ਸੁਪਰੀਮ ਕੋਰਟ ਦੇ ਫੈਸਲੇ ਬਾਵਜੂਦ ਭਾਰਤ ਨਾਲ ਵਪਾਰ ਨੀਤੀ ‘ਚ ਕੋਈ ਤਬਦੀਲੀ ਨਹੀਂ : ਟਰੰਪ
ਅਮਰੀਕਾ, 19 ਫਰਵਰੀ : ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਕਿਹਾ ਹੈ ਕਿ ਉਨ੍ਹਾਂ ਦੇ ਵਿਆਪਕ ਟੈਰਿਫਾਂ ਖ਼ਿਲਾਫ਼ ਆਏ ਅਦਾਲਤੀ ਫੈਸਲੇ ਦੇ ਬਾਵਜੂਦ ਭਾਰਤ ਨਾਲ ਵਪਾਰਕ ਸਮਝੌਤੇ ਵਿੱਚ “ਕੁਝ ਵੀ ਨਹੀਂ ਬਦਲਿਆ”। ਉਨ੍ਹਾਂ ਨੇ ਐਲਾਨ ਕੀਤਾ ਕਿ ਅਮਰੀਕਾ ਵਿੱਚ ਆਯਾਤ ਕੀਤੀਆਂ ਜਾਣ ਵਾਲੀਆਂ ਵਸਤੂਆਂ ’ਤੇ ਵਾਧੂ 10 ਫੀਸਦੀ ਵਿਸ਼ਵਵਿਆਪੀ ਲੇਵੀ ਲਗਾਈ ਜਾਵੇਗੀ। ਜਿਕਰਯੋਗ ਹੈ ਕਿ ਟਰੰਪ […]
ਸੁਪਰੀਮ ਕੋਰਟ ਦੇ ਫੈਸਲੇ ਬਾਵਜੂਦ ਭਾਰਤ ਨਾਲ ਵਪਾਰ ਨੀਤੀ ‘ਚ ਕੋਈ ਤਬਦੀਲੀ ਨਹੀਂ : ਟਰੰਪ Read More »









