ਮੁੱਖ ਮੰਤਰੀ ਭਗਵੰਤ ਮਾਨ ਦੀ ਸਿਹਤ ਵਿੱਚ ਸੁਧਾਰ : ਸਿਸੋਦੀਆ ਨੇ ਜਾਣਿਆ ਹਾਲ
ਮੋਹਾਲੀ, 19 ਫਰਵਰੀ : ਪੰਜਾਬ ਦੇ ਮੁਖ ਮੰਤਰੀ ਭਗਵੰਤ ਸਿੰਘ ਮਾਨ ਇਕ ਵਾਰ ਫਿਰ ਉਨਾ ਦੀ ਸਿਹਤ ਠੀਕ ਨਾ ਹੋਣ ਕਾਰਨ ਫੋਰਟਿਸ ਹਸਪਤਾਲ ਵਿਚ ਜੇਰੇ ਇਲਾਜ ਹਨ,ਜਿਸ ਕਾਰਨ ਵੱਖ ਵੱਖ ਰਾਜਸੀ ਨੇਤਾਵਾਂ ਵਲੋ ਉਨਾ ਦਾ ਹਾਲ ਵੀ ਜਾਣਿਆ ਜਾ ਰਿਹਾ ਹੈ। ਅੱਜ ਉਨਾ ਦਾ ਹਾਲ ਚਾਲ ਪੁਛਣ ਲਈ ਆਮ ਆਦਮੀ ਪਾਰਟੀ ਦੇ ਪੰਜਾਬ ਮਾਮਲਿਆਂ ਦੇ […]
ਮੁੱਖ ਮੰਤਰੀ ਭਗਵੰਤ ਮਾਨ ਦੀ ਸਿਹਤ ਵਿੱਚ ਸੁਧਾਰ : ਸਿਸੋਦੀਆ ਨੇ ਜਾਣਿਆ ਹਾਲ Read More »








