ਬੱਚਾ ਗੋਦ ਲੈਣ ਲਈ ਸਰਕਾਰੀ ਵੈਬ ਸਾਈਟ ਉਪਰ ਆਨਲਾਈਨ ਦਿੱਤੀ ਜਾ ਸਕਦੀ ਹੈ ਅਰਜ਼ੀ-ਡਿਪਟੀ ਕਮਿਸ਼ਨਰ
ਪਟਿਆਲਾ 10 ਫਰਵਰੀ : ਪਟਿਆਲਾ ਦੇ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਨੇ ਕਿਹਾ ਹੈ ਕਿ ਭਾਰਤ ਵਿੱਚ ਰਹਿੰਦੇ ਅਜਿਹੇ ਮਾਪੇ ਜੋ ਬੱਚਾ ਗੋਦ ਲੈਣ ਦੇ ਇਛੁੱਕ ਹਨ, ਉਹ ਕਿਸੇ ਵੀ ਹਸਪਤਾਲ ਜਾਂ ਕਿਸੇ ਵੀ ਵਿਚੋਲੇ ਤੋਂ ਸਿੱਧੇ ਤੌਰ ਉਤੇ ਕੋਈ ਬੱਚਾ ਖਰੀਦਣ ਦੀ ਕੋਸ਼ਿਸ਼ ਨਾ ਕਰਨ, ਕਿਉਂਕਿ ਅਜਿਹਾ ਕਰਨਾ ਪੂਰੀ ਤਰਾਂ ਗੈਰ ਕਾਨੂੰਨੀ ਅਤੇ ਅਪਰਾਧ ਹੈ। ਇੱਕ ਨਵਜਨਮੇ […]
ਬੱਚਾ ਗੋਦ ਲੈਣ ਲਈ ਸਰਕਾਰੀ ਵੈਬ ਸਾਈਟ ਉਪਰ ਆਨਲਾਈਨ ਦਿੱਤੀ ਜਾ ਸਕਦੀ ਹੈ ਅਰਜ਼ੀ-ਡਿਪਟੀ ਕਮਿਸ਼ਨਰ Read More »









