ਵਾਇਰਲ ਖਬਰਾਂ

samrat

ਬਿਹਾਰ ਸਰਕਾਰ ਨੇ ਮਹਿੰਗਾਈ ਭੱਤੇ ‘ਚ ਵਾਧੇ ਸਮੇਤ 18 ਪ੍ਰਸਤਾਵ ਮਨਜ਼ੂਰ ਕੀਤੇ

ਪਟਨਾ, 13 ਮਈ 2026 : ਬਿਹਾਰ ਦੇ ਮੁੱਖ ਮੰਤਰੀ ਸਮਰਾਟ ਚੌਧਰੀ ਨੇ ਮੰਤਰੀ ਮੰਡਲ ਵਿਸਥਾਰ ਤੋਂ ਬਾਅਦ ਆਪਣੀ ਪਹਿਲੀ ਕੈਬਨਿਟ ਮੀਟਿੰਗ ਵਿੱਚ ਮਹਿੰਗਾਈ ਭੱਤੇ ਵਿਚ ਵਾਧੇ ਸਮੇਤ 18 ਪ੍ਰਸਤਾਵਾਂ ਨੂੰ ਮੰਜੂਰੀ ਦੇ ਦਿਤੀ ਹੈ, ਜਿਸ ਨਾਲ ਕਰਮਚਾਰੀਆਂ ਨੂੰ ਵੱਡਾ ਫਾਇਦਾ ਹੋਵੇਗਾ। ਜਾਣਕਾਰੀ ਦੇ ਅਨੁਸਾਰ ਰਾਜ ਸਰਕਾਰ ਨੇ ਸੱਤਵੇਂ ਤਨਖਾਹ ਕਮਿਸ਼ਨ ਅਧੀਨ ਤਨਖਾਹ ਅਤੇ ਪੈਨਸ਼ਨ ਲੈ […]

ਬਿਹਾਰ ਸਰਕਾਰ ਨੇ ਮਹਿੰਗਾਈ ਭੱਤੇ ‘ਚ ਵਾਧੇ ਸਮੇਤ 18 ਪ੍ਰਸਤਾਵ ਮਨਜ਼ੂਰ ਕੀਤੇ Read More »

rana

ਸਰਕਾਰ ਖੇਤੀ ਨੂੰ ਰਸਾਇਣ ਮੁਕਤ ਬਣਾਉਣ ਲਈ ਤੇਜੀ ਨਾਲ ਕਰ ਰਹੀ ਕੰਮ : ਸਿ਼ਆਮ ਰਾਣਾ

ਚੰਡੀਗੜ੍ਹ, 13 ਮਈ 2026 : ਹਰਿਆਣਾ ਸਰਕਾਰ ਨੇ ਰਾਜ ਵਿੱਚ ਕੁਦਰਤੀ ਅਤੇ ਜੈਵਿਕ ਖੇਤੀ ਨੂੰ ਪ੍ਰੋਤਸਾਹਨ ਦੇਣ ਲਈ ਵੱਡਾ ਫੈਸਲਾ ਲਿਆ ਹੈ। ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ਼ਿਆਮ ਸਿੰਘ ਰਾਣਾ ਨੇ ਕਿਹਾ ਕਿ ਸਰਕਾਰ ਖੇਤੀ ਨੂੰ ਰਸਾਇਣ ਮੁਕਤ ਬਣਾਉਣ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਨਵੀਆਂ ਯੋਜਨਾਵਾਂ ‘ਤੇ ਤੇਜ਼ੀ ਨਾਲ ਕੰਮ ਕਰ ਰਹੀ ਹੈ। ਉਨ੍ਹਾਂ

ਸਰਕਾਰ ਖੇਤੀ ਨੂੰ ਰਸਾਇਣ ਮੁਕਤ ਬਣਾਉਣ ਲਈ ਤੇਜੀ ਨਾਲ ਕਰ ਰਹੀ ਕੰਮ : ਸਿ਼ਆਮ ਰਾਣਾ Read More »

book

ਭਾਸ਼ਾ ਵਿਭਾਗ ਪੰਜਾਬ ਦੇ ਪੰਜਾਬੀ ਰਸਾਲਿਆਂ ਦਾ ਪ੍ਰਕਾਸ਼ਨ ਨਿਯਮਤ ਰੂਪ ’ਚ ਸ਼ੁਰੂ

ਪਟਿਆਲਾ 13 ਮਈ : ਭਾਸ਼ਾ ਵਿਭਾਗ ਪੰਜਾਬ ਦੇ ਪੰਜਾਬੀ ਰਸਾਲੇ ‘ਜਨ ਸਾਹਿਤ’ ਅਤੇ ‘ਪੰਜਾਬੀ ਦੁਨੀਆ’ ਦਾ ਪ੍ਰਕਾਸ਼ਨ ਫਿਰ ਤੋਂ ਨਿਯਮਤ ਰੂਪ ਵਿੱਚ ਸ਼ੁਰੂ ਹੋ ਗਿਆ ਹੈ। ਵਿਭਾਗ ਦੇ ਡਾਇਰੈਕਟਰ ਸ. ਜਸਵੰਤ ਸਿੰਘ ਜ਼ਫ਼ਰ ਨੇ ਦੱਸਿਆ ਕਿ ਪਿਛਲੇ ਕਾਫ਼ੀ ਅਰਸੇ ਤੋਂ ਉਕਤ ਰਸਾਲੇ ਵੱਖ-ਵੱਖ ਕਾਰਨਾਂ ਕਰਕੇ, ਸਮੇਂ ਸਿਰ ਛਪ ਨਹੀਂ ਰਹੇ ਸਨ। ਵਿਭਾਗ ਦੀ ਟੀਮ ਵੱਲੋਂ

ਭਾਸ਼ਾ ਵਿਭਾਗ ਪੰਜਾਬ ਦੇ ਪੰਜਾਬੀ ਰਸਾਲਿਆਂ ਦਾ ਪ੍ਰਕਾਸ਼ਨ ਨਿਯਮਤ ਰੂਪ ’ਚ ਸ਼ੁਰੂ Read More »

balbir

ਵੱਡੀ ਨਦੀ ਦੀ ਸਫਾਈ ਨਾਲ ਸ਼ਹਿਰ ਨੂੰ ਹੜ੍ਹਾਂ ਦੇ ਖਤਰੇ ਤੋਂ ਬਚਾਉਣ ਦੀ ਤਿਆਰੀ –  ਸਿਹਤ ਮੰਤਰੀ

ਪਟਿਆਲਾ, 12 ਮਈ : ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਪਟਿਆਲਾ ਦੇ  ਅਰਬਨ ਸਟੇਟ ਫੇਜ਼-1,2 ਅਤੇ 3 ਵਿੱਚ 10 ਕਰੋੜ ਰੁਪਏ ਦੀ ਲਾਗਤ ਨਾਲ ਕਰੀਬ 52 ਕਿਲੋਮੀਟਰ ਸੜਕਾਂ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਕਰਵਾਈ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸ਼ਹਿਰਾਂ ਅਤੇ ਰਿਹਾਇਸ਼ੀ ਕਾਲੋਨੀਆਂ ਵਿੱਚ ਬੁਨਿਆਦੀ ਢਾਂਚੇ ਨੂੰ

ਵੱਡੀ ਨਦੀ ਦੀ ਸਫਾਈ ਨਾਲ ਸ਼ਹਿਰ ਨੂੰ ਹੜ੍ਹਾਂ ਦੇ ਖਤਰੇ ਤੋਂ ਬਚਾਉਣ ਦੀ ਤਿਆਰੀ –  ਸਿਹਤ ਮੰਤਰੀ Read More »

dc

ਪਟਿਆਲਾ ‘ਚ ਫੂਡ ਟੂਰੀਜ਼ਮ ਨੂੰ ਪਰਮੋਟ ਕੀਤਾ ਜਾਵੇਗਾ – ਡੀ.ਸੀ.

ਪਟਿਆਲਾ, 11 ਮਈ : ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੀ ਅਗਵਾਈ ਹੇਠ ਫੂਡ ਸੇਫ਼ਟੀ ਵਿਭਾਗ ਦੀ ਜ਼ਿਲ੍ਹਾ ਪੱਧਰੀ ਐਡਵਾਈਜ਼ਰੀ ਕਮੇਟੀ ਦੀ ਇਕ ਮਹੱਤਵਪੂਰਨ ਮੀਟਿੰਗ ਆਯੋਜਿਤ ਕੀਤੀ ਗਈ, ਜਿਸ ਦੌਰਾਨ ਪਟਿਆਲਾ ਵਿਚ ਫੂਡ ਟੂਰੀਜ਼ਮ ਨੂੰ ਵਿਕਸਿਤ ਕਰਨ ਸਬੰਧੀ ਵਿਸਥਾਰ ਨਾਲ ਵਿਚਾਰ-ਚਰਚਾ ਕੀਤੀ ਗਈ। ਉਨ੍ਹਾਂ  ਫੂਡ ਸੇਫਟੀ ਵਿਭਾਗ ਨੂੰ ਨਗਰ ਨਿਗਮ ਦੇ ਅਧਿਕਾਰੀਆਂ ਨਾਲ ਤਾਲਮੇਲ

ਪਟਿਆਲਾ ‘ਚ ਫੂਡ ਟੂਰੀਜ਼ਮ ਨੂੰ ਪਰਮੋਟ ਕੀਤਾ ਜਾਵੇਗਾ – ਡੀ.ਸੀ. Read More »

jee

ਜੇਈਈ ਮੇਨਜ਼ 2026 ‘ਚ ਪਟਿਆਲਾ ਜਿਲ੍ਹਾ ਮੋਹਰੀ

ਪਟਿਆਲਾ 12 ਮਈ – ਮਾਨਯੋਗ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਤੇ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਦੀ ਦੂਰਦਰਸ਼ੀ ਸੋਚ ਸਦਕਾ ਜੇਈਈ ਮੈਨਜ਼ 2026 ਦੀ ਪ੍ਰੀਖਿਆ ਵਿੱਚ ਪਟਿਆਲਾ ਜ਼ਿਲ੍ਹਾ ਪੂਰੇ ਪੰਜਾਬ ਵਿੱਚੋਂ  ਫ਼ਿਰ ਮੋਹਰੀ ਬਣਿਆ ਹੈ। ਦੋ ਪੜਾਵਾਂ ਵਿੱਚ ਦੇਸ਼ ਭਰ ਵੱਲੋਂ ਲਏ ਗਏ ਜੇਈਈ ਮੇਨਜ਼ 2026 ਦੀ ਪ੍ਰੀਖਿਆ ਵਿੱਚ ਪਟਿਆਲਾ ਜ਼ਿਲ੍ਹੇ

ਜੇਈਈ ਮੇਨਜ਼ 2026 ‘ਚ ਪਟਿਆਲਾ ਜਿਲ੍ਹਾ ਮੋਹਰੀ Read More »

ran

ਕੌਮਾਂਤਰੀ ਬਾਡੀ ਬਿਲਡਰ ਰਣ ਸਿੰਘ ਦਾ ਦਿਲ ਦਾ ਦੌਰਾ ਪੈਣ ਕਾਰਨ ਹੋਇਆ ਦਿਹਾਂਤ

ਟਾਂਡਾ, 12 ਮਈ 2026 : ਟਾਂਡਾ ਇਲਾਕੇ ਅੰਦਰ ਅੱਜ ਉਸ ਸਮੇ ਸ਼ੋਕ ਦੀ ਲਹਿਰ ਦੌੜ ਪਈ, ਜਦੋ ਖੇਡ ਜਗਤ ਨਾਲ ਸਬੰਧਿਤ ਇਕ ਬਾਡੀ ਬਿਲਡਰ ਰਣ ਸਿੰਘ 30 ਸਾਲ ਦੀ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ, ਜਿਸ ਕਾਰਨ ਪਰਿਵਾਰ ਦਾ ਰੋ ਰੋ ਕੇ ਬੁਰਾ ਹਾਲ ਹੈ। ਜਾਣਕਾਰੀ ਦੇ ਅਨੁਸਾਰ ਅੱਜ ਦੁਪਹਿਰ ਬਾਅਦ ਰਣ

ਕੌਮਾਂਤਰੀ ਬਾਡੀ ਬਿਲਡਰ ਰਣ ਸਿੰਘ ਦਾ ਦਿਲ ਦਾ ਦੌਰਾ ਪੈਣ ਕਾਰਨ ਹੋਇਆ ਦਿਹਾਂਤ Read More »

johal

ਅਨੁਪ੍ਰਿਤਾ ਜੌਹਲ ਨੇ ਪਟਿਆਲਾ ਵਿਖੇ ਏ.ਡੀ.ਸੀ. ਜਨਰਲ ਦਾ ਅਹੁਦਾ ਸੰਭਾਲਿਆ

ਪਟਿਆਲਾ, 12 ਮਈ : ਪੰਜਾਬ ਸਰਕਾਰ ਵੱਲੋਂ ਅਧਿਕਾਰੀਆਂ ਦੀਆਂ ਬਦਲੀਆਂ ਤੇ ਤਾਇਨਾਤੀਆਂ ਦੇ ਹੁਕਮਾਂ ਦੀ ਪਾਲਣਾ ਕਰਦਿਆਂ 2012 ਬੈਚ ਦੇ ਪੀ.ਸੀ.ਐਸ. ਅਧਿਕਾਰੀ ਅਨੁਪ੍ਰਿਤਾ ਜੌਹਲ ਨੇ ਪਟਿਆਲਾ ਦੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਦਾ ਅਹੁਦਾ ਸੰਭਾਲ ਲਿਆ ਹੈ। ਇਸ ਮੌਕੇ ਏ.ਡੀ.ਸੀ. ਅਨੁਪ੍ਰਿਤਾ ਜੌਹਲ ਨੇ ਕਿਹਾ ਕਿ ਉਹ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀਆਂ ਤਰਜੀਹਾਂ

ਅਨੁਪ੍ਰਿਤਾ ਜੌਹਲ ਨੇ ਪਟਿਆਲਾ ਵਿਖੇ ਏ.ਡੀ.ਸੀ. ਜਨਰਲ ਦਾ ਅਹੁਦਾ ਸੰਭਾਲਿਆ Read More »

ganja

ਅੰਮ੍ਰਿਤਸਰ ਏਅਰਪੋਰਟ ‘ਤੇ ਇਕ ਯਾਤਰੀ ਕਰੋੜਾਂ ਦੇ ਗਾਂਜੇ ਸਣੇ ਹੋਇਆ ਗ੍ਰਿਫਤਾਰ

ਅੰਮ੍ਰਿਤਸਰ, 12 ਮਈ 2026 : ਕਸਟਮ ਵਿਭਾਗ ਵਲੋ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਇਕ ਵਿਅਕਤੀ ਨੂੰ ਕਰੋੜਾਂ ਰੁਪਏ ਦੇ ਗਾਂਜੇ ਸਣੇ ਗ੍ਰਿਫਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ,ਜਿਸਨੂੰ ਹਿਰਾਸਤ ਵਿਚ ਲੈ ਕੇ ਪੁਛਗਿਛ ਕੀਤੀ ਜਾ ਰਹੀ ਹੈ। ਜਾਣਕਾਰੀ ਦੇ ਅਨੁਸਾਰ ਕਸਟਮ ਵਿਭਾਗ ਨੇ ਨਸ਼ਾ ਤਸਕਰੀ ਖ਼ਿਲਾਫ਼ ਵੱਡੀ ਕਾਰਵਾਈ ਕਰਦਿਆਂ ਇਸ ਮਾਮਲੇ ਵਿੱਚ

ਅੰਮ੍ਰਿਤਸਰ ਏਅਰਪੋਰਟ ‘ਤੇ ਇਕ ਯਾਤਰੀ ਕਰੋੜਾਂ ਦੇ ਗਾਂਜੇ ਸਣੇ ਹੋਇਆ ਗ੍ਰਿਫਤਾਰ Read More »

crime

ਫਿਲੀਪੀਨਜ਼ ‘ਚ ਪੰਜਾਬਣ ਦਾ ਗੋਲੀਆਂ ਮਾਰ ਕੇ ਕਤਲ, ਪਰਿਵਾਰ ਵਿਚ ਸ਼ੋਕ

ਫਰੀਦਕੋਟ, 12 ਮਈ 2026 : ਫਿਲੀਪੀਨਜ਼ ਦੀ ਰਾਜਧਾਨੀ ਮਨੀਲਾ ਵਿਖੇ ਰਹਿਣ ਵਾਲੀ ਇਕ ਪੰਜਾਬਣ ਦੀ ਗੋਲੀਆਂ ਮਾਰਕਤੇ ਕਤਲ ਕਰਨ ਦੀ ਖਬਰ ਸਾਹਮਣੇ ਆਈ ਹੈ, ਜਿਸਤੋ ਬਾਅਦ ਪਰਿਵਾਰ ਅੰਦਰ ਭਾਰੀ ਸ਼ੋਕ ਦੀ ਲਹਿਰ ਦੌੜ ਪਈ ਹੈ। ਜਾਣਕਾਰੀ ਦੇ ਅਨੁਸਾਰ ਫਰੀਦਕੋਟ ਜ਼ਿਲ੍ਹੇ ਦੇ ਪਿੰਡ ਘਣੀਏਵਾਲਾ ਦੀ ਰਹਿਣ ਵਾਲੀ ਸੁਖਵੀਰ ਕੌਰ ਬਰਾੜ ਦੀ ਅਣਪਛਾਤੇ ਹਮਲਾਵਰਾਂ ਵੱਲੋਂ ਗੋਲੀ ਮਾਰ

ਫਿਲੀਪੀਨਜ਼ ‘ਚ ਪੰਜਾਬਣ ਦਾ ਗੋਲੀਆਂ ਮਾਰ ਕੇ ਕਤਲ, ਪਰਿਵਾਰ ਵਿਚ ਸ਼ੋਕ Read More »

Scroll to Top