ਪੰਜਾਬੀ ਯੂਨੀਵਰਸਿਟੀ ਵਿਖੇ ਤਿੰਨ ਰੋਜ਼ਾ ਪ੍ਰਦਰਸ਼ਨੀ ਅਤੇ ਵਿਸ਼ੇਸ਼ ਭਾਸ਼ਣ ਲੜੀ ਆਰੰਭ
ਪਟਿਆਲਾ, 24 ਫਰਵਰੀ – ਪੰਜਾਬੀ ਯੂਨੀਵਰਸਿਟੀ ਦੇ ਧਰਮ ਅਧਿਐਨ ਵਿਭਾਗ ਵਿਖੇ ਸਥਾਪਿਤ ਸ੍ਰੀ ਗੁਰੂ ਗੋਬਿੰਦ ਸਿੰਘ ਚੇਅਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਤਿੰਨ ਰੋਜ਼ਾ ਪ੍ਰਦਰਸ਼ਨੀ ਅਤੇ ਵਿਸ਼ੇਸ਼ ਭਾਸ਼ਣ ਲੜੀ ਲਗਵਾਈ ਜਾ ਰਹੀ ਹੈ। ਚਿੱਤਰਕਾਰ ਸ੍ਰ. ਤ੍ਰਿਲੋਕ ਸਿੰਘ ਦੇ ਗੁਰੂ ਤੇਗ ਬਹਾਦਰ ਜੀ ਨਾਲ਼ ਸੰਬੰਧਿਤ ਚਿੱਤਰਾਂ ਦੀ ਇਸ […]
ਪੰਜਾਬੀ ਯੂਨੀਵਰਸਿਟੀ ਵਿਖੇ ਤਿੰਨ ਰੋਜ਼ਾ ਪ੍ਰਦਰਸ਼ਨੀ ਅਤੇ ਵਿਸ਼ੇਸ਼ ਭਾਸ਼ਣ ਲੜੀ ਆਰੰਭ Read More »









