ਵਾਇਰਲ ਖਬਰਾਂ

ਹਰਪਾਲ ਜੁਨੇਜਾ ਨੇ ਪੀ.ਆਰ.ਟੀ.ਸੀ ਦੇ ਚੇਅਰਮੈਨ ਵਜੋਂ ਸੰਭਾਲਿਆ ਅਹੁਦਾ

ਪਟਿਆਲਾ, 31 ਜਨਵਰੀ :  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਆਦੇਸ਼ਾਂ ‘ਤੇ ਪੰਜਾਬ ਸਰਕਾਰ ਵੱਲੋਂ ਪੀ.ਆਰ.ਟੀ.ਸੀ. ਦੇ ਨਵੇਂ ਨਿਯੁਕਤ ਕੀਤੇ ਗਏ ਚੇਅਰਮੈਨ ਹਰਪਾਲ ਜੁਨੇਜਾ ਨੇ ਅੱਜ ਇੱਥੇ ਪੀ.ਆਰ.ਟੀ.ਸੀ. ਦੇ ਮੁੱਖ ਦਫ਼ਤਰ ਵਿਖੇ ਪਾਠ, ਕੀਰਤਨ, ਅਰਦਾਸ ਅਤੇ ਪਰਮਾਤਮਾ ਦੇ ਸ਼ੁਕਰਾਨੇ ਬਾਅਦ ਆਪਣਾ ਅਹੁਦਾ ਸੰਭਾਲ ਲਿਆ ਹੈ। ਇਸ ਦੌਰਾਨ ਵਿਸ਼ੇਸ਼ ਤੌਰ ‘ਤੇ ਪੁੱਜੇ ਆਮ ਆਦਮੀ ਪਾਰਟੀ ਦੇ […]

ਹਰਪਾਲ ਜੁਨੇਜਾ ਨੇ ਪੀ.ਆਰ.ਟੀ.ਸੀ ਦੇ ਚੇਅਰਮੈਨ ਵਜੋਂ ਸੰਭਾਲਿਆ ਅਹੁਦਾ Read More »

nigam

ਨਗਰ ਨਿਗਮ ਦੇ ਸੰਯੁਕਤ ਕਮਿਸ਼ਨਰ ਨੇ ਤ੍ਰਿਪੜੀ ਇਲਾਕੇ ਵਿਖੇ ਸਾਫ਼-ਸਫ਼ਾਈ ਪ੍ਰਬੰਧਨ ਦੀ ਅਚਨਚੇਤ ਚੈਕਿੰਗ ਕੀਤੀ

ਪਟਿਆਲਾ, 31 ਜਨਵਰੀ : ਨਗਰ ਨਿਗਮ ਦੇ ਸੰਯੁਕਤ ਕਮਿਸ਼ਨਰ ਦੀਪਜੋਤ ਕੌਰ ਨੇ ਤ੍ਰਿਪੜੀ ਏਰੀਏ ਵਿੱਚ ਸਾਫ਼-ਸਫ਼ਾਈ ਅਤੇ ਕੂੜਾ ਪ੍ਰਬੰਧਨ ਦੀ ਅਚਨਚੇਤ ਚੈਕਿੰਗ ਕੀਤੀ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਮੇਅਰ ਕੁੰਦਨ ਗੋਗੀਆ ਅਤੇ ਨਗਰ ਨਿਗਮ ਕਮਿਸ਼ਨਰ ਪਰਮਜੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਕ ਇਸ ਨਿਰੀਖਣ ਦਾ ਮੁੱਖ ਉਦੇਸ਼ ਇਸ ਇਲਾਕੇ ਵਿੱਚ ਸਫਾਈ ਵਿਵਸਥਾ ਦੀ

ਨਗਰ ਨਿਗਮ ਦੇ ਸੰਯੁਕਤ ਕਮਿਸ਼ਨਰ ਨੇ ਤ੍ਰਿਪੜੀ ਇਲਾਕੇ ਵਿਖੇ ਸਾਫ਼-ਸਫ਼ਾਈ ਪ੍ਰਬੰਧਨ ਦੀ ਅਚਨਚੇਤ ਚੈਕਿੰਗ ਕੀਤੀ Read More »

balbir

ਸਿਹਤ ਮੰਤਰੀ ਵੱਲੋਂ ‘ਗੁਰੂ ਤੇਗ ਬਹਾਦਰ ਸਾਹਿਬ ਜੀ ਅਧਿਐਨ: ਸਰਵੇਖਣ ਅਤੇ ਮੁਲਾਂਕਣ ਕਿਤਾਬ ਰੀਲੀਜ਼

ਪਟਿਆਲਾ, 31 ਜਨਵਰੀ : ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਕਰਵਾਈ ਗਈ 37ਵੀਂ ਪੰਜਾਬੀ ਵਿਕਾਸ ਕਾਨਫਰੰਸ ਵਿਚ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਵਲੋਂ ‘ਗੁਰੂ ਤੇਗ ਬਹਾਦਰ ਸਾਹਿਬ ਜੀ ਅਧਿਐਨ:ਸਰਵੇਖਣ ਅਤੇ ਮੁਲਾਂਕਣ ਕਿਤਾਬ ਰੀਲੀਜ਼ ਕੀਤੀ ਗਈ।  ਇਸ ਮੌਕੇ ਉਨ੍ਹਾਂ ਕਿਹਾ ਪੰਜਾਬੀ ਯੂਨੀਵਰਸਿਟੀ ਪਟਿਆਲਾ ਪੰਜਾਬੀ ਵਿਕਾਸ ਅਤੇ ਧਰਮ ਅਧਿਐਨ ਦੇ ਖੇਤਰ ਵਿਚ ਲਗਾਤਰ ਯੋਗਦਾਨ ਪਾ ਰਹੀ

ਸਿਹਤ ਮੰਤਰੀ ਵੱਲੋਂ ‘ਗੁਰੂ ਤੇਗ ਬਹਾਦਰ ਸਾਹਿਬ ਜੀ ਅਧਿਐਨ: ਸਰਵੇਖਣ ਅਤੇ ਮੁਲਾਂਕਣ ਕਿਤਾਬ ਰੀਲੀਜ਼ Read More »

crime

ਕਾਂਸਟੇਬਲ ਦੀ ਡਿਊਟੀ ਦੌਰਾਨ ਗੋਲੀ ਲੱਗਣ ਕਾਰਨ ਹੋਈ ਮੌਤ, ਜਾਂਚ ਸੁਰੂ

ਲੁਧਿਆਣਾ, 31 ਜਨਵਰੀ : ਬੀਤੇ ਦਿਨੀ ਲੁਧਿਆਣਾ ਦੇ ਮੁੱਲਾਂਪੁਰ ਕਸਬੇ ਵਿੱਚ ਇਕ ਕਾਰ ਸ਼ੋਰੂਮ ਵਿਖੇ ਤੈਨਾਤ ਇਕ ਪੁਲਸ ਕਾਂਸਟੇਬਲ ਦੀ ਅਚਾਨਕ ਗੋਲੀ ਲੱਗਣ ਕਾਰਨ ਮੌਤ ਹੋਣ ਦੀ ਸੂਚਨਾ ਪ੍ਰਾਪਤ ਹੋਈ ਹੈ, ਜਿਸਨੂੰ ਲੈ ਕੇ ਅਧਿਕਾਰੀਆਂ ਨੇ ਜਾਂਚ ਸੁਰੂ ਕਰ ਦਿਤੀ ਹੈ। ਜਾਣਕਾਰੀ ਦੇ ਅਨੁਸਾਰ ਇਸ ਮਾਮਲੇ ਵਿਚ ਮ੍ਰਿਤਕ ਦੀ ਪਛਾਣ 25 ਸਾਲਾ ਅਨੂਸ਼ ਮਸੀਹ ਵਜੋਂ

ਕਾਂਸਟੇਬਲ ਦੀ ਡਿਊਟੀ ਦੌਰਾਨ ਗੋਲੀ ਲੱਗਣ ਕਾਰਨ ਹੋਈ ਮੌਤ, ਜਾਂਚ ਸੁਰੂ Read More »

mark

ਕੈਨੇਡਾ ਪ੍ਰਧਾਨ ਮੰਤਰੀ ਦਾ ਅਮਰੀਕਾ ਲਈ ਸਾਫ ਸੁਨੇਹਾ : ਅਲਬਰਟਾ ਵੱਖਵਾਦ ਮਾਮਲੇ ’ਤੇ ਕੈਨੇਡਾ ਸਖ਼ਤ

ਦਿਲੀ, 31 ਜਨਵਰੀ : ਕੈਨੇਡਾ ਦੇ ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਅਮਰੀਕੀ ਅਧਿਕਾਰੀਆਂ ਵੱਲੋਂ ਅਲਬਰਟਾ ਸੂਬੇ ਨਾਲ ਜੁੜੇ ਵੱਖਵਾਦੀ ਗਰੁੱਪਾਂ ਨਾਲ ਕੀਤੀਆਂ ਮੁਲਾਕਾਤਾਂ ਦੀਆਂ ਖ਼ਬਰਾਂ ’ਤੇ ਤਿੱਖਾ ਇਤਰਾਜ਼ ਦਰਜ ਕਰਵਾਇਆ ਹੈ। ਕਾਰਨੀ ਨੇ ਜ਼ੋਰ ਦੇ ਕੇ ਕਿਹਾ ਕਿ ਕੈਨੇਡਾ ਦੇ ਅੰਦਰੂਨੀ ਮਾਮਲਿਆਂ ਵਿੱਚ ਕਿਸੇ ਵੀ ਵਿਦੇਸ਼ੀ ਦਖਲ ਦੀ ਕੋਈ ਗੁੰਜਾਇਸ਼ ਨਹੀਂ ਹੈ। ਕੈਨੇਡੀਅਨ ਪ੍ਰਧਾਨ ਮੰਤਰੀ

ਕੈਨੇਡਾ ਪ੍ਰਧਾਨ ਮੰਤਰੀ ਦਾ ਅਮਰੀਕਾ ਲਈ ਸਾਫ ਸੁਨੇਹਾ : ਅਲਬਰਟਾ ਵੱਖਵਾਦ ਮਾਮਲੇ ’ਤੇ ਕੈਨੇਡਾ ਸਖ਼ਤ Read More »

pawar

ਮਹਾਰਾਸ਼ਟਰ ਨੂੰ ਮਿਲ ਸਕਦੀ ਹੈ ਪਹਿਲੀ ਮਹਿਲਾ ਉਪ ਮੁੱਖ ਮੰਤਰੀ

ਮੁੰਬਈ, 31 ਜਨਵਰੀ : ਰਾਜ ਸਭਾ ਮੈਂਬਰ ਸੁਨੇਤਰਾ ਪਵਾਰ ਮਹਾਰਾਸ਼ਟਰ ਦੀ ਸਿਆਸਤ ਵਿੱਚ ਇੱਕ ਇਤਿਹਾਸਕ ਭੂਮਿਕਾ ਨਿਭਾਉਣ ਲਈ ਤਿਆਰ ਦਿਖਾਈ ਦੇ ਰਹੀਆਂ ਹਨ। ਆਪਣੇ ਮਰਹੂਮ ਪਤੀ ਅਤੇ ਐੱਨਸੀਪੀ ਆਗੂ ਅਜੀਤ ਪਵਾਰ ਦੀ ਅਕਸਮਾਤ ਮੌਤ ਤੋਂ ਬਾਅਦ, ਉਹ ਉਪ ਮੁੱਖ ਮੰਤਰੀ ਦੇ ਅਹੁਦੇ ਦੀ ਜ਼ਿੰਮੇਵਾਰੀ ਸੰਭਾਲਣ ਵੱਲ ਕਦਮ ਵਧਾ ਚੁੱਕੀਆਂ ਹਨ। ਜਿਕਰਯੋਗ ਹੈ ਕਿ ਜੇਕਰ ਇਹ

ਮਹਾਰਾਸ਼ਟਰ ਨੂੰ ਮਿਲ ਸਕਦੀ ਹੈ ਪਹਿਲੀ ਮਹਿਲਾ ਉਪ ਮੁੱਖ ਮੰਤਰੀ Read More »

ludhiana

ਮਾਮਲਾ ਲੁਧਿਆਣਾ ਸਿੱਖ ਟੈਕਸੀ ਡਰਾਈਵਰ ਨਾਲ ਕੁੱਟਮਾਰ ਦਾ : ਦੋਸ਼ੀਆਂ ਤੇ ਮਾਮਲੇ ਦਰਜ

ਲੁਧਿਆਣਾ, 31 ਜਨਵਰੀ : ਬੀਤੇ ਦਿਨੀ ਲੁਧਿਆਣਾ ਵਿੱਚ ਇੱਕ ਸਿੱਖ ਨੌਜਵਾਨ ਟੈਕਸੀ ਚਾਲਕ ਨਾਲ ਪੁਲਿਸ ਚੌਂਕੀ ਅੰਦਰ ਹੋਈ ਕੁੱਟਮਾਰ ਅਤੇ ਦੁਰਵਿਵਹਾਰ ਦੇ ਮਾਮਲੇ ਨੇ ਨਵਾਂ ਮੋੜ ਲੈ ਲਿਆ ਹੈ। ਹੁਣ ਤਾਜਾ ਮਾਮਲੇ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਸਖ਼ਤ ਨੋਟਿਸ ਲੈਣ ਤੋਂ ਬਾਅਦ ਦੋਸ਼ੀ ਪੁਲਿਸ ਮੁਲਾਜ਼ਮਾਂ ਅਤੇ

ਮਾਮਲਾ ਲੁਧਿਆਣਾ ਸਿੱਖ ਟੈਕਸੀ ਡਰਾਈਵਰ ਨਾਲ ਕੁੱਟਮਾਰ ਦਾ : ਦੋਸ਼ੀਆਂ ਤੇ ਮਾਮਲੇ ਦਰਜ Read More »

modi

ਪ੍ਰਧਾਨ ਮੰਤਰੀ ਦੇ ਦੌਰੇ ਤੋ ਪਹਿਲਾਂ ਮਿਲੀ ਸਕੂਲਾਂ ਨੂੰ ਧਮਕੀ ਭਰੀ ਈਮੇਲ

ਦਿਲੀ, 31 ਜਨਵਰੀ :  ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੰਜਾਬ ਦੌਰੇ ਤੋਂ ਠੀਕ ਇੱਕ ਦਿਨ ਪਹਿਲਾਂ ਜਲੰਧਰ ਵਿੱਚ ਸੁਰੱਖਿਆ ਏਜੰਸੀਆਂ ਵਿੱਚ ਹੜਕੰਪ ਮਚ ਗਿਆ ਕਿਉਕਿ ਪ੍ਰਧਾਨ ਮੰਤਰੀ ਨਰਿੰਰਦ ਮੋਦੀ ਦੇ ਦੌਰੇ ਤੋ ਠੀਕ ਇਕ ਦਿਨ ਪਹਿਲਾਂ ਹੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਭਰੀ ਈਮੇਲ ਪ੍ਰਾਪਤ ਹੋਈ ਹੈ, ਜਿਸ ਕਾਰਨ ਸੁਰਖਿਆ ਏਜੰਸੀਆਂ ਪੂਰੀ ਤਰ੍ਹਾਂ

ਪ੍ਰਧਾਨ ਮੰਤਰੀ ਦੇ ਦੌਰੇ ਤੋ ਪਹਿਲਾਂ ਮਿਲੀ ਸਕੂਲਾਂ ਨੂੰ ਧਮਕੀ ਭਰੀ ਈਮੇਲ Read More »

vc

ਪੰਜਾਬੀ ਯੂਨੀਵਰਸਿਟੀ ਵਿਖੇ 37ਵੀਂ ਅੰਤਰ-ਰਾਸ਼ਟਰੀ ਪੰਜਾਬੀ ਵਿਕਾਸ ਕਾਨਫ਼ਰੰਸ ਸੰਪੰਨ

ਪਟਿਆਲਾ, 30 ਜਨਵਰੀ : ਪੰਜਾਬੀ ਯੂਨੀਵਰਸਿਟੀ ਦੇ ਪੰਜਾਬੀ ਭਾਸ਼ਾ ਵਿਕਾਸ ਵਿਭਾਗ ਵੱਲੋਂ ਕਰਵਾਈ ਗਈ 37ਵੀਂ ਅੰਤਰ-ਰਾਸ਼ਟਰੀ ਪੰਜਾਬੀ ਵਿਕਾਸ ਕਾਨਫ਼ਰੰਸ ਉਚੇਰੀ ਸਿੱਖਿਆ ਲਈ ਪੰਜਾਬੀ ਵਿੱਚ ਪਾਠ ਸਮੱਗਰੀ ਤਿਆਰ ਕਰਨ ਦੇ ਅਹਿਦ ਨਾਲ ਸੰਪੰਨ ਹੋ ਗਈ। ‘ਉਚੇਰੀ ਸਿੱਖਿਆ ਵਿੱਚ ਪੰਜਾਬੀ ਭਾਸ਼ਾ ਦੀ ਮਾਧਿਅਮ ਵਜੋਂ ਵਰਤੋਂ : ਸਮੱਸਿਆਵਾਂ ਅਤੇ ਸਮਾਧਾਨ’ ਵਿਸ਼ੇ ਉੱਤੇ ਤਿੰਨ ਦਿਨ ਚੱਲੀ ਇਸ ਕਾਨਫ਼ਰੰਸ ਵਿੱਚ

ਪੰਜਾਬੀ ਯੂਨੀਵਰਸਿਟੀ ਵਿਖੇ 37ਵੀਂ ਅੰਤਰ-ਰਾਸ਼ਟਰੀ ਪੰਜਾਬੀ ਵਿਕਾਸ ਕਾਨਫ਼ਰੰਸ ਸੰਪੰਨ Read More »

mayour

 ਸ਼ਹਿਰ ਦੀ ਸਾਫ਼-ਸਫ਼ਾਈ ਨੂੰ ਲੈ ਕੇ ਮੇਅਰ ਕੁੰਦਨ ਗੋਗੀਆ ਸਖ਼ਤ

ਪਟਿਆਲਾ, 30 ਜਨਵਰੀ – ਅੱਜ ਨਗਰ ਨਿਗਮ ਪਟਿਆਲਾ ਦੇ ਮੇਅਰ ਕੁੰਦਨ ਗੋਗੀਆ ਵੱਲੋਂ ਸ਼ਹਿਰ ਵਿੱਚ ਸਾਫ਼-ਸਫ਼ਾਈ ਦੀ ਸਥਿਤੀ ਨੂੰ ਹੋਰ ਬਿਹਤਰ ਬਣਾਉਣ ਦੇ ਮਕਸਦ ਨਾਲ ਹੈਲਥ ਬ੍ਰਾਂਚ ਨਾਲ ਇੱਕ ਮਹੱਤਵਪੂਰਨ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਸੈਨੀਟਰੀ ਇੰਸਪੈਕਟਰਾ , ਸਫ਼ਾਈ ਕਰਮਚਾਰੀਆਂ, ਮਸ਼ੀਨਰੀ ਅਤੇ ਮੈਨ ਪਾਵਰ ਨਾਲ ਸੰਬੰਧਿਤ ਮੁੱਦਿਆਂ ਦੇ ਬਾਰੇ ਵਿਸ਼ੇਸ਼ ਤੌਰ ਤੇ ਗੱਲਬਾਤ ਕੀਤੀ

 ਸ਼ਹਿਰ ਦੀ ਸਾਫ਼-ਸਫ਼ਾਈ ਨੂੰ ਲੈ ਕੇ ਮੇਅਰ ਕੁੰਦਨ ਗੋਗੀਆ ਸਖ਼ਤ Read More »

Scroll to Top