ਵਾਇਰਲ ਖਬਰਾਂ

ਡਾ. ਬਲਬੀਰ ਸਿੰਘ ਵੱਲੋਂ ਅਰਬਨ ਅਸਟੇਟ ’ਚ 5 ਕਰੋੜ ਨਾਲ 25 ਕਿਲੋਮੀਟਰ ਸੜਕਾਂ ਦਾ ਕੰਮ ਸ਼ੁਰੂ

ਪਟਿਆਲਾ, 26 ਮਈ : ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਪਟਿਆਲਾ ਦੇ ਅਰਬਨ ਅਸਟੇਟ ਫੇਜ਼-2 ਵਿੱਚ ਕਰੀਬ 5 ਕਰੋੜ ਰੁਪਏ ਦੀ ਲਾਗਤ ਨਾਲ ਬਣ ਰਹੀਆਂ 25 ਕਿਲੋਮੀਟਰ ਸੜਕਾਂ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਵਾਈ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ […]

ਡਾ. ਬਲਬੀਰ ਸਿੰਘ ਵੱਲੋਂ ਅਰਬਨ ਅਸਟੇਟ ’ਚ 5 ਕਰੋੜ ਨਾਲ 25 ਕਿਲੋਮੀਟਰ ਸੜਕਾਂ ਦਾ ਕੰਮ ਸ਼ੁਰੂ Read More »

voting

ਨਗਰ ਨਿਗਮ ਤੇ ਨਗਰ ਕੌਸਲ ਚੋਣਾਂ : ਹੁਣ ਤੱਕ ਹੋਈ 31.7 ਫੀਸਦੀ ਵੋਟਿੰਗ

ਚੰਡੀਗੜ੍ਹ, 26 ਮਈ : ਪੰਜਾਬ ਵਿਚ ਅੱਜ ਨਗਰ ਨਿਗਮ ਤੇ ਨਗਰ ਕੌਸਲ ਚੋਣਾਂ ਦਾ ਸਿਲਸਿਲਾ ਤੇਜੀ ਨਾਲ ਜਾਰੀ ਹੈ। ਸਵੇਰੇ 8 ਵਜੇ ਤੋ ਹੀ ਲੋਕਾਂ ਨੇ ਵੋਟ ਪਾਉਣੀ ਸੁਰੂ ਕਰ ਦਿਤੀ ਹੈ ਤੇ ਇਹ ਵੋਟਿੰਗ ਸ਼ਾਮ ਦੇ 6 ਵਜੇਤੱਕ ਜਾਰੀ ਰਹੇਗੀ। ਜਿਕਰਯੋਗ ਹੈ ਕਿ ਪੰਜਾਬ ਵਿੱਚ ਅੱਠ ਨਗਰ ਨਿਗਮਾਂ, 75 ਨਗਰ ਕੌਂਸਲਾਂ ਅਤੇ 20 ਨਗਰ

ਨਗਰ ਨਿਗਮ ਤੇ ਨਗਰ ਕੌਸਲ ਚੋਣਾਂ : ਹੁਣ ਤੱਕ ਹੋਈ 31.7 ਫੀਸਦੀ ਵੋਟਿੰਗ Read More »

whisky

ਠੇਕੇ ਦੇ ਬਾਹਰ ਮੁਫਤ ਸ਼ਰਾਬ ਵੰਡਣ ਵਾਲਾ ਮਾਲਕ ਆਇਆ ਪੁਲਸ ਅੜਿਕੇ

ਚੰਡੀਗੜ, 25 ਮਈ : ਚੰਡੀਗੜ੍ਹ ਦੇ ਪਾਸ਼ ਸੈਕਟਰ-9 ਮਾਰਕੀਟ ਵਿੱਚ ਲੋਕਾਂ ਨੂੰ ਮੁਫਤ ਸ਼ਰਾਬ ਵੰਡਣ ਵਾਲਾ ਇਕ ਮਾਲਕ ਪੁਲਸ ਦੇ ਅੜਿਕੇ ਆ ਗਿਆ ਹੈ, ਜਿਸਨੂੰ ਚੰਡੀਗੜ੍ਹ ਦੇ ਡਿਪਟੀ ਕਮਿਸ਼ਨਰ ਨੇ ਸੈਕਟਰ-9 ਵਿੱਚ ਜਿੱਥੇ ਇਹ ਗਤੀਵਿਧੀ ਹੋਈ, ਉਸ ਸ਼ਰਾਬ ਦੇ ਲਾਇਸੈਂਸ ਧਾਰਕ ਨੂੰ ਨੋਟਿਸ ਜਾਰੀ ਕਰਕੇ ਸਪੱਸ਼ਟੀਕਰਨ ਮੰਗਿਆ ਗਿਆ ਹੈ। ਪੁਲਿਸ ਵੱਲੋਂ ਮਾਮਲੇ ਦੀ ਅਗਲੀ ਜਾਂਚ

ਠੇਕੇ ਦੇ ਬਾਹਰ ਮੁਫਤ ਸ਼ਰਾਬ ਵੰਡਣ ਵਾਲਾ ਮਾਲਕ ਆਇਆ ਪੁਲਸ ਅੜਿਕੇ Read More »

neet

ਨੀਟ ਪੇਪਰ ਲੀਕ ਨੂੰ ਲੈ ਕੇ ਅਰਵਿੰਦ ਕੇਜਰੀਵਾਲ ਨੇ ਸਾਧਿਆ ਕੇਦਰ ਤੇ ਨਿਸ਼ਾਨਾ

ਨਵੀਂ ਦਿੱਲੀ, 26 ਮਈ : ਨੀਟ ਪੇਪਰ ਲੀਕ ਅਤੇ ਸੀਬੀਐਸਈ ਮੁਲਾਂਕਣ ਵਿੱਚ ਸਾਹਮਣੇ ਆਈਆਂ ਬੇਨਿਯਮੀਆਂ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅੱਜ ਕੇਂਦਰ ਸਰਕਾਰ ’ਤੇ ਤਿੱਖਾ ਹਮਲਾ ਕਰਦਿਆਂ ਨਿਸ਼ਾਨਾ ਸਾਧਿਆ ਹੈ। ਆਪ ਨੇਤਾ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਸੀਬੀਐਸਈ ਮੁਲਾਂਕਣ ਵਿੱਚ ਸਾਹਮਣੇ ਆਏ ਵੱਡੇ ਅੰਤਰ ਨੇ ਵਿਦਿਆਰਥੀਆਂ ਅਤੇ ਮਾਪਿਆਂ

ਨੀਟ ਪੇਪਰ ਲੀਕ ਨੂੰ ਲੈ ਕੇ ਅਰਵਿੰਦ ਕੇਜਰੀਵਾਲ ਨੇ ਸਾਧਿਆ ਕੇਦਰ ਤੇ ਨਿਸ਼ਾਨਾ Read More »

jaishankar

ਹਿੰਦ ਪ੍ਰਸ਼ਾਂਤ ਦੀ ਸੁਰੱਖਿਆ ਨੂੰ ਲੈ ਕੇ ਕਵਾਡ ਵਿਦੇਸ਼ ਮੰਤਰੀਆਂ ਦੀ ਹੋਈ ਮੀਟਿੰਗ

ਦਿੱਲੀ, 26 ਮਈ : ਹਿੰਦ ਪ੍ਰਸ਼ਾਂਤ ਖੇਤਰ ਦੀ ਸੁਰੱਖਿਆ ਤੇ ਪ੍ਰਭੂਸੱਤਾ ਨੂੰ ਲੈ ਕੇ ਕਵਾਡ ਵਿਦੇਸ਼ ਮੰਤਰੀਆਂ ਦੀ ਵਿਸ਼ੇਸ਼ ਮੀਟਿੰਗ ਹੋਈ ਹੈ, ਜਿਸ ਵਿਚ ਭਾਰਤ ਦੇ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਵੀ ਸਿ਼ਰਕਤ ਕੀਤੀ। ਇਸ ਮੌਕੇ ਭਾਰਤ ਦੇ ਵਿਦੇਸ਼ ਮੰਤਰੀ S. Jaishankar ਨੇ ਮੀਟਿੰਗ ਦੀ ਸ਼ੁਰੂਆਤ ਕਰਦਿਆਂ ਕਿਹਾ ਕਿ ਇਸ ਵਾਰ ਕਵਾਡ ਦੇਸ਼ਾਂ ਦਾ ਧਿਆਨ

ਹਿੰਦ ਪ੍ਰਸ਼ਾਂਤ ਦੀ ਸੁਰੱਖਿਆ ਨੂੰ ਲੈ ਕੇ ਕਵਾਡ ਵਿਦੇਸ਼ ਮੰਤਰੀਆਂ ਦੀ ਹੋਈ ਮੀਟਿੰਗ Read More »

aap

ਅਕਾਲੀ ਦਲ ਨੂੰ ਝਟਕਾ : ਰਾਜ ਮਹਿੰਦਰ ਮਜੀਠਾ ਨੇ ਫੜਿਆ ਆਪ ਦਾ ਪਲੜਾ

ਚੰਡੀਗੜ੍ਹ, 26 ਮਈ : ਸ੍ਰੋਮਣੀ ਅਕਾਲੀ ਦਲ ਨੂੰ ਅੱਜ ਉਸ ਵੇਲੇ ਭਾਰੀ ਝਟਕਾ ਲਗਾ, ਜਦੋ ਰਾਜ ਮਹਿੰਦਰ ਮਜੀਠਾ ਨੇ ਆਪ ਦਾ ਪਲੜਾ ਫੜ ਲਿਆ, ਜਿਨਾ ਨੂੰ ਮੁਖ ਮੰਤਰੀ ਪੰਜਾਬ ਭਗਵੰਤ ਮਾਨ ਵਲੋ ਵਿਸ਼ੇਸ਼ ਸਨਮਾਨਿਤ ਵੀਕੀਤਾ ਗਿਆ ਤੇ ਪਾਰਟੀ ਵਿਚ ਸ਼ਾਮਲ ਕੀਤਾ ਗਿਆ। ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਲੋਕ-ਪੱਖੀ ਨੀਤੀਆਂ ਅਤੇ

ਅਕਾਲੀ ਦਲ ਨੂੰ ਝਟਕਾ : ਰਾਜ ਮਹਿੰਦਰ ਮਜੀਠਾ ਨੇ ਫੜਿਆ ਆਪ ਦਾ ਪਲੜਾ Read More »

crime

ਈਡੀ ਨੇ ਸਵੇਰੇ ਸਵੇਰੇ ਮਾਪਿਰਆ ਕਾਰੋਬਾਰੀ ਦੇ ਘਰ ਛਾਪਾ

ਚੰਡੀਗੜ੍ਹ, 26 ਮਈ : ਨਿਊ ਚੰਡੀਗੜ੍ਹ ਵਿੱਚ ਕਥਿਤ ਜ਼ਮੀਨ ਧੋਖਾਧੜੀ ਮਾਮਲੇ ਨੂੰ ਲੈ ਕੇ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵੱਲੋਂ ਮੰਗਲਵਾਰ ਸਵੇਰੇ ਵੱਡੀ ਕਾਰਵਾਈ ਕੀਤੀ ਗਈ। ਈਡੀ ਦੀ ਟੀਮ ਨੇ ਸਵੇਰੇ ਕਰੀਬ 7 ਵਜੇ ਚੰਡੀਗੜ੍ਹ ਦੇ ਸੈਕਟਰ-20 ਸਥਿਤ ਰੀਅਲ ਅਸਟੇਟ ਕਾਰੋਬਾਰੀ ਪ੍ਰਵੀਨ ਕੌਂਸਲ ਦੇ ਨਿਵਾਸ ਸਥਾਨ ’ਤੇ ਛਾਪੇਮਾਰੀ ਕੀਤੀ। ਜਾਣਕਾਰੀ ਅਨੁਸਾਰ ਇਹ ਕਾਰਵਾਈ ਨਿਊ ਚੰਡੀਗੜ੍ਹ ਵਿੱਚ ਜ਼ਮੀਨ

ਈਡੀ ਨੇ ਸਵੇਰੇ ਸਵੇਰੇ ਮਾਪਿਰਆ ਕਾਰੋਬਾਰੀ ਦੇ ਘਰ ਛਾਪਾ Read More »

mayour2

ਮੇਅਰ ਕੁੰਦਨ ਗੋਗੀਆ ਦੀ ਲੋਕ-ਪੱਖੀ ਸੋਚ ਤੋਂ ਪਟਿਆਲਾ ਵਾਸੀ ਬੇਹੱਦ ਖ਼ੁਸ਼; ਨਿਗਮ ਦੇ ਕੰਮਾਂ ਵਿੱਚ ਤੇਜ਼ੀ

ਪਟਿਆਲਾ, 25 ਮਈ : ਸ਼ਾਹੀ ਸ਼ਹਿਰ ਪਟਿਆਲਾ ਦੇ ਨਗਰ ਨਿਗਮ ਵਿੱਚ ਮੇਅਰ ਕੁੰਦਨ ਗੋਗੀਆ ਦੀ ਅਗਵਾਈ ਹੇਠ ਚੱਲ ਰਹੇ ਰੋਜ਼ਾਨਾ ਦੇ ਵਿਕਾਸ ਕਾਰਜਾਂ ਅਤੇ ਪਬਲਿਕ ਡੀਲਿੰਗ ਵਿੱਚ ਆਏ ਵੱਡੇ ਸੁਧਾਰ ਕਾਰਨ ਸ਼ਹਿਰ ਵਾਸੀਆਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਅੱਜ ਸ਼ਹਿਰ ਦੇ ਵੱਖ-ਵੱਖ ਵਾਰਡਾਂ ਤੋਂ ਆਏ ਪਤਵੰਤੇ ਸੱਜਣਾਂ ਅਤੇ ਆਮ ਲੋਕਾਂ ਨੇ ਮੇਅਰ

ਮੇਅਰ ਕੁੰਦਨ ਗੋਗੀਆ ਦੀ ਲੋਕ-ਪੱਖੀ ਸੋਚ ਤੋਂ ਪਟਿਆਲਾ ਵਾਸੀ ਬੇਹੱਦ ਖ਼ੁਸ਼; ਨਿਗਮ ਦੇ ਕੰਮਾਂ ਵਿੱਚ ਤੇਜ਼ੀ Read More »

bus

ਪਟਿਆਲਾ ਜ਼ਿਲ੍ਹੇ ਵਿੱਚ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲੀ ਵਾਹਨਾਂ ਦੀ ਵਿਸ਼ੇਸ਼ ਚੈਕਿੰਗ ਮੁਹਿੰਮ 

ਪਟਿਆਲਾ, 25 ਮਈ : ਸੇਫ ਸਕੂਲ ਵਾਹਨ ਪਾਲਿਸੀ ਤਹਿਤ ਅਤੇ ਸਕੂਲੀ ਬੱਚਿਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਦੇ ਉਦੇਸ਼ ਨਾਲ ਪਟਿਆਲਾ ਜ਼ਿਲ੍ਹੇ ਵਿੱਚ ਖ਼ਾਸ ਚੈਕਿੰਗ ਅਤੇ ਜਾਗਰੂਕਤਾ ਮੁਹਿੰਮ ਚਲਾਈ ਗਈ। ਪਟਿਆਲਾ ਦੇ ਰੀਜਨਲ ਟਰਾਂਸਪੋਰਟ ਅਫਸਰ, ਡਾ. ਪੂਨਮ ਪ੍ਰੀਤ ਕੌਰ ਦੀ ਅਗਵਾਈ ਹੇਠ ਚਲਾਈ ਗਈ ਇਸ ਮੁਹਿੰਮ ਦੌਰਾਨ ਸਕੂਲ ਬੱਸਾਂ, ਵੈਨਾਂ ਅਤੇ ਸਕੂਲੀ ਬੱਚਿਆਂ ਨੂੰ ਲਿਜਾਣ

ਪਟਿਆਲਾ ਜ਼ਿਲ੍ਹੇ ਵਿੱਚ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲੀ ਵਾਹਨਾਂ ਦੀ ਵਿਸ਼ੇਸ਼ ਚੈਕਿੰਗ ਮੁਹਿੰਮ  Read More »

vc

ਵਾਈਸ ਚਾਂਸਲਰ ਡਾ. ਪੁਸ਼ਪਿੰਦਰ ਸਿੰਘ ਗਿੱਲ ਵੱਲੋਂ ਜ਼ਿਲ੍ਹਾ ਖੇਡ ਅਧਿਕਾਰੀਆਂ ਨਾਲ ਮੀਟਿੰਗ

ਪਟਿਆਲਾ, 25 ਮਈ : ਪੰਜਾਬ ਵਿੱਚ ਖੇਡ ਵਾਤਾਵਰਣ ਨੂੰ ਮਜ਼ਬੂਤ ​​ਕਰਨ ਦੇ ਉਦੇਸ਼ ਨਾਲ ਇੱਕ ਮਹੱਤਵਪੂਰਨ ਪਹਿਲਕਦਮੀ ਕਰਦਿਆਂ, ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ ਨੇ ਵਾਈਸ ਚਾਂਸਲਰ ਡਾ. ਪੁਸ਼ਪਿੰਦਰ ਸਿੰਘ ਗਿੱਲ ਦੀ ਪ੍ਰਧਾਨਗੀ ਹੇਠ ਪੰਜਾਬ ਖੇਡ ਵਿਭਾਗ ਦੇ ਜ਼ਿਲ੍ਹਾ ਖੇਡ ਅਧਿਕਾਰੀਆਂ ਨਾਲ ਇੱਕ ਮੀਟਿੰਗ ਕੀਤੀ। ਮੀਟਿੰਗ ਵਿੱਚ ਡਾਇਰੈਕਟਰ ਖੇਡ ਵਿਭਾਗ ਹਰਪ੍ਰੀਤ ਸਿੰਘ ਸੂਦਨ ਸਮੇਤ ਰਾਜ

ਵਾਈਸ ਚਾਂਸਲਰ ਡਾ. ਪੁਸ਼ਪਿੰਦਰ ਸਿੰਘ ਗਿੱਲ ਵੱਲੋਂ ਜ਼ਿਲ੍ਹਾ ਖੇਡ ਅਧਿਕਾਰੀਆਂ ਨਾਲ ਮੀਟਿੰਗ Read More »

Scroll to Top