲਾ ਦੀ ਤਿਆਰੀ ਅਤੇ ਸਟਾਫ ਦੀ ਟ੍ਰੇਨਿੰਗ ਆਦਿ ਦੀ ਜਰੂਰਤਾਂ ਨੂੰ ਜਾਣਨ ਲਈ ਮਾਤਾ ਕੁਸ਼ੱਲਿਆ ਹਸਪਤਾਲ, ਸਿਵਲ ਹਸਪਤਾਲ ਨਾਭਾ, ਸੀ.ਐਚ.ਸੀ ਭਾਦਸੋਂ ਅਤੇ ਪੀ.ਐਚ.ਸੀ ਅਜਨੌਦਾ ਦਾ ਦੌਰਾ ਕੀਤਾ। ਇਸ ਦੌਰੇ ਦਾ ਮਕਸਦ ਜ਼ਿਲ੍ਹੇ […]

ਜਲਵਾਯੂ ਪਰਿਵਰਤਨ ਅਤੇ ਮਨੁੱਖੀ ਸਿਹਤ ਸਬੰਧੀ ਪ੍ਰੋਗਰਾਮ ਦੀ ਟੀਮ ਵੱਲੋਂ ਪਟਿਆਲਾ ਦੀ ਸਿਹਤ ਸੰਸਥਾਵਾਂ ਦਾ ਦੌਰਾ Read More »

kangna

ਮਾਣਹਾਨੀ ਕੇਸ : ਕੰਗਨਾ ਰਣੌਤ ਦੀ ਸੁਣਵਾਈ 10 ਮਾਰਚ ਤੱਕ ਟਲੀ

ਬਠਿੰਡਾ, 21 ਫਰਵਰੀ : ਬੇਬੇ ਮਹਿੰਦਰ ਕੌਰ ਵੱਲੋਂ ਦਰਜ ਕਰਵਾਏ ਮਾਣਹਾਨੀ ਮਾਮਲੇ ਵਿੱਚ ਅੱਜ ਬਠਿੰਡਾ ਵਿਖੇ ਵਕੀਲਾਂ ਦੀ ਚਲ ਰਹੀ ਹੜਤਾਲ ਦੇ ਕਾਰਨ ਭਾਜਪਾ ਸੰਸਦ ਮੈਬਰ ਕੰਗਨਾ ਰਣੌਤ ਦੀ ਸੁਣਵਾਈ ਅਗਲੀ 10 ਮਾਰਚ ਤੱਕ ਟਲ ਗਈ ਹੈ। ਜਿਕਰਯੋਗ ਹੈ ਕਿ ਬਠਿੰਡਾ ਵਿੱਚ ਵਕੀਲਾਂ ਦੀ ਹੜਤਾਲ ਜਾਰੀ ਹੈ, ਜਿਸ ਨਾਲ ਅਦਾਲਤਾਂ ਦੇ ਕੰਮਕਾਜ ’ਤੇ ਅਸਰ ਪੈ

ਮਾਣਹਾਨੀ ਕੇਸ : ਕੰਗਨਾ ਰਣੌਤ ਦੀ ਸੁਣਵਾਈ 10 ਮਾਰਚ ਤੱਕ ਟਲੀ Read More »

karnil

ਅਕਾਲੀ ਦਲ ਪੁਨਰ-ਸੁਰਜੀਤ ਨੂੰ ਝਟਕਾ : ਕਰਨੈਲ ਸਿੰਘ ਪੰਜੋਲੀ ਨੇ ਤੋੜਿਆ ਨਾਤਾ

ਅੰਮ੍ਰਿਤਸਰ, 21 ਫਰਵਰੀ : ਅਕਾਲੀ ਦਲ ਪੁਨਰ-ਸੁਰਜੀਤ ਨੂੰ ਅੱਜ ਫਿਰ ਇਕ ਵੱਡਾ ਝਟਕਾ ਲੱਗਾ ਹੈ। ਹੁਣ ਸ਼੍ਰੋਮਣੀ ਕਮੇਟੀ ਮੈਂਬਰ ਕਰਨੈਲ ਸਿੰਘ ਪੰਜੋਲੀ ਨੇ ਵੀ ਇਕ ਪੋਸਟ ਸਾਂਝੀ ਕਰਦਿਆਂ ਪੁਨਰ-ਸੁਰਜੀਤ ਧੜੇ ਤੋਂ ਖੁਦ ਨੂੰ ਅਲੱਗ ਕਰ ਲਿਆ ਹੈ। ਜਿਕਰਯੋਗ ਹੈ ਕਿ ਕਰਨੈਲ ਸਿੰਘ ਪੰਜੋਲੀ ਨੇ ਆਪਣੇ ਫੈਸਲੇ ਦੀ ਜਾਣਕਾਰੀ ਸੋਸ਼ਲ ਮੀਡੀਆ ਪੋਸਟ ਰਾਹੀਂ ਸਾਂਝੀ ਕੀਤੀ। ਉਨ੍ਹਾਂ

ਅਕਾਲੀ ਦਲ ਪੁਨਰ-ਸੁਰਜੀਤ ਨੂੰ ਝਟਕਾ : ਕਰਨੈਲ ਸਿੰਘ ਪੰਜੋਲੀ ਨੇ ਤੋੜਿਆ ਨਾਤਾ Read More »

rana

ਮੁੰਬਈ ਹਮਲਿਆਂ ਦੇ ਦੋਸ਼ੀ ਤਹੱਵੁਰ ਰਾਣਾ ਦੀ ਕੈਨੇਡੀਅਨ ਨਾਗਰਿਕਤਾ ਰੱਦ ਕਰਨ ਦੀ ਪ੍ਰਕਿਰਿਆ ਸ਼ੁਰੂ

ਨਵੀਂ ਦਿੱਲੀ, 21 ਫਰਵਰੀ : ਮੁੰਬਈ ਹਮਲਿਆਂਦੇ ਦੋਸ਼ੀ ਤਹੱਵੁਰ ਰਾਣਾਦੀ ਕੈਨੇਡੀਅਨ ਨਾਗਰਿਕਤਾ ਰੱਦ ਕਰਨ ਦੀ ਪ੍ਰਕਿਰਿਆ ਨੂੰ ਲੈ ਕੇ ਕੈਨੇਡਾ ਸਰਕਾਰ ਨੇ ਆਪਣੀ ਕਾਰਵਾਈਆਂਤੇਜ ਕਰ ਦਿਤੀਆਂ ਹਨ। ਜਾਣਕਾਰੀ ਦੇ ਅਨੁਸਾਰ ਇਹ ਕਦਮ ਕੈਨੇਡਾ ਦੇ ਨਵੇਂ ਪ੍ਰਧਾਨ ਮੰਤਰੀ ਮਾਰਕ ਕਾਰਨੀ ਦੇ 26 ਫਰਵਰੀ ਤੋਂ ਸ਼ੁਰੂ ਹੋ ਰਹੇ ਭਾਰਤ ਦੌਰੇ ਤੋਂ ਠੀਕ ਪਹਿਲਾਂ ਸਾਹਮਣੇ ਆਇਆ ਹੈ, ਜਿਸ

ਮੁੰਬਈ ਹਮਲਿਆਂ ਦੇ ਦੋਸ਼ੀ ਤਹੱਵੁਰ ਰਾਣਾ ਦੀ ਕੈਨੇਡੀਅਨ ਨਾਗਰਿਕਤਾ ਰੱਦ ਕਰਨ ਦੀ ਪ੍ਰਕਿਰਿਆ ਸ਼ੁਰੂ Read More »

mayour

ਨਗਰ ਨਿਗਮ ਪਟਿਆਲਾ: ਕੌਂਸਲਰਾਂ ਲਈ ‘ਈ-ਨਿਗਮ ਪੋਰਟਲ’ ਦੀ ਦੋ ਰੋਜ਼ਾ ਟ੍ਰੇਨਿੰਗ ਸਫਲਤਾਪੂਰਵਕ ਸੰਪੰਨ

ਪਟਿਆਲਾ, 24 ਫਰਵਰੀ – ਮੇਅਰ ਕੁੰਦਨ ਗੋਗੀਆ ਅਤੇ ਕਮਿਸ਼ਨਰ ਪਰਮਜੀਤ ਸਿੰਘ ਦੀ ਅਗਵਾਈ ਹੇਠ ਨਗਰ ਨਿਗਮ ਪਟਿਆਲਾ ਦੇ ਜਨਰਲ ਹਾਊਸ ਦੀਆਂ ਮੀਟਿੰਗਾਂ ਨੂੰ ਪੂਰੀ ਤਰ੍ਹਾਂ ਡਿਜੀਟਲ ਕਰਨ ਦੀ ਲੜੀ ਤਹਿਤ ਅੱਜ ਕੌਂਸਲਰਾਂ ਲਈ ਚੱਲ ਰਹੀ ਦੋ ਰੋਜ਼ਾ ਵਿਸ਼ੇਸ਼ ਸਿਖਲਾਈ ਵਰਕਸ਼ਾਪ ਸਫਲਤਾਪੂਰਵਕ ਮੁਕੰਮਲ ਹੋ ਗਈ ਹੈ। ਅੱਜ ਟ੍ਰੇਨਿੰਗ ਦੇ ਦੂਜੇ ਦਿਨ ਵਾਰਡ ਨੰਬਰ 31 ਤੋਂ 60 ਤੱਕ

ਨਗਰ ਨਿਗਮ ਪਟਿਆਲਾ: ਕੌਂਸਲਰਾਂ ਲਈ ‘ਈ-ਨਿਗਮ ਪੋਰਟਲ’ ਦੀ ਦੋ ਰੋਜ਼ਾ ਟ੍ਰੇਨਿੰਗ ਸਫਲਤਾਪੂਰਵਕ ਸੰਪੰਨ Read More »

program

ਵਾਤਾਵਰਨ ਅਤੇ ਰਾਸ਼ਟਰ ਨਿਰਮਾਣ ’ਤੇ ਕੇਂਦ੍ਰਿਤ ਧਰਮ ਸੰਮੇਲਨ ਸਫਲਤਾਪੂਰਵਕ ਸੰਪੰਨ

ਪਟਿਆਲਾ : ਸਥਾਨਕ ਮਾਡਲ ਟਾਊਨ ਸਥਿਤ ਸ੍ਰੀ ਰਾਧਾ ਕ੍ਰਿਸ਼ਨ ਮੰਦਿਰ ਵਿਖੇ ਧਰਮ ਸੰਮੇਲਨ ਸਮਿਤੀ ਵੱਲੋਂ ਵਿਸ਼ਾਲ ਧਰਮ ਸੰਮੇਲਨ ਦਾ ਆਯੋਜਨ ਭਗਤੀ ਅਤੇ ਉਤਸ਼ਾਹ ਨਾਲ ਕੀਤਾ ਗਿਆ। ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਸੁਆਮੀ ਉਮੇਸ਼ਾਨੰਦ (ਦਿਵਿਆ ਜੋਤੀ ਜਾਗਰਤੀ ਸੰਸਥਾਨ) ਸ਼ਾਮਲ ਹੋਏ। ਸਵਾਗਤ ਸਮਿਤੀ ਵੱਲੋਂ ਉਨ੍ਹਾਂ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ ਗਿਆ। ਉਨ੍ਹਾਂ ਨੇ ਆਧਿਆਤਮਿਕ ਜਾਗਰੂਕਤਾ ਦੇ ਨਾਲ-ਨਾਲ

ਵਾਤਾਵਰਨ ਅਤੇ ਰਾਸ਼ਟਰ ਨਿਰਮਾਣ ’ਤੇ ਕੇਂਦ੍ਰਿਤ ਧਰਮ ਸੰਮੇਲਨ ਸਫਲਤਾਪੂਰਵਕ ਸੰਪੰਨ Read More »

ਕੈਨੇਡਾ ਤੋ ਜਬਰਨ ਵਸੂਲੀ ਮਾਮਲੇ ’ਚ ਨਾਮਜ਼ਦ ਪੰਜਾਬੀ ਨੌਜਵਾਨ ਹੋਇਆ

ਸਰੀ, 24 ਫਰਵਰੀ : ਕੈਨੇਡਾ ਵਿੱਚ ਜਬਰਨ ਵਸੂਲੀ ਨਾਲ ਜੁੜੀਆਂ ਅਪਰਾਧਿਕ ਗਤੀਵਿਧੀਆਂ ਦੇ ਦੋਸ਼ਾਂ ਹੇਠ ਇਕ ਪੰਜਾਬੀ ਨੌਜਵਾਨ ਨੂੰ ਭਾਰਤ ਡਿਪੋਰਟ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਦੇ ਅਨੁਸਾਰ 22 ਸਾਲਾ ਪੰਜਾਬੀ ਨੌਜਵਾਨ ਲਵਬੀਰ ਸਿੰਘ ਨੂੰ ਸਥਾਨਕ ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ਨੇ ਇਸ ਕਾਰਵਾਈ ਦੀ ਪੁਸ਼ਟੀ ਕੀਤੀ ਹੈ। ਅਧਿਕਾਰੀਆਂ ਨੇ ਉਕਤ ਨੌਜਵਾਨ ਲਵਬੀਰ

ਕੈਨੇਡਾ ਤੋ ਜਬਰਨ ਵਸੂਲੀ ਮਾਮਲੇ ’ਚ ਨਾਮਜ਼ਦ ਪੰਜਾਬੀ ਨੌਜਵਾਨ ਹੋਇਆ Read More »

cm

ਪੰਜਾਬ ਸਰਕਾਰ ਦਾ ਵੱਡਾ ਐਲਾਨ : 40 ਲੱਖ ਪਰਿਵਾਰਾਂ ਨੂੰ ਮਿਲੇਗੀ ਮੁਫ਼ਤ ਰਾਸ਼ਨ ਕਿੱਟ

ਚੰਡੀਗੜ੍ਹ, 24 ਫਰਵਰੀ : ਚੋਣਾਂ ਤੋ ਪਹਿਲਾਂ ਪੰਜਾਬ ਸਰਕਾਰ ਵਲੋ ਪੰਜਾਬ ਦੇ ਲੋਕਾਂ ਲਈ ਵੱਡਾ ਐਲਾਨ ਕੀਤਾ ਗਿਆ ਹੈ, ਜਿਸ ਵਿਚ ਪੰਜਾਬ ਸਰਕਾਰ ਨੇ ਸੂਬੇ ਦੇ ਲਗਭਗ 40 ਲੱਖ ਪਰਿਵਾਰਾਂ ਲਈ ‘ਮੇਰੀ ਰਸੋਈ’ ਯੋਜਨਾ ਦਾ ਐਲਾਨ ਕੀਤਾ ਹੈ। ਇਸ ਤਹਿਤ ਹਕਦਾਰ ਘਰਾਂ ਨੂੰ ਮੁਫ਼ਤ ਕਣਕ ਦੇ ਨਾਲ ਦਾਲ, ਖੰਡ, ਸਰ੍ਹੋਂ ਦਾ ਤੇਲ, ਲੂਣ ਅਤੇ ਹਲਦੀ

ਪੰਜਾਬ ਸਰਕਾਰ ਦਾ ਵੱਡਾ ਐਲਾਨ : 40 ਲੱਖ ਪਰਿਵਾਰਾਂ ਨੂੰ ਮਿਲੇਗੀ ਮੁਫ਼ਤ ਰਾਸ਼ਨ ਕਿੱਟ Read More »

accident

ਮਰੀਜ ਨੂੰ ਲੈ ਕੇ ਜਾ ਰਹੀ ਹਵਾਈ ਐਬੂਲੈਸ ਹੋਈ ਹਾਦਸਾਗ੍ਰਸਤ, 7 ਦੀ ਹੋਈ ਮੌਤ

ਝਾਰਖੰਡ, 24 ਫਰਵਰੀ : ਝਾਰਖੰਡ ਦੇ ਚਤਰਾ ਜ਼ਿਲ੍ਹੇ ਵਿੱਚ ਇਕ ਹਵਾਈ ਐਬੂਲੈਸ ਜੋਕਿ ਮਰੀਜ ਅਤੇ ਉਨਾ ਦੇ ਪਰਿਵਾਰਕ ਮੈਬਰਾਂ ਨੂੰ ਲੈ ਕੇ ਜਾ ਰਹੀ ਸੀ, ਅਚਾਨਕ ਹਵਾ ਵਿਚ ਹਾਦਸਾਗ੍ਰਸਤ ਹੋ ਗਈ, ਜਿਸ ਕਾਰਨ ਇਸ ਵਿਚ ਸਵਾਰ 7 ਲੋਕਾਂ ਦੀ ਮੌਤ ਹੋਣ ਦਾ ਦੁਖਦ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਦੇ ਅਨੁਸਾਰ ਹਾਦਸੇ ਵਿਚ ਮਾਰੇ ਗਏ ਮ੍ਰਿਤਕਾਂ

ਮਰੀਜ ਨੂੰ ਲੈ ਕੇ ਜਾ ਰਹੀ ਹਵਾਈ ਐਬੂਲੈਸ ਹੋਈ ਹਾਦਸਾਗ੍ਰਸਤ, 7 ਦੀ ਹੋਈ ਮੌਤ Read More »

kuldeep

ਬਾਬਾ ਘਾਲਾ ਸਿੰਘ ਜੀ ਦੀ ਸੁਰੱਖਿਆ ਵਾਪਸੀ ’ਤੇ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਦੀ ਤਿੱਖੀ ਪ੍ਰਤੀਕ੍ਰਿਆ

ਅੰਮ੍ਰਿਤਸਰ, 19 ਫਰਵਰੀ :  ਨਾਨਕਸਰ ਸੰਪਰਦਾ ਦੇ ਪ੍ਰਸਿੱਧ ਧਾਰਮਿਕ ਆਗੂ ਸੰਤ ਬਾਬਾ ਘਾਲਾ ਸਿੰਘ ਜੀ ਤੋਂ ਸੁਰੱਖਿਆ ਵਾਪਸ ਲਏ ਜਾਣ ਦੇ ਮਾਮਲੇ ’ਤੇ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਤਿੱਖੀ ਪ੍ਰਤੀਕਿਰਿਆ ਸਾਹਮਣੇ ਆਈ ਹੈ। ਉਨਾ ਆਖਿਆ ਕਿ ਮੌਜੂਦਾ ਅਮਨ-ਕਾਨੂੰਨ ਦੀ ਸਥਿਤੀ ਨੂੰ ਵੇਖਦਿਆਂ ਪ੍ਰਸ਼ਾਸ਼ਨ ਵੱਲੋਂ ਚੁੱਕਿਆ ਗਿਆ ਇਹ ਕਦਮ ਉਚਿਤ

ਬਾਬਾ ਘਾਲਾ ਸਿੰਘ ਜੀ ਦੀ ਸੁਰੱਖਿਆ ਵਾਪਸੀ ’ਤੇ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਦੀ ਤਿੱਖੀ ਪ੍ਰਤੀਕ੍ਰਿਆ Read More »

Scroll to Top