ਵਾਇਰਲ ਖਬਰਾਂ

crime

ਸਬਜ਼ੀ ਮੰਡੀ ਵਿਚ ਕੰਮ ਕਰਨ ਵਾਲੇ ਕੈਸ਼ੀਅਰ ਦਾ ਬੇਰਹਿਮੀ ਨਾਲ ਕਤਲ

ਮਾਨਸਾ, 18 ਜੂਨ 2026 : ਮਾਨਸਾ ਜ਼ਿਲ੍ਹੇ ਵਿੱਚ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਸਬਜ਼ੀ ਮੰਡੀ ਵਿੱਚ ਕੰਮ ਕਰਨ ਵਾਲੇ ਇੱਕ ਕੈਸ਼ੀਅਰ ਦਾ ਅਣਪਛਾਤੇ ਹਮਲਾਵਰਾਂ ਨੇ ਉਸਨੂੰ ਘੇਰਕੇ ਕਤਲ ਕਰ ਦਿਤਾ, ਜਿਸ ਕਾਰਨ ਉਕਤ ਨੌਜਵਾਨ ਨੇ ਮੌਕੇ ਤੇ ਹੀ ਦਮ ਤੋੜ ਦਿੱਤਾ। ਜਾਣਕਾਰੀ ਅਨੁਸਾਰ ਇਸ ਮਾਮਲੇ ਨੂੰ ਲੈ ਕੇ ਪੁਲਸ ਪਾਰਟੀਆਂ ਵਲੋ ਡੂੰਘਾਈ […]

ਸਬਜ਼ੀ ਮੰਡੀ ਵਿਚ ਕੰਮ ਕਰਨ ਵਾਲੇ ਕੈਸ਼ੀਅਰ ਦਾ ਬੇਰਹਿਮੀ ਨਾਲ ਕਤਲ Read More »

trump

ਈਰਾਨ-ਅਮਰੀਕਾ ਜੰਗਬੰਦੀ ਸਮਝੌਤੇ ਤਹਿਤ ਡੋਨਲਡ ਟਰੰਪ ਨੇ ਕੀਤੇ ਹਸਤਾਖਰ

ਪੈਰਿਸ, 18 ਜੂਨ 2026 : ਪਿਛਲੇ ਲੰਬੇਸਮੇ ਤੋ ਇਰਾਨ, ਅਮਰੀਕਾ ਵਿਚਾਲੇ ਚਲ ਰਹੀ ਭਾਰੀ ਜੰਗ ਦੀ ਹੁਣ ਜੰਗਬੰਦੀ ਹੋਈ, ਜਿਸ ਤਹਿਤ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਹਸਪਤਾਖਰ ਵੀ ਕਰ ਦਿਤੇ ਹਨ। ਜਾਣਕਾਰੀ ਦੇ ਅਨੁਸਾਰ ਦੱਸਿਆ ਜਾ ਰਿਹਾ ਹੈ ਕਿ ਇਸ ਤੋਂ ਬਾਅਦ ਈਰਾਨ ਦੇ ਰਾਸ਼ਟਰਪਤੀ ਮਸੂਦ ਪਜ਼ਾਕੀਅਨ ਨੇ ਵੀ ਇਲੈਕਟ੍ਰਾਨਿਕ ਮਾਧਿਅਮ ਰਾਹੀਂ ਇਸ ਸਮਝੌਤੇ ਨੂੰ

ਈਰਾਨ-ਅਮਰੀਕਾ ਜੰਗਬੰਦੀ ਸਮਝੌਤੇ ਤਹਿਤ ਡੋਨਲਡ ਟਰੰਪ ਨੇ ਕੀਤੇ ਹਸਤਾਖਰ Read More »

yoga

ਰਾਜਪੁਰਾ ਵਿਖੇ ਮੁਫ਼ਤ ਯੋਗਾ ਕੈਂਪ ਜਾਰੀ, 35 ਭਾਗੀਦਾਰਾਂ ਨੇ ਲਿਆ ਹਿੱਸਾ

ਰਾਜਪੁਰਾ, 17 ਜੂਨ : 12ਵੇਂ ਅੰਤਰਰਾਸ਼ਟਰੀ ਯੋਗ ਦਿਵਸ ਦੇ ਸਬੰਧ ਵਿੱਚ ਆਯੁਸ਼ਮਾਨ ਆਰੋਗਿਆ ਕੇਂਦਰ ਰਾਜਪੁਰਾ ਵਿਖੇ 1 ਜੂਨ ਤੋਂ 30 ਜੂਨ ਤੱਕ ਮੁਫ਼ਤ ਯੋਗਾ ਸਮਰ ਕੈਂਪ ਲਗਾਇਆ ਗਿਆ ਹੈ। ਇਹ ਕੈਂਪ ਡਾ. ਪੂਜਾ ਅਰੋੜਾ (ਇੰਚਾਰਜ) ਦੀ ਅਗਵਾਈ ਹੇਠ ਚੱਲ ਰਿਹਾ ਹੈ। ਅੱਜ ਕੈਂਪ ਦੌਰਾਨ 35 ਭਾਗੀਦਾਰਾਂ ਨੇ ਹਾਜ਼ਰੀ ਭਰੀ। ਯੋਗਾ ਸੈਸ਼ਨ ਵਿੱਚ ਭਾਗੀਦਾਰਾਂ ਨੂੰ ਵੱਖ-ਵੱਖ

ਰਾਜਪੁਰਾ ਵਿਖੇ ਮੁਫ਼ਤ ਯੋਗਾ ਕੈਂਪ ਜਾਰੀ, 35 ਭਾਗੀਦਾਰਾਂ ਨੇ ਲਿਆ ਹਿੱਸਾ Read More »

vc

ਪੰਜਾਬੀ ਯੂਨੀਵਰਸਿਟੀ ਵਿਖੇ ਆਰੰਭ ਹੋਈ ‘ਸੈੱਲ ਕਲਚਰ ਫੈਸਿਲਿਟੀ’ ਲੈਬ; ਉਪ-ਕੁਲਪਤੀ ਵੱਲੋਂ  ਉਦਘਾਟਨ

ਪਟਿਆਲਾ, 17 ਜੂਨ – ਪੰਜਾਬੀ ਯੂਨੀਵਰਸਿਟੀ ਵਿਖੇ ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਅਤਿ-ਆਧੁਨਿਕ ‘ਸੈੱਲ ਕਲਚਰ ਫੈਸਿਲਿਟੀ’ ਲੈਬਾਰਟਰੀ ਦਾ ਉਦਘਾਟਨ ਕੀਤਾ ਗਿਆ। ਯੂਨੀਵਰਸਿਟੀ ਦੇ ‘ਐਂਟਰਪ੍ਰਨਿਓਰਸ਼ਿਪ ਇਨੋਵੇਸ਼ਨ ਐਂਡ ਕਰੀਅਰ ਹੱਬ’ (ਈ.ਆਈ.ਸੀ. ਐੱਚ.) ਦੇ ਅਧੀਨ ਸਥਾਪਿਤ ਇਹ ਸਹੂਲਤ ਕੇਂਦਰ ਅਤੇ ਪੰਜਾਬ ਸਰਕਾਰ ਦੇ ਸਾਂਝੇ ਸਹਿਯੋਗ ਨਾਲ਼ ਚੱਲ ਰਹੀ ਸਕੀਮ ‘ਰਾਸ਼ਟਰੀ ਉੱਚਤਰ ਸਿੱਖਿਆ ਅਭਿਆਨ’ (ਰੂਸਾ) ਦੇ ਵਿੱਤੀ ਸਹਿਯੋਗ ਰਾਹੀਂ

ਪੰਜਾਬੀ ਯੂਨੀਵਰਸਿਟੀ ਵਿਖੇ ਆਰੰਭ ਹੋਈ ‘ਸੈੱਲ ਕਲਚਰ ਫੈਸਿਲਿਟੀ’ ਲੈਬ; ਉਪ-ਕੁਲਪਤੀ ਵੱਲੋਂ  ਉਦਘਾਟਨ Read More »

safai

“ਸ਼ਹਿਰ ਸਾਡਾ ਆਪਣਾ ਹੈ, ਇਸ ਨੂੰ ਸੁੰਦਰ ਤੇ ਨਗੀਨਾ ਬਣਾਉਣਾ ਹਰ ਪਟਿਆਲਵੀ ਦਾ ਫ਼ਰਜ਼-  ਮੇਅਰ

ਪਟਿਆਲਾ, 17 ਜੂਨ – ਸ਼ਾਹੀ ਸ਼ਹਿਰ ਪਟਿਆਲਾ ਨੂੰ ਸਾਫ਼-ਸੁਥਰਾ, ਸੁੰਦਰ ਅਤੇ ਹਰਿਆ-ਭਰਿਆ ਬਣਾਉਣ ਲਈ ਵਿੱਢੀ ਗਈ “ਕਲੀਨ ਪਟਿਆਲਾ, ਗ੍ਰੀਨ ਪਟਿਆਲਾ” ਮੁਹਿੰਮ ਤਹਿਤ ਅੱਜ ਗਿਆਨ ਜਯੋਤੀ ਐਜੂਕੇਸ਼ਨ ਸੁਸਾਇਟੀ (ਰਜਿ.) ਵੱਲੋਂ ਨਗਰ ਨਿਗਮ ਦੇ ਸਹਿਯੋਗ ਨਾਲ ਇਤਿਹਾਸਕ ਗੁਰਦੁਆਰਾ ਸ੍ਰੀ ਦੁੱਖ ਨਿਵਾਰਨ ਸਾਹਿਬ ਦੇ ਬਾਹਰਲੇ ਪਾਸੇ ਮੁੱਖ ਸੜਕ ਅਤੇ ਖੰਡਾ ਚੌਂਕ ਵਿਖੇ ਵਿਸ਼ੇਸ਼ ਸਫ਼ਾਈ ਅਭਿਆਨ ਚਲਾਇਆ ਗਿਆ। ਇਸ

“ਸ਼ਹਿਰ ਸਾਡਾ ਆਪਣਾ ਹੈ, ਇਸ ਨੂੰ ਸੁੰਦਰ ਤੇ ਨਗੀਨਾ ਬਣਾਉਣਾ ਹਰ ਪਟਿਆਲਵੀ ਦਾ ਫ਼ਰਜ਼-  ਮੇਅਰ Read More »

mayour

“ਲਾਪਰਵਾਹੀ ਕਾਰਨ ਜਨਤਾ ਦਾ ਪ੍ਰੇਸ਼ਾਨ ਹੋਣਾ ਬਰਦਾਸ਼ਤ ਨਹੀਂ, ਮਿੱਥੇ ਸਮੇਂ ਅੰਦਰ ਕੰਮ ਪੂਰੇ ਕਰਨਾ ਲਾਜ਼ਮੀ”: ਮੇਅਰ

ਪਟਿਆਲਾ, 17 ਜੂਨ – ਨਗਰ ਨਿਗਮ ਪਟਿਆਲਾ ਦੀ ਹੱਦ ਅੰਦਰ ਚੱਲ ਰਹੇ ਸਿਵਲ ਦੇ ਵਿਕਾਸ ਕਾਰਜਾਂ ਵਿੱਚ ਦੇਰੀ ਅਤੇ ਠੇਕੇਦਾਰਾਂ ਵੱਲੋਂ ਵਰਤੀ ਜਾ ਰਹੀ ਲਾਪਰਵਾਹੀ ਦਾ ਗੰਭੀਰ ਨੋਟਿਸ ਲੈਂਦਿਆਂ ਮਾਨਯੋਗ ਮੇਅਰ ਕੁੰਦਨ ਗੋਗੀਆ ਵੱਲੋਂ ਨਿਗਰਾਨ ਇੰਜੀਨੀਅਰ ਨੂੰ ਲਿਖਤੀ ਤੌਰ ‘ਤੇ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਕੌਂਸਲਰ ਸਾਹਿਬਾਨ ਵੱਲੋਂ ਮੇਅਰ ਦੇ ਧਿਆਨ ਵਿੱਚ ਲਿਆਂਦਾ ਗਿਆ

“ਲਾਪਰਵਾਹੀ ਕਾਰਨ ਜਨਤਾ ਦਾ ਪ੍ਰੇਸ਼ਾਨ ਹੋਣਾ ਬਰਦਾਸ਼ਤ ਨਹੀਂ, ਮਿੱਥੇ ਸਮੇਂ ਅੰਦਰ ਕੰਮ ਪੂਰੇ ਕਰਨਾ ਲਾਜ਼ਮੀ”: ਮੇਅਰ Read More »

dhamoli

ਪੰਜਾਬ ਟ੍ਰੇਡ ਕਮਿਸ਼ਨ ਵਲੋਂ ਵੱਡੀ ਮੰਗ ਪੂਰੀ ਕਰਨ ‘ਤੇ ਮਹਿੰਦਰਗੰਜ ਬਾਜ਼ਾਰ ਦੇ ਦੁਕਾਨਦਾਰਾਂ ਵਿਚ ਖੁਸ਼ੀ ਦੀ ਲਹਿਰ-ਧਮੋਲੀ

ਰਾਜਪੁਰਾ, 17 ਜੂਨ : ਅੱਜ ਮਹਿੰਦਰਗਜ ਬਾਜ਼ਾਰ ਦੇ ਦੁਕਾਨਦਾਰਾਂ ਵਿਚ ਖੁਸ਼ੀ ਦੀ ਲਹਿਰ ਦੌੜ ਗਈ ਜਦੋਂ ਬਾਜ਼ਾਰ ਦੀ ਦਹਾਕਾ ਪੁਰਾਣੀ ਮੰਗ ਪੂਰੀ ਹੋ ਗਈ। ਜਾਣਕਾਰੀ ਦਿੰਦਿਆ ਪੰਜਾਬ ਟ੍ਰੇਡ ਕਮਿਸ਼ਨ ਦੇ ਵਾਈਸ ਚੇਅਰਮੈਨ ਗੁਰਪ੍ਰੀਤ ਸਿੰਘ ਧਮੋਲੀ ਨੇ ਕਿਹਾ ਕਿ ਮਹਿੰਦਰਗੰਜ ਬਾਜ਼ਾਰ ਵਿਚ ਟ੍ਰੇਡ ਕਮਿਸ਼ਨ ਦੇ ਚੇਅਰਮੈਨ ਟਿੰਕੂ ਬਾਂਸਲ ਦੀ ਅਗਵਾਈ ਹੇਠ ਵਪਾਰੀਆਂ ਦੀ ਮੀਟਿੰਗ ਹੋਈ ਸੀ

ਪੰਜਾਬ ਟ੍ਰੇਡ ਕਮਿਸ਼ਨ ਵਲੋਂ ਵੱਡੀ ਮੰਗ ਪੂਰੀ ਕਰਨ ‘ਤੇ ਮਹਿੰਦਰਗੰਜ ਬਾਜ਼ਾਰ ਦੇ ਦੁਕਾਨਦਾਰਾਂ ਵਿਚ ਖੁਸ਼ੀ ਦੀ ਲਹਿਰ-ਧਮੋਲੀ Read More »

Nasha

ਨਸ਼ਿਆਂ ਵਿਰੁੱਧ ਜਾਗਰੂਕਤਾ ਪ੍ਰੋਗਰਾਮਾਂ ਦੀ ਸ਼ੁਰੂਆਤ ਸਬੰਧੀ ਪ੍ਰੋਗਰਾਮ ਦਾ ਆਯੋਜਨ

ਪਟਿਆਲਾ 17 ਜੂਨ :  ਜ਼ਿਲ੍ਹਾ ਸਮਾਜਿਕ ਸੁਰੱਖਿਆ ਦਫ਼ਤਰ ਪਟਿਆਲਾ ਵੱਲੋਂ ਸਮਾਜਿਕ ਨਿਆਂ ਤੇ ਅਧਿਕਾਰਤਾ ਮੰਤਰਾਲਾ ਭਾਰਤ ਸਰਕਾਰ ਵੱਲੋਂ ਭਾਰਤ ਦੇ 372 ਜ਼ਿਲਿਆਂ ਵਿੱਚ ਸ਼ੁਰੂ ਕੀਤੀ ਨਸ਼ਾ ਮੁਕਤ ਭਾਰਤ ਅਭਿਆਨ ਮੁਹਿੰਮ ਤਹਿਤ ਮਿਤੀ 17 ਜੂਨ ਤੋਂ ਲੈ ਕੇ 26 ਜੂਨ ਤੱਕ ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਨਸ਼ਿਆਂ ਵਿਰੁੱਧ ਜਾਗਰੂਕਤਾ ਪ੍ਰੋਗਰਾਮਾਂ ਦੀ ਸ਼ੁਰੂਆਤ ਸਬੰਧੀ ਪ੍ਰੋਗਰਾਮ ਦਾ ਆਯੋਜਨ

ਨਸ਼ਿਆਂ ਵਿਰੁੱਧ ਜਾਗਰੂਕਤਾ ਪ੍ਰੋਗਰਾਮਾਂ ਦੀ ਸ਼ੁਰੂਆਤ ਸਬੰਧੀ ਪ੍ਰੋਗਰਾਮ ਦਾ ਆਯੋਜਨ Read More »

civil

ਗਰਮ ਮੌਸਮ ਦੌਰਾਨ ਭੋਜਨ ਸੁਰੱਖਿਆ ਸਬੰਧੀ ਸਾਵਧਾਨੀਆਂ ਅਪਣਾਉਣ ਦੀ ਅਪੀਲ

ਪਟਿਆਲਾ 17 ਜੂਨ – ਜ਼ਿਲ੍ਹਾ ਸਿਹਤ ਅਫ਼ਸਰ ਪਟਿਆਲਾ ਡਾ. ਗੁਰਪ੍ਰੀਤ ਕੌਰ ਨੇ ਜ਼ਿਲ੍ਹਾ ਵਾਸੀਆਂ ਅਤੇ ਭੋਜਨ ਕਾਰੋਬਾਰ ਸੰਚਾਲਕਾਂ ਨੂੰ ਗਰਮੀਆਂ ਦੇ ਮੌਸਮ ਦੌਰਾਨ ਭੋਜਨ ਸੁਰੱਖਿਆ ਸਬੰਧੀ ਵਿਸ਼ੇਸ਼ ਸਾਵਧਾਨੀਆਂ ਵਰਤਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਉੱਚ ਤਾਪਮਾਨ ਕਾਰਨ ਭੋਜਨ ਜਲਦੀ ਖਰਾਬ ਹੋ ਜਾਂਦਾ ਹੈ ਅਤੇ ਇਸ ਵਿੱਚ ਹਾਨੀਕਾਰਕ ਜੀਵਾਣੂ ਤੇਜ਼ੀ ਨਾਲ ਵੱਧਦੇ ਹਨ, ਜਿਸ ਨਾਲ ਫੂਡ

ਗਰਮ ਮੌਸਮ ਦੌਰਾਨ ਭੋਜਨ ਸੁਰੱਖਿਆ ਸਬੰਧੀ ਸਾਵਧਾਨੀਆਂ ਅਪਣਾਉਣ ਦੀ ਅਪੀਲ Read More »

pooja

ਪੂਜਾ ਸਿਆਲ ਗਰੇਵਾਲ ਨੇ ਨਗਰ ਨਿਗਮ ਕਮਿਸ਼ਨਰ ਦਾ ਅਹੁਦਾ ਸੰਭਾਲਿਆ

ਪਟਿਆਲਾ, 17 ਜੂਨ : 2012 ਬੈਚ ਦੇ ਸੀਨੀਅਰ ਪੀਸੀਐਸ ਅਧਿਕਾਰੀ ਪੂਜਾ ਸਿਆਲ ਗਰੇਵਾਲ ਨੇ ਅੱਜ ਨਗਰ ਨਿਗਮ ਕਮਿਸ਼ਨਰ ਦਾ ਅਹੁਦਾ ਸੰਭਾਲ ਲਿਆ ਹੈ। ਉਨ੍ਹਾਂ ਆਪਣਾ ਅਹੁਦਾ ਸੰਭਾ‌ਲਦਿਆਂ ਹੀ ਵਧੀਕ ਕਮਿਸ਼ਨਰ ਸਿਮਰਪ੍ਰੀਤ ਕੌਰ ਤੇ ਸੰਯੁਕਤ ਕਮਿਸ਼ਨਰ ਮਨਰੀਤ ਰਾਣਾ ਸਮੇਤ ਨਗਰ ਨਿਗਮ ਦੀਆਂ ਸਾਰੀਆਂ ਬ੍ਰਾਂਚਾਂ ਦੇ ਮੁਖੀਆਂ ਨਾਲ ਅਹਿਮ ਬੈਠਕ ਕਰਕੇ ਪਟਿਆਲਾ ਸ਼ਹਿਰ ਦੇ ਵਿਕਾਸ ਕਾਰਜਾਂ ਨੂੰ

ਪੂਜਾ ਸਿਆਲ ਗਰੇਵਾਲ ਨੇ ਨਗਰ ਨਿਗਮ ਕਮਿਸ਼ਨਰ ਦਾ ਅਹੁਦਾ ਸੰਭਾਲਿਆ Read More »

Scroll to Top