ਵਾਇਰਲ ਖਬਰਾਂ

dc

ਪਟਿਆਲਾ ‘ਚ ਫੂਡ ਟੂਰੀਜ਼ਮ ਨੂੰ ਪਰਮੋਟ ਕੀਤਾ ਜਾਵੇਗਾ – ਡੀ.ਸੀ.

ਪਟਿਆਲਾ, 11 ਮਈ : ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੀ ਅਗਵਾਈ ਹੇਠ ਫੂਡ ਸੇਫ਼ਟੀ ਵਿਭਾਗ ਦੀ ਜ਼ਿਲ੍ਹਾ ਪੱਧਰੀ ਐਡਵਾਈਜ਼ਰੀ ਕਮੇਟੀ ਦੀ ਇਕ ਮਹੱਤਵਪੂਰਨ ਮੀਟਿੰਗ ਆਯੋਜਿਤ ਕੀਤੀ ਗਈ, ਜਿਸ ਦੌਰਾਨ ਪਟਿਆਲਾ ਵਿਚ ਫੂਡ ਟੂਰੀਜ਼ਮ ਨੂੰ ਵਿਕਸਿਤ ਕਰਨ ਸਬੰਧੀ ਵਿਸਥਾਰ ਨਾਲ ਵਿਚਾਰ-ਚਰਚਾ ਕੀਤੀ ਗਈ। ਉਨ੍ਹਾਂ  ਫੂਡ ਸੇਫਟੀ ਵਿਭਾਗ ਨੂੰ ਨਗਰ ਨਿਗਮ ਦੇ ਅਧਿਕਾਰੀਆਂ ਨਾਲ ਤਾਲਮੇਲ […]

ਪਟਿਆਲਾ ‘ਚ ਫੂਡ ਟੂਰੀਜ਼ਮ ਨੂੰ ਪਰਮੋਟ ਕੀਤਾ ਜਾਵੇਗਾ – ਡੀ.ਸੀ. Read More »

jee

ਜੇਈਈ ਮੇਨਜ਼ 2026 ‘ਚ ਪਟਿਆਲਾ ਜਿਲ੍ਹਾ ਮੋਹਰੀ

ਪਟਿਆਲਾ 12 ਮਈ – ਮਾਨਯੋਗ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਤੇ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਦੀ ਦੂਰਦਰਸ਼ੀ ਸੋਚ ਸਦਕਾ ਜੇਈਈ ਮੈਨਜ਼ 2026 ਦੀ ਪ੍ਰੀਖਿਆ ਵਿੱਚ ਪਟਿਆਲਾ ਜ਼ਿਲ੍ਹਾ ਪੂਰੇ ਪੰਜਾਬ ਵਿੱਚੋਂ  ਫ਼ਿਰ ਮੋਹਰੀ ਬਣਿਆ ਹੈ। ਦੋ ਪੜਾਵਾਂ ਵਿੱਚ ਦੇਸ਼ ਭਰ ਵੱਲੋਂ ਲਏ ਗਏ ਜੇਈਈ ਮੇਨਜ਼ 2026 ਦੀ ਪ੍ਰੀਖਿਆ ਵਿੱਚ ਪਟਿਆਲਾ ਜ਼ਿਲ੍ਹੇ

ਜੇਈਈ ਮੇਨਜ਼ 2026 ‘ਚ ਪਟਿਆਲਾ ਜਿਲ੍ਹਾ ਮੋਹਰੀ Read More »

ran

ਕੌਮਾਂਤਰੀ ਬਾਡੀ ਬਿਲਡਰ ਰਣ ਸਿੰਘ ਦਾ ਦਿਲ ਦਾ ਦੌਰਾ ਪੈਣ ਕਾਰਨ ਹੋਇਆ ਦਿਹਾਂਤ

ਟਾਂਡਾ, 12 ਮਈ 2026 : ਟਾਂਡਾ ਇਲਾਕੇ ਅੰਦਰ ਅੱਜ ਉਸ ਸਮੇ ਸ਼ੋਕ ਦੀ ਲਹਿਰ ਦੌੜ ਪਈ, ਜਦੋ ਖੇਡ ਜਗਤ ਨਾਲ ਸਬੰਧਿਤ ਇਕ ਬਾਡੀ ਬਿਲਡਰ ਰਣ ਸਿੰਘ 30 ਸਾਲ ਦੀ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ, ਜਿਸ ਕਾਰਨ ਪਰਿਵਾਰ ਦਾ ਰੋ ਰੋ ਕੇ ਬੁਰਾ ਹਾਲ ਹੈ। ਜਾਣਕਾਰੀ ਦੇ ਅਨੁਸਾਰ ਅੱਜ ਦੁਪਹਿਰ ਬਾਅਦ ਰਣ

ਕੌਮਾਂਤਰੀ ਬਾਡੀ ਬਿਲਡਰ ਰਣ ਸਿੰਘ ਦਾ ਦਿਲ ਦਾ ਦੌਰਾ ਪੈਣ ਕਾਰਨ ਹੋਇਆ ਦਿਹਾਂਤ Read More »

johal

ਅਨੁਪ੍ਰਿਤਾ ਜੌਹਲ ਨੇ ਪਟਿਆਲਾ ਵਿਖੇ ਏ.ਡੀ.ਸੀ. ਜਨਰਲ ਦਾ ਅਹੁਦਾ ਸੰਭਾਲਿਆ

ਪਟਿਆਲਾ, 12 ਮਈ : ਪੰਜਾਬ ਸਰਕਾਰ ਵੱਲੋਂ ਅਧਿਕਾਰੀਆਂ ਦੀਆਂ ਬਦਲੀਆਂ ਤੇ ਤਾਇਨਾਤੀਆਂ ਦੇ ਹੁਕਮਾਂ ਦੀ ਪਾਲਣਾ ਕਰਦਿਆਂ 2012 ਬੈਚ ਦੇ ਪੀ.ਸੀ.ਐਸ. ਅਧਿਕਾਰੀ ਅਨੁਪ੍ਰਿਤਾ ਜੌਹਲ ਨੇ ਪਟਿਆਲਾ ਦੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਦਾ ਅਹੁਦਾ ਸੰਭਾਲ ਲਿਆ ਹੈ। ਇਸ ਮੌਕੇ ਏ.ਡੀ.ਸੀ. ਅਨੁਪ੍ਰਿਤਾ ਜੌਹਲ ਨੇ ਕਿਹਾ ਕਿ ਉਹ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀਆਂ ਤਰਜੀਹਾਂ

ਅਨੁਪ੍ਰਿਤਾ ਜੌਹਲ ਨੇ ਪਟਿਆਲਾ ਵਿਖੇ ਏ.ਡੀ.ਸੀ. ਜਨਰਲ ਦਾ ਅਹੁਦਾ ਸੰਭਾਲਿਆ Read More »

ganja

ਅੰਮ੍ਰਿਤਸਰ ਏਅਰਪੋਰਟ ‘ਤੇ ਇਕ ਯਾਤਰੀ ਕਰੋੜਾਂ ਦੇ ਗਾਂਜੇ ਸਣੇ ਹੋਇਆ ਗ੍ਰਿਫਤਾਰ

ਅੰਮ੍ਰਿਤਸਰ, 12 ਮਈ 2026 : ਕਸਟਮ ਵਿਭਾਗ ਵਲੋ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਇਕ ਵਿਅਕਤੀ ਨੂੰ ਕਰੋੜਾਂ ਰੁਪਏ ਦੇ ਗਾਂਜੇ ਸਣੇ ਗ੍ਰਿਫਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ,ਜਿਸਨੂੰ ਹਿਰਾਸਤ ਵਿਚ ਲੈ ਕੇ ਪੁਛਗਿਛ ਕੀਤੀ ਜਾ ਰਹੀ ਹੈ। ਜਾਣਕਾਰੀ ਦੇ ਅਨੁਸਾਰ ਕਸਟਮ ਵਿਭਾਗ ਨੇ ਨਸ਼ਾ ਤਸਕਰੀ ਖ਼ਿਲਾਫ਼ ਵੱਡੀ ਕਾਰਵਾਈ ਕਰਦਿਆਂ ਇਸ ਮਾਮਲੇ ਵਿੱਚ

ਅੰਮ੍ਰਿਤਸਰ ਏਅਰਪੋਰਟ ‘ਤੇ ਇਕ ਯਾਤਰੀ ਕਰੋੜਾਂ ਦੇ ਗਾਂਜੇ ਸਣੇ ਹੋਇਆ ਗ੍ਰਿਫਤਾਰ Read More »

crime

ਫਿਲੀਪੀਨਜ਼ ‘ਚ ਪੰਜਾਬਣ ਦਾ ਗੋਲੀਆਂ ਮਾਰ ਕੇ ਕਤਲ, ਪਰਿਵਾਰ ਵਿਚ ਸ਼ੋਕ

ਫਰੀਦਕੋਟ, 12 ਮਈ 2026 : ਫਿਲੀਪੀਨਜ਼ ਦੀ ਰਾਜਧਾਨੀ ਮਨੀਲਾ ਵਿਖੇ ਰਹਿਣ ਵਾਲੀ ਇਕ ਪੰਜਾਬਣ ਦੀ ਗੋਲੀਆਂ ਮਾਰਕਤੇ ਕਤਲ ਕਰਨ ਦੀ ਖਬਰ ਸਾਹਮਣੇ ਆਈ ਹੈ, ਜਿਸਤੋ ਬਾਅਦ ਪਰਿਵਾਰ ਅੰਦਰ ਭਾਰੀ ਸ਼ੋਕ ਦੀ ਲਹਿਰ ਦੌੜ ਪਈ ਹੈ। ਜਾਣਕਾਰੀ ਦੇ ਅਨੁਸਾਰ ਫਰੀਦਕੋਟ ਜ਼ਿਲ੍ਹੇ ਦੇ ਪਿੰਡ ਘਣੀਏਵਾਲਾ ਦੀ ਰਹਿਣ ਵਾਲੀ ਸੁਖਵੀਰ ਕੌਰ ਬਰਾੜ ਦੀ ਅਣਪਛਾਤੇ ਹਮਲਾਵਰਾਂ ਵੱਲੋਂ ਗੋਲੀ ਮਾਰ

ਫਿਲੀਪੀਨਜ਼ ‘ਚ ਪੰਜਾਬਣ ਦਾ ਗੋਲੀਆਂ ਮਾਰ ਕੇ ਕਤਲ, ਪਰਿਵਾਰ ਵਿਚ ਸ਼ੋਕ Read More »

bains

ਪੰਜਾਬ ਬੋਰਡ ਦੇ 10ਵੀਂ ਨਤੀਜੇ : ਪੇਂਡੂ ਵਿਦਿਆਰਥੀਆਂ ਦਾ ਦਬਦਬਾ, ਹਰਲੀਨ ਨੇ ਕੀਤਾ ਟਾਪ : ਬੈਸ

ਚੰਡੀਗੜ੍ਹ, 12 ਮਈ 2026 : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ ਦਸਵੀਂ ਜਮਾਤ ਦੇ ਨਤੀਜਿਆਂ ਵਿੱਚ ਇਸ ਵਾਰ ਪੇਂਡੂ ਇਲਾਕਿਆਂ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸ਼ਹਿਰੀ ਖੇਤਰਾਂ ਨੂੰ ਪਿੱਛੇ ਛੱਡ ਦਿੱਤਾ ਹੈ। ਨਤੀਜਿਆਂ ਨੇ ਸੂਬੇ ਦੀ ਸਿੱਖਿਆ ਪ੍ਰਣਾਲੀ ਵਿੱਚ ਆਏ ਬਦਲਾਅ ਦੀ ਇੱਕ ਨਵੀਂ ਤਸਵੀਰ ਪੇਸ਼ ਕੀਤੀ ਹੈ। ਬੋਰਡ ਦੇ ਅੰਕੜਿਆਂ ਅਨੁਸਾਰ ਪੇਂਡੂ

ਪੰਜਾਬ ਬੋਰਡ ਦੇ 10ਵੀਂ ਨਤੀਜੇ : ਪੇਂਡੂ ਵਿਦਿਆਰਥੀਆਂ ਦਾ ਦਬਦਬਾ, ਹਰਲੀਨ ਨੇ ਕੀਤਾ ਟਾਪ : ਬੈਸ Read More »

sunrise

ਅਹਿਮਦਾਬਾਦ ‘ਚ ਅੱਜ ਟਾਪ ਸਥਾਨ ਲਈ ਟੱਕਰ : ਹੈਦਰਾਬਾਦ ਤੇ ਗੁਜਰਾਤ ਵਿਚਕਾਰ ਹੋਵੇਗਾ ਫਸਵਾ ਮੁਕਾਬਲਾ

ਅਹਿਮਦਾਬਾਦ, 12 ਮਈ 2026 : ਆਈਪੀਐਲ 2026 ਵਿੱਚ ਅੱਜ ਇੱਕ ਮਹੱਤਵਪੂਰਨ ਮੁਕਾਬਲਾ ਖੇਡਿਆ ਜਾਣਾ ਹੈ, ਜੋਕਿ ਸਨਰਾਈਜ਼ਰਜ਼ ਹੈਦਰਾਬਾਦ ਅਤੇ ਗੁਜਰਾਤ ਟਾਈਟਨਸ ਦੀਆਂ ਟੀਮਾਂ ਵਿਚਾਲੇ ਹੋਵੇਗਾ। ਜਿਕਰਯੋਗ ਹੈ ਕਿ ਨਰਿੰਦਰ ਮੋਦੀ ਸਟੇਡੀਅਮ ਵਿੱਚ ਹੋਣ ਵਾਲਾ ਇਹ ਮੈਚ ਸ਼ਾਮ 7 ਵਜੇ ਸ਼ੁਰੂ ਹੋਵੇਗਾ ਅਤੇ ਦੋਵਾਂ ਟੀਮਾਂ ਲਈ ਅੰਕ ਸੂਚੀ ਦੇ ਹਿਸਾਬ ਨਾਲ ਕਾਫ਼ੀ ਅਹਿਮ ਮੰਨਿਆ ਜਾ ਰਿਹਾ

ਅਹਿਮਦਾਬਾਦ ‘ਚ ਅੱਜ ਟਾਪ ਸਥਾਨ ਲਈ ਟੱਕਰ : ਹੈਦਰਾਬਾਦ ਤੇ ਗੁਜਰਾਤ ਵਿਚਕਾਰ ਹੋਵੇਗਾ ਫਸਵਾ ਮੁਕਾਬਲਾ Read More »

vijay

ਤਾਮਿਲਨਾਡੂ ਦੇ ਨਵੇ ਮੁੱਖ ਮੰਤਰੀ ਵਿਜੈ ਨੇ ਸਾਬਕਾ ਮੁਖ ਮੰਤਰੀ ਨਾਲ ਕੀਤੀ ਮੁਲਾਕਾਤ

ਚੇਨਈ, 12 ਮਈ 2026 : ਤਾਮਿਲਨਾਡੂ ਅੰਦਰ ਅਦਾਕਾਰ ਵਿਜੇ ਦੀ ਸਰਕਾਰ ਬਣਨ ਤੋ ਬਾਅਦ ਉਨਾ ਵਲੋ ਮੁਖ ਮੰਤਰੀ ਦੀ ਸਹੁੰ ਚੁਕ ਲਈ ਗਈ ਹੈ। ਹੁਣ ਉਲਾ ਵਲੋ ਸਾਬਕਾ ਮੁੱਖ ਮੰਤਰੀ ਐੱਮ. ਕੇ. ਸਟਾਲਿਨ ਨਾਲ ਉਨ੍ਹਾਂ ਦੀ ਅਲਵਰਪੇਟ ਸਥਿਤ ਰਿਹਾਇਸ਼ ‘ਤੇ ਮੁਲਾਕਾਤ ਕੀਤੀ ਗਈ ਤੇ ਵਿਚਾਰ ਚਰਚਾ ਕੀਤੀ ਗਈ ਹੈ। ਇਸ ਮੁਲਾਕਾਤ ਦੌਰਾਨ ਉਦੈਨਿਧੀ ਸਟਾਲਿਨ ਨੇ

ਤਾਮਿਲਨਾਡੂ ਦੇ ਨਵੇ ਮੁੱਖ ਮੰਤਰੀ ਵਿਜੈ ਨੇ ਸਾਬਕਾ ਮੁਖ ਮੰਤਰੀ ਨਾਲ ਕੀਤੀ ਮੁਲਾਕਾਤ Read More »

weather

ਪੰਜਾਬ-ਚੰਡੀਗੜ੍ਹ ਵਿੱਚ ਬਦਲਿਆ ਮੌਸਮ ਦਾ ਮਿਜ਼ਾਜ, ਤੇਜ਼ ਹਵਾਵਾਂ ਤੇ ਮੀਂਹ ਨੂੰ ਲੈ ਕੇ ਅਲਰਟ ਜਾਰੀ

ਚੰਡੀਗੜ੍ਹ, 11 ਮਈ 2026 : ਪੰਜਾਬ ਅਤੇ ਚੰਡੀਗੜ੍ਹ ਵਿੱਚ ਐਤਵਾਰ ਸਵੇਰੇ ਤੋਂ ਮੌਸਮ ਨੇ ਅਚਾਨਕ ਕਰਵਟ ਲੈ ਲਈ। ਕਈ ਇਲਾਕਿਆਂ ਵਿੱਚ ਤੇਜ਼ ਹਵਾਵਾਂ ਚੱਲਣ ਨਾਲ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ, ਜਦਕਿ ਆਸਮਾਨ ਵਿੱਚ ਘਣੇ ਬੱਦਲ ਛਾਏ ਰਹੇ। ਮੌਸਮ ਵਿਭਾਗ ਦੇ ਚੰਡੀਗੜ੍ਹ ਕੇਂਦਰ ਵੱਲੋਂ ਅੱਜ ਲਈ ਸੰਤਰੀ ਚੇਤਾਵਨੀ ਜਾਰੀ ਕੀਤੀ ਗਈ ਹੈ। ਵਿਭਾਗ ਅਨੁਸਾਰ ਆਉਣ

ਪੰਜਾਬ-ਚੰਡੀਗੜ੍ਹ ਵਿੱਚ ਬਦਲਿਆ ਮੌਸਮ ਦਾ ਮਿਜ਼ਾਜ, ਤੇਜ਼ ਹਵਾਵਾਂ ਤੇ ਮੀਂਹ ਨੂੰ ਲੈ ਕੇ ਅਲਰਟ ਜਾਰੀ Read More »

Scroll to Top