ਨੈਸ਼ਨਲ ਗ੍ਰੀਨ ਟ੍ਰਿਬਿਊਨਲ ਦੇ ਪ੍ਰਿੰਸੀਪਲ ਬੈਂਚ ਦੇ ਜੱਜ ਵੱਲੋਂ ਪਟਿਆਲਾ ਦੀ ਜ਼ਿਲ੍ਹਾ ਵਾਤਾਵਰਣ ਯੋਜਨਾ ਦੀ ਸਮੀਖਿਆ
ਪਟਿਆਲਾ, 31 ਜਨਵਰੀ : ਨੈਸ਼ਨਲ ਗ੍ਰੀਨ ਟ੍ਰਿਬਿਊਨਲ ਦੇ ਮੈਂਬਰ ਅਤੇ ਪ੍ਰਿੰਸੀਪਲ ਬੈਂਚ ਦੇ ਜੱਜ ਡਾ. ਅਫ਼ਰੋਜ਼ ਅਹਿਮਦ ਨੇ ਅੱਜ ਪਟਿਆਲਾ ਵਿਖੇ ਜ਼ਿਲ੍ਹਾ ਵਾਤਾਵਰਣ ਯੋਜਨਾ ਦੀ ਸਮੀਖਿਆ ਕੀਤੀ। ਇਸ ਮੌਕੇ ਪਟਿਆਲਾ ਨੂੰ ਸਾਫ਼ ਤੇ ਹਰਾ-ਭਰਾ ਬਣਾਉਣ ਲਈ ਠੋਸ ਵਾਤਾਵਰਨ ਕਦਮ ਚੁੱਕਣ ’ਤੇ ਜ਼ੋਰ ਦਿੰਦਿਆਂ ਐਨ ਜੀ ਟੀ ਮੈਂਬਰ ਨੇ ਕਿਹਾ ਕਿ ਇਸ ਦਿਸ਼ਾ ਵਿੱਚ ਨੈਸ਼ਨਲ ਗ੍ਰੀਨ […]








