ਵਾਇਰਲ ਖਬਰਾਂ

mayour

ਮੇਅਰ ਕੁੰਦਨ ਗੋਗੀਆ ਦੇ ਨਿਰਦੇਸ਼ਾਂ ‘ਤੇ ਪਲਾਸਟਿਕ ਦੇ ਲਿਫ਼ਾਫ਼ਿਆਂ ਦੀ ਵਰਤੋਂ ਕਰਨ ਵਾਲਿਆਂ ਖ਼ਿਲਾਫ਼ ਸਖਤੀ

ਪਟਿਆਲਾ, 28 ਅਪ੍ਰੈਲ – ਸ਼ਾਹੀ ਸ਼ਹਿਰ ਪਟਿਆਲਾ ਨੂੰ ਸਾਫ਼-ਸੁਥਰਾ ਅਤੇ ਪ੍ਰਦੂਸ਼ਣ ਮੁਕਤ ਬਣਾਉਣ ਲਈ ਮੇਅਰ ਕੁੰਦਨ ਗੋਗੀਆ ਦੇ ਦਿਸ਼ਾ-ਨਿਰਦੇਸ਼ਾਂ ਹੇਠ ਨਗਰ ਨਿਗਮ ਦੀ ਸਿਹਤ ਸ਼ਾਖਾ ਵੱਲੋਂ ਪਲਾਸਟਿਕ ਦੇ ਕੈਰੀ ਬੈਗਾਂ ਵਿਰੁੱਧ ਵਿਸ਼ੇਸ਼ ਮੁਹਿੰਮ ਤੇਜ਼ ਕਰ ਦਿੱਤੀ ਗਈ ਹੈ। ਇਸੇ ਕੜੀ ਤਹਿਤ ਅੱਜ ਨਗਰ ਨਿਗਮ ਦੀ ਟੀਮ ਨੇ ਸ਼ਹਿਰ ਦੇ ਵੀ.ਆਈ.ਪੀ. ਇਲਾਕੇ ਭੂਪਿੰਦਰਾ ਰੋਡ ਵਿਖੇ ਦੁਕਾਨਾਂ […]

ਮੇਅਰ ਕੁੰਦਨ ਗੋਗੀਆ ਦੇ ਨਿਰਦੇਸ਼ਾਂ ‘ਤੇ ਪਲਾਸਟਿਕ ਦੇ ਲਿਫ਼ਾਫ਼ਿਆਂ ਦੀ ਵਰਤੋਂ ਕਰਨ ਵਾਲਿਆਂ ਖ਼ਿਲਾਫ਼ ਸਖਤੀ Read More »

duty

ਜਨਗਣਨਾ-2027 ਸਬੰਧੀ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਦੀ ਟ੍ਰੇਨਿੰਗ ਵਰਕਸ਼ਾਪ ਜਾਰੀ

ਪਟਿਆਲਾ, 27 ਅਪ੍ਰੈਲ 2026 : ਜਿਲ੍ਹਾ ਪਟਿਆਲਾ ਵਿੱਚ ਜਨਗਣਨਾ-2027 ਦੇ ਸਫਲ ਆਯੋਜਨ ਲਈ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਦੀ ਟ੍ਰੇਨਿੰਗ ਪ੍ਰਕਿਰਿਆ ਜਾਰੀ ਹੈ। ਇਹ ਟ੍ਰੇਨਿੰਗ ਮਾਨਯੋਗ ਡਿਪਟੀ ਕਮਿਸ਼ਨਰ-ਕਮ-ਪ੍ਰਿੰਸੀਪਲ ਸੈਸੰਜ ਅਫਸਰ ਡਾ. ਹਿਮਾਂਸ਼ੂ ਅਗਰਵਾਲ ਅਤੇ ਵਧੀਕ ਡਿਪਟੀ ਕਮਿਸ਼ਨਰ (ਆਰ.ਡੀ)-ਕਮ-ਜਿਲ੍ਹਾ ਸੈਸੰਜ ਅਫਸਰ ਸ੍ਰੀ ਦਮਨਜੀਤ ਸਿੰਘ ਮਾਨ ਦੀ ਦੇਖ-ਰੇਖ ਹੇਠ ਕਰਵਾਈ ਜਾ ਰਹੀ ਹੈ। ਜਿਲ੍ਹੇ ਦੀਆਂ 6 ਤਹਿਸੀਲਾਂ ਪਟਿਆਲਾ, ਰਾਜਪੁਰਾ, ਪਾਤੜ੍ਹਾ, ਸਮਾਣਾ, ਨਾਭਾ

ਜਨਗਣਨਾ-2027 ਸਬੰਧੀ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਦੀ ਟ੍ਰੇਨਿੰਗ ਵਰਕਸ਼ਾਪ ਜਾਰੀ Read More »

balbir

ਸਿਹਤ ਮੰਤਰੀ ਡਾ.ਬਲਬੀਰ ਸਿੰਘ ਵੱਲੋਂ ਆਈ ਸਕਰੀਨਿੰਗ ਕੈਂਪ ਦਾ ਕੀਤਾ ਗਿਆ ਨਿਰੀਖਣ

ਪਟਿਆਲਾ 27 ਅਪ੍ਰੈਲ –  ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ.ਬਲਬੀਰ ਸਿੰਘ ਨੇ ਪਿੰਡ ਲੰਗ ਵਿਖੇ ਸਿਹਤ ਵਿਭਾਗ ਵੱਲੋਂ ਲਗਾਏ ਜਾ ਰਹੇ ਆਈ ਸਕਰੀਨਿੰਗ ਕੈਂਪ ਦਾ ਨਿਰੀਖਣ ਕੀਤਾ। ਇਸ ਮੌਕੇ ਸਿਵਲ ਸਰਜਨ ਪਟਿਆਲਾ ਡਾ.ਸ਼ੈਲੀ ਜੇਤਲੀ ਨੇ ਕਿਹਾ ਕਿ ਇਲਾਕੇ ਦੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ ਸ਼ਹਿਰਾਂ ਅਤੇ ਪਿੰਡਾਂ ਵਿੱਚ ਵਿਸ਼ੇਸ਼ ਕੈਂਪ ਲਗਾ

ਸਿਹਤ ਮੰਤਰੀ ਡਾ.ਬਲਬੀਰ ਸਿੰਘ ਵੱਲੋਂ ਆਈ ਸਕਰੀਨਿੰਗ ਕੈਂਪ ਦਾ ਕੀਤਾ ਗਿਆ ਨਿਰੀਖਣ Read More »

mass

ਸੀ.ਐਚ.ਸੀ ਤ੍ਰਿਪੜੀ ਵਿਖੇ ਮਨਾਇਆ ਗਿਆ ਆਸ਼ਾ ਵਰਕਰ ਦਿਵਸ

ਪਟਿਆਲਾ 27 ਅਪ੍ਰੈਲ –  ਡਾਈਰੈਕਟਰ ਸਿਹਤ ਅਤੇ ਪਰਿਵਾਰ ਭਲਾਈ ਪੰਜਾਬ ਡਾ.ਹਿਤਿੰਦਰ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਸਿਵਲ ਸਰਜਨ ਪਟਿਆਲਾ ਡਾ.ਸ਼ੈਲੀ ਜੇਤਲੀ ਦੀ ਅਗਵਾਈ ਹੇਠ ਸੀ.ਐਚ.ਸੀ ਤ੍ਰਿਪੜੀ ਵਿਖੇ ਆਸ਼ਾ ਵਰਕਰ ਦਿਵਸ ਮਨਾਇਆ ਗਿਆ। ਇਸ ਮੌਕੇ ਬੋਲਦਿਆਂ ਸਿਵਲ ਸਰਜਨ ਪਟਿਆਲਾ ਡਾ.ਸ਼ੈਲੀ ਜੇਤਲੀ ਨੇ ਕਿਹਾ ਕਿ ਆਸ਼ਾ ਵਰਕਰਾਂ ਦਾ ਸਮਾਜ ਪ੍ਰਤੀ ਯੋਗਦਾਨ ਅਤਿਅੰਤ ਸ਼ਲਾਘਾਯੋਗ ਹੈ, ਇਹਨਾਂ ਦੀ ਮਿਹਨਤ

ਸੀ.ਐਚ.ਸੀ ਤ੍ਰਿਪੜੀ ਵਿਖੇ ਮਨਾਇਆ ਗਿਆ ਆਸ਼ਾ ਵਰਕਰ ਦਿਵਸ Read More »

juneja

ਪੀ.ਆਰ.ਟੀ.ਸੀ. ਬਰਨਾਲਾ ਡਿਪੂ ਦੇ ਪ੍ਰਬੰਧਕੀ ਬਲਾਕ ਦਾ ਜਲਦ ਹੋਵੇਗਾ ਨਵੀਨੀਕਰਨ: ਚੇਅਰਮੈਨ

ਪਟਿਆਲਾ, ਬਰਨਾਲਾ, 27 ਅਪ੍ਰੈਲ : ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ ਦੇ ਚੇਅਰਮੈਨ ਐਡਵੋਕੇਟ ਹਰਪਾਲ ਜੁਨੇਜਾ ਨੇ ਅੱਜ ਬਰਨਾਲਾ ਡਿਪੂ ਦੀ ਵਰਕਸ਼ਾਪ ਦੀ ਅਚਨਚੇਤ ਨਿਰੀਖਣ ਕੀਤਾ। ਇਸ ਦੌਰਾਨ ਉਨ੍ਹਾਂ ਜਿੱਥੇ ਡਿਪੂ ਦੀ ਸਮੁੱਚੀ ਕਾਰਗੁਜ਼ਾਰੀ ਦਾ ਜਾਇਜ਼ਾ ਲਿਆ, ਉੱਥੇ ਹੀ ਪ੍ਰਬੰਧਕੀ ਬਲਾਕ ਦੀ ਪੁਰਾਣੀ ਇਮਾਰਤ ਦੀ ਹਾਲਤ ਦੇਖਦਿਆਂ ਇਸ ਦੇ ਤੁਰੰਤ ਨਵੀਨੀਕਰਨ ਦੇ ਆਦੇਸ਼ ਵੀ ਜਾਰੀ ਕੀਤੇ। ਚੈਕਿੰਗ ਦੌਰਾਨ

ਪੀ.ਆਰ.ਟੀ.ਸੀ. ਬਰਨਾਲਾ ਡਿਪੂ ਦੇ ਪ੍ਰਬੰਧਕੀ ਬਲਾਕ ਦਾ ਜਲਦ ਹੋਵੇਗਾ ਨਵੀਨੀਕਰਨ: ਚੇਅਰਮੈਨ Read More »

01

ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ ਵੱਲੋਂ ਪੰਜਾਬ ਯੋਗਾਸਨ ਸਪੋਰਟਸ ਐਸੋਸੀਏਸ਼ਨ ਨਾਲ ਐਮ.ਓ.ਯੂ. ਸਾਈਨ

ਪਟਿਆਲਾ, 27 ਅਪ੍ਰੈਲ 2025 : ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ (JGND PSOU), ਪਟਿਆਲਾ ਵੱਲੋਂ ਯੂਨੀਵਰਸਿਟੀ ਦੇ ਪ੍ਰਸ਼ਾਸਕੀ ਬਲਾਕ ਵਿੱਚ ਆਯੋਜਿਤ ਇਕ ਸਰਕਾਰੀ ਸਮਾਰੋਹ ਦੌਰਾਨ ਪੰਜਾਬ ਯੋਗਾਸਨ ਸਪੋਰਟਸ ਐਸੋਸੀਏਸ਼ਨ (PYSA) ਨਾਲ ਸਮਝੌਤਾ ਪੱਤਰ (MoU) ‘ਤੇ ਦਸਤਖਤ ਕੀਤੇ ਗਏ। ਇਹ ਸਮਾਰੋਹ ਮਾਣਯੋਗ ਵਾਈਸ ਚਾਂਸਲਰ ਪ੍ਰੋ. (ਡਾ.) ਰਤਨ ਸਿੰਘ ਦੀ ਅਗਵਾਈ ਹੇਠ ਕਰਵਾਇਆ ਗਿਆ। JGND

ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ ਵੱਲੋਂ ਪੰਜਾਬ ਯੋਗਾਸਨ ਸਪੋਰਟਸ ਐਸੋਸੀਏਸ਼ਨ ਨਾਲ ਐਮ.ਓ.ਯੂ. ਸਾਈਨ Read More »

cm

ਬਿਹਾਰ ਨੂੰ ਮਿਲਣ ਜਾ ਰਿਹਾ ਨਵਾਂ ਸੀਐਮ, ਸਮਰਾਟ ਚੌਧਰੀ ਚੁਣੇ ਗਏ ਭਾਜਪਾ ਵਿਧਾਇਕ ਦਲ ਦੇ ਆਗੂ

ਪਟਨਾ, 14 ਅਪ੍ਰੈਲ 2026 : ਬਿਹਾਰ ਦੀ ਰਾਜਨੀਤੀ ਵਿੱਚ ਵੱਡਾ ਮੋੜ ਆ ਗਿਆ ਹੈ, ਜਿੱਥੇ ਸੱਤਾ ਪਰਿਵਰਤਨ ਦੇ ਸੰਕੇਤਾਂ ਦਰਮਿਆਨ ਸਮਰਾਟ ਚੌਧਰੀ ਨੂੰ ਭਾਜਪਾ ਵਿਧਾਇਕ ਦਲ ਦਾ ਆਗੂ ਚੁਣ ਲਿਆ ਗਿਆ ਹੈ ਅਤੇ ਉਹ ਸੂਬੇ ਦੇ ਅਗਲੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ। ਇਸ ਸਬੰਧੀ ਰਸਮੀ ਐਲਾਨ ਐਨਡੀਏ ਦੀ ਬੈਠਕ ਤੋਂ ਬਾਅਦ ਕੀਤਾ ਜਾਣਾ ਹੈ, ਜਦਕਿ

ਬਿਹਾਰ ਨੂੰ ਮਿਲਣ ਜਾ ਰਿਹਾ ਨਵਾਂ ਸੀਐਮ, ਸਮਰਾਟ ਚੌਧਰੀ ਚੁਣੇ ਗਏ ਭਾਜਪਾ ਵਿਧਾਇਕ ਦਲ ਦੇ ਆਗੂ Read More »

accident

ਵੇਦਾਂਤਾ ਪਾਵਰ ਪਲਾਂਟ ‘ਚ ਭਿਆਨਕ ਹਾਦਸੇ ਕਾਰਨ ਮਜਦੂਰਾਂ ਦੀ ਮੌਤ

ਦਿੱਲੀ, 14 ਅਪ੍ਰੈਲ 2026 : ਛੱਤੀਸਗੜ੍ਹ ਦੇ ਉਦਯੋਗਿਕ ਖੇਤਰ ਵਿੱਚ ਮੰਗਲਵਾਰ ਨੂੰ ਵੱਡਾ ਹਾਦਸਾ ਵਾਪਰਿਆ, ਜਿੱਥੇ ਵੇਦਾਂਤਾਂ ਲਿਮਟਿਡ ਦੇ ਪਾਵਰ ਪਲਾਂਟ ਵਿੱਚ ਬਾਇਲਰ ਫਟਣ ਕਾਰਨ ਹਾਲਾਤ ਬੇਕਾਬੂ ਹੋ ਗਏ। ਇਸ ਦੁੱਖਦਾਈ ਘਟਨਾ ਵਿੱਚ ਚਾਰ ਮਜ਼ਦੂਰਾਂ ਦੀ ਮੌਤ ਹੋ ਗਈ, ਜਦਕਿ ਕਈ ਹੋਰ ਗੰਭੀਰ ਰੂਪ ਵਿੱਚ ਜ਼ਖਮੀ ਹੋਏ ਹਨ। ਅਧਿਕਾਰੀਆਂ ਅਨੁਸਾਰ, ਇਹ ਹਾਦਸਾ ਸਕ਼ਤੀ ਜਿਲਾ ਦੇ

ਵੇਦਾਂਤਾ ਪਾਵਰ ਪਲਾਂਟ ‘ਚ ਭਿਆਨਕ ਹਾਦਸੇ ਕਾਰਨ ਮਜਦੂਰਾਂ ਦੀ ਮੌਤ Read More »

asha

ਸੁਰਾਂ ਦੀ ਮਲਿਕਾ ਆਸਾ ਭੋਸਲੇ ਨੇ ਕਿਹਾ ਦੁਨੀਆ ਨੂੰ ਅਲਵਦਾ, ਫੈਲੀ ਸ਼ੋਕ ਦੀ ਲਹਿਰ

ਮੁੰਬਈ, 12 ਅਪ੍ਰੈਲ 2026 : ਅੱਜ ਭਾਰਤੀ ਸੰਗੀਤ ਜਗਤ ਨੂੰ ਵੱਡਾ ਝਟਕਾ ਲੱਗਿਆ ਹੈ ਕਿਉਂਕਿ ਮਸ਼ਹੂਰ ਸੁਰਾਂ ਦੀ ਮਲਿਕਾ ਪਲੇਬੈਕ ਗਾਇਕਾ ਆਸਾ ਭੋਸਲੇ ਦਾ 92 ਸਾਲ ਦੀ ਉਮਰ ਵਿੱਚ ਦਿਹਾਂਤ ਹੋ ਗਿਆ। ਉਨ੍ਹਾਂ ਦੇ ਦੇਹਾਂਤ ਨਾਲ ਸੰਗੀਤ ਦੇ ਇੱਕ ਸੁਨਹਿਰੀ ਯੁੱਗ ਦਾ ਅੰਤ ਮੰਨਿਆ ਜਾ ਰਿਹਾ ਹੈ। ਇਸ ਫੈਲੀ ਅਚਾਨਕ ਖਬਰ ਦੇ ਕਾਰਨ ਲੋਕਾਂ ਅੰਦਰ

ਸੁਰਾਂ ਦੀ ਮਲਿਕਾ ਆਸਾ ਭੋਸਲੇ ਨੇ ਕਿਹਾ ਦੁਨੀਆ ਨੂੰ ਅਲਵਦਾ, ਫੈਲੀ ਸ਼ੋਕ ਦੀ ਲਹਿਰ Read More »

gurlal

ਵਾਈਸ ਚੇਅਰਮੈਨ ਭੁਪਿੰਦਰ ਸਿੰਘ ਭਿੰਦਾ ਵੱਲੋਂ ਪਰਮਾਤਮਾ ਦੇ ਸ਼ੁਕਰਾਨੇ ਵਜੋਂ ਸ੍ਰੀ ਸੁਖਮਨੀ ਸਾਹਿਬ ਪਾਠ ਦੇ ਭੋਗ ਪੁਆਏ 

ਰਾਜਪੁਰਾ, 12 ਅਪ੍ਰੈਲ : ਇਥੋਂ ਨੇੜਲੇ ਪਿੰਡ ਖਾਨਪੁਰ ਗੰਡਿਆ (ਰੇਲੂ) ਦੇ ਗੁਰਦੁਆਰਾ ਸਾਹਿਬ ਵਿਖੇ ਬਲਾਕ ਸੰਮਤੀ ਮੈਂਬਰ ਭੁਪਿੰਦਰ ਸਿੰਘ ਭਿੰਦਾ ਵੱਲੋਂ ਪੰਚਾਇਤ ਸੰਮਤੀ ਸੰਭੂ ਕਲਾਂ ਦਾ ਵਾਈਸ ਚੇਅਰਮੈਨ ਬਣਾਏ ਜਾਣ ਦੀ ਖੁਸ਼ੀ ਦੇ ਵਿੱਚ ਪਰਮਾਤਮਾ ਦਾ ਸ਼ੁਕਰਾਨਾ ਕਰਨ ਦੇ ਲਈ ਸ੍ਰੀ ਸੁਖਮਨੀ ਸਾਹਿਬ ਪਾਠ ਦੇ ਭੋਗ ਪਾਏ ਗਏ। ਜਿਸ ਵਿੱਚ ਵਿਸ਼ੇਸ਼ ਤੌਰ ਤੇ ਹਲਕਾ ਘਨੋਰ

ਵਾਈਸ ਚੇਅਰਮੈਨ ਭੁਪਿੰਦਰ ਸਿੰਘ ਭਿੰਦਾ ਵੱਲੋਂ ਪਰਮਾਤਮਾ ਦੇ ਸ਼ੁਕਰਾਨੇ ਵਜੋਂ ਸ੍ਰੀ ਸੁਖਮਨੀ ਸਾਹਿਬ ਪਾਠ ਦੇ ਭੋਗ ਪੁਆਏ  Read More »

Scroll to Top