ਪਟਿਆਲਾ ਦੇ ਨਾਭਾ ਬਲਾਕ ਵਿੱਚ ਸੀ.ਐਮ. ਦੀ ਯੋਗਸ਼ਾਲਾ ਨੂੰ ਮਿਲ ਰਿਹਾ ਭਰਪੂਰ ਹੁੰਘਾਰਾ
ਨਾਭਾ /ਪਟਿਆਲਾ, 17 ਫ਼ਰਵਰੀ : ਸੀ.ਐਮ. ਦੀ ਯੋਗਸ਼ਾਲਾ ਅਧੀਨ ਪਟਿਆਲਾ ਜ਼ਿਲ੍ਹੇ ਦੇ ਨਾਭਾ ਬਲਾਕ ਵਿੱਚ ਚੱਲ ਰਹੀਆਂ ਯੋਗ ਕਲਾਸਾਂ ਨੂੰ ਸ਼ਹਿਰੀ ਅਤੇ ਪਿੰਡਾਂ ਦੋਹਾਂ ਖੇਤਰਾਂ ਵਿੱਚ ਭਰਪੂਰ ਹੁੰਗਾਰਾ ਮਿਲ ਰਿਹਾ ਹੈ। ਇਸ ਗੱਲ ਦੀ ਜਾਣਕਾਰੀ ਦਿੰਦਿਆ ਯੋਗਾ ਇੰਸ੍ਰਕਟਰ ਰਜਿੰਦਰ ਸਿੰਘ ਨੇ ਦਸਿਆ ਕਿ ਲੋਕ ਵੱਡੀ ਗਿਣਤੀ ਵਿੱਚ ਇਨ੍ਹਾਂ ਕਲਾਸਾਂ ਨਾਲ ਜੁੜ ਕੇ ਆਪਣੀ ਸਿਹਤ ਨੂੰ […]
ਪਟਿਆਲਾ ਦੇ ਨਾਭਾ ਬਲਾਕ ਵਿੱਚ ਸੀ.ਐਮ. ਦੀ ਯੋਗਸ਼ਾਲਾ ਨੂੰ ਮਿਲ ਰਿਹਾ ਭਰਪੂਰ ਹੁੰਘਾਰਾ Read More »









